ਚਿਖਾ ਨੂੰ ਅਗਨੀ ਦੇਣ ਸਮੇਂ ਹੋਇਆ ਇਹ ਵੱਡਾ ਕਾਂਡ

Latest Update

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਇਹ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਇਸ ਸਮੇਂ ਇੱਕ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਦੋਸਤੋ ਜਿਵੇਂ ਤੇ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਸਭ ਦੇ ਰਿਵਾਜ ਵੱਖੋ ਵੱਖਰੇ ਹਨ ਜਿਥੇ ਕਿ ਪੰਜਾਬ ਦੇ ਹੋਰ ਰਿਵਾਜ ਹਨ ਅਤੇ ਰਾਜਸਥਾਨ ਅਤੇ ਹਰਿਆਣਾ ਦੇ ਹੋਰ ਰਿਵਾਜ ਹਨ ਜਿਥੇ ਕਿ ਇਨ੍ਹਾਂ ਰਿਵਾਜਾਂ ਨੂੰ ਉੱਥੋਂ ਦੇ ਲੋਕ ਫੋਲੋ ਕਰਦੇ ਹਨ ਅਤੇ ਜਿਵੇਂ ਕਿ ਰਿਵਾਜ ਹੁੰਦਾ ਹੈ ਬਿਲਕੁਲ ਹੀ ਸਾਰੀਆਂ ਰਸਮਾਂ ਉਸੇ ਤਰ੍ਹਾਂ ਹੀ ਕੀਤੀਆਂ ਜਾਂਦੀਆਂ ਹਨ ਜਿਸਦੇ ਵਿਚ ਦਿਖਾਈ ਦੇ ਰਿਹਾ ਹੈ

ਕਿ ਇਕ ਜਦੋਂ ਚਿਖਾ ਨੂੰ ਅਗਨੀ ਦਿੱਤੀ ਜਾਂਦੀ ਹੈ ਤਾਂ ਉਸ ਨਦੀ ਦੇ ਵਿੱਚ ਕਾਫ਼ੀ ਜ਼ਿਆਦਾ ਪਾਣੀ ਆ ਜਾਂਦਾ ਹੈ ਅਗਨੀ ਦੇ ਸਣੇ ਉਸ ਨਦੀ ਦੇ ਵਿੱਚ ਬਹਿ ਜਾਂਦੀ ਹੈ ਦੱਸ ਦੇਈਏ ਕਿ ਨਦੀ ਦੇ ਕਿਨਾਰੇ ਹਿਮਾਚਲ ਦੇ ਵਿੱਚ ਚਿਤਾ ਨੂੰ ਅਗਨੀ ਦਿੱਤੀ ਜਾਂਦੀ ਹੈ ਪਰ ਉੱਥੇ ਹੀ ਇੱਕ ਦਮ ਨਦੀ ਦੇ ਵਿੱਚ ਕਾਫ਼ੀ ਜ਼ਿਆਦਾ ਪਾਣੀ ਆ ਜਾਂਦਾ ਹੈ ਜਿਸ ਦੇ ਕਾਰਨ ਚਿਖਾ ਨੂੰ ਉਹ ਪਾਣੀ ਦੇ ਵਿੱਚ ਹੀ ਵਹਾ ਕੇ ਲੈ ਜਾਂਦਾ ਹੈ ਇਹ ਬੜਾ ਹੀ ਅਜੀਬੋ ਗਰੀਬ ਮਾਮਲਾ ਸਾਡੇ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਕੇ ਸਾਰੇ ਹੀ ਹੈਰਾਨ ਹਨ ਉੱਥੇ ਹੀ ਹਿਮਾਚਲ ਦੇ ਵਿਚ ਇਹ ਰਿਵਾਜ ਹੈ ਕਿ ਜਦੋਂ ਵੀ ਕਿਸੇ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਨੂੰ ਨਦੀ ਦੇ ਕਿਨਾਰੇ ਤੇ ਜਾ ਕੇ ਅਗਨੀ ਦਿੱਤੀ ਜਾਂਦੀ ਹੈ

ਇਹ ਵੀਡੀਓ ਹਿਮਾਚਲ ਪ੍ਰਦੇਸ਼ ਦੀ ਹੀ ਹੈ ਉੱਥੇ ਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਇਸੇ ਤਰ੍ਹਾਂ ਇਸ ਵੀਡਿਓ ਦੇਖ ਕੇ ਹਰ ਕੋਈ ਹੈਰਾਨ ਹੈ ਕਿ ਕਿਸ ਤਰ੍ਹਾਂ ਪਾਣੀ ਦੇ ਉੱਪਰ ਵੀ ਚਿਤਾ ਨੂੰ ਅੱਗ ਲੱਗੀ ਹੁੰਦੀ ਹੈ ਅਤੇ ਪਾਣੀ ਉਸ ਨੂੰ ਆਪਣੇ ਨਾਲ ਵਹਾ ਕੇ ਲੈ ਜਾਂਦਾ ਹੈ ਇੱਥੇ ਇਕ ਸ਼ਖਸ ਦੁਆਰਾ ਇਸ ਦੀ ਵੀਡੀਓ ਬਣਾਈ ਜਾਂਦੀ ਹੈ ਅਤੇ ਬਾਅਦ ਵਿੱਚ ਉਸ ਨੂੰ ਵਾਇਰਲ ਕੀਤਾ ਜਾਂਦਾ ਹੈ ਜਿਸ ਨੂੰ ਦੇਖ ਕੇ ਕਈ ਲੋਕ ਤਾਂ ਬਹੁਤ ਜ਼ਿਆਦਾ ਹੈਰਾਨ ਹਨ ਲੋਕ ਆਪਣੇ ਇਸ ਵੀਡੀਓ ਦੇ ਸਬੰਧੀ ਕਾਫ਼ੀ ਜ਼ਿਆਦਾ ਵਿਚਾਰ ਦੇ ਰਹੇ ਹਨ

ਤਾਂ ਕਿ ਜੋ ਲੋਕਾਂ ਨੂੰ ਲੱਗਦਾ ਹੈ ਕਿ ਇਹ ਵੀਡੀਓ ਕਿਸ ਤਰ੍ਹਾਂ ਵਾਇਰਲ ਹੋ ਰਹੀ ਹੈ ਕਿਵੇਂ ਪਾਣੀ ਦੇ ਉੱਪਰ ਚਿਤਾ ਤੁਰੀ ਜਾ ਰਹੀ ਹੈ ਜਿਸ ਨੂੰ ਕਿ ਕਾਫ਼ੀ ਜ਼ਿਆਦਾ ਅੱਗ ਲੱਗੀ ਹੁੰਦੀ ਹੈ ਇਹ ਵੀਡੀਓ ਬਹੁਤ ਹੀ ਤੇਜ਼ੀ ਨਾਲ ਵਾਇਰਲ ਵੀ ਹੋ ਰਹੀ ਹੈ ਇਸ ਗੱਲੋਂ ਸਾਰੇ ਹੀ ਹੈਰਾਨ ਹਨ ਕਿ ਕਿਵੇਂ ਇਕ ਦਮ ਹੀ ਨਦੀ ਦੇ ਵਿੱਚ ਇੰਨਾ ਜ਼ਿਆਦਾ ਪਾਣੀ ਆ ਜਾਂਦਾ ਹੈ ਕੀ ਇਹ ਚਿਖਾ ਨੂੰ ਵੀ ਵਹਾ ਕੇ ਆਪਣੇ ਨਾਲ ਲੈ ਜਾਂਦਾ ਇਸ ਸਾਰੇ ਦ੍ਰਿਸ਼ ਨੂੰ ਦੇਖ ਕੇ ਲੋਕ ਹੈਰਾਨ ਹੁੰਦੇ ਹਨ ਜਿੱਥੇ ਕਿ ਇਹ ਪਾਣੀ ਅੱਗ ਵਿੱਚ ਜਲੀ ਹੋਈ ਚਿਖਾ ਨੂੰ ਆਪਣੇ ਨਾਲ ਹੀ ਲੈ ਜਾਂਦਾ ਹੈ ਹਾਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *