ਨੌਜਵਾਨ ਕੁੜੀ ਨੇ ਪਾਈਆਂ ਭਗਵੰਤ ਮਾਨ ਨੂੰ ਲਾਹਨਤਾਂ

Latest Update

ਹਾਜੀ ਦੋਸਤੋ ਸੋਸ਼ਲ ਮੀਡੀਅਾ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਕਿੱਸੇ ਬਿਲਕੁਲ ਆਰਾਮ ਮਿਲ ਜਾਂਦਾ ਹੈ ਇਸ ਤਰ੍ਹਾਂ ਦੇ ਹੀ ਇੱਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਤੁਹਾਨੂੰ ਤਾਂ ਪਤਾ ਈ ਐ ਕਿ ਇਕ ਵੀਡੀਓ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਕਿ ਇਕ ਪੁਲੀਸ ਅਫ਼ਸਰ ਲਾਰੈਂਸ ਬਿਸ਼ਨੋਈ ਦੇ ਨਾਲ ਹੱਸ ਹੱਸ ਗੱਲਾਂ ਕਰ ਰਿਹਾ ਹੈ ਜਿੱਥੇ ਕਿ ਇਹ ਸਾਰਾ ਪੁਲਸ ਪ੍ਰਸ਼ਾਸਨ ਵੀ ਇਨ੍ਹਾਂ ਗੈਂਗਸਟਰਾਂ ਦੇ ਨਾਲ ਰਲਿਆ ਹੋਇਆ ਹੈ

ਉੱਥੇ ਹੀ ਉਸ ਦੀ ਇਹ ਵੀਡੀਓ ਕਾਫੀ ਜਗ੍ਹਾ ਵਾਇਰਲ ਵੀ ਹੋ ਰਹੀ ਹੈ ਇਥੇ ਕੇ ਇਹ ਪੁਲਸ ਪ੍ਰਸ਼ਾਸਨ ਨੇ ਗੈਂਗਸਟਰਾਂ ਨੂੰ ਫੜਨਾ ਤਾਂ ਕੀ ਸੀ ਉਲਟਾ ਉਨ੍ਹਾਂ ਦੀ ਸਕਿਓਰਿਟੀ ਕਰ ਰਹੀ ਹੈ ਜਿਥੇ ਕਿ ਇੱਕ ਅਜਿਹੀ ਹੀ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਥੇ ਕਿ ਇੱਕ ਪੁਲੀਸ ਵਾਲਾ ਲਾਰਸ ਬਿਸ਼ਨੋਈ ਦੇ ਨਾਲ ਹੱਸਦਾ ਹੋਇਆ ਅਤੇ ਉਸ ਨੂੰ ਜੱਫੀ ਪਾਉਂਦਾ ਹੈ ਉਸ ਤੋਂ ਬਾਅਦ ਹੀ ਇੱਕ ਲੜਕੀ ਨੇ ਵੀਡੀਓ ਪਾ ਕੇ ਭਗਵੰਤ ਮਾਨ ਨੂੰ ਕਾਫ਼ੀ ਲਾਹਣਤਾਂ ਪਾਈਆਂ ਹਨ ਜਿਥੇ ਕਿ ਆਖਿਆ ਕਿ ਉਹ ਗੁਜਰਾਤ ਦੇ ਵਿਚ ਭੰਗੜਾ ਪਾਉਂਦਾ ਹੋਇਆ ਨਜ਼ਰ ਆ ਰਿਹਾ ਹੈ ਲੋਕ ਪੰਜਾਬ ਦੇ ਵਿੱਚ ਧਰਨੇ ਤੇ ਬੈਠੇ ਹਨ ਅਤੇ ਉਹੋ ਪੰਜਾਬ ਦੀ ਪੈਸੇ ਦੇ ਨਾਲ ਗੁਜਰਾਤ ਦੇ ਵਿੱਚ ਚੋਣਾਂ ਲੜ ਰਿਹਾ ਹੈ

ਜਿਥੇ ਕਿ ਉਸ ਨੂੰ ਸ਼ਰਮ ਆਉਣੀ ਚਾਹੀਦੀ ਇਸ ਤਰ੍ਹਾਂ ਕੁੜੀ ਨੇ ਵੀਡੀਓ ਪਾ ਕੇ ਭਗਵੰਤ ਮਾਨ ਨੂੰ ਕਾਫੀ ਲਾਹਨਤਾਂ ਪਾਈਆਂ ਹਨ ਜਿੱਥੇ ਕਿ ਸਿੱਧੂ ਮੂਸੇਵਾਲਾ ਅਨੁਸਾਰ ਤਾਂ ਕੀ ਦੇਣਾ ਸੀ ਇਨ੍ਹਾਂ ਗੈਂਗਸਟਰਾਂ ਦੇ ਨਾਲ ਪੁਲਸ ਰਲੀ ਫਿਰਦੀ ਹੈ ਇੱਥੇ ਆ ਕੇ ਪੁਲੀਸ ਦੀ ਮਜ਼ਬੂਤੀ ਦੇ ਨਾਲ ਹੀ ਉਹ ਦੀਪਕ ਟੀਨੂੰ ਵੀ ਫਰਾਰ ਹੋ ਜਾਂਦਾ ਹੈ ਅਤੇ ਉਸ ਤੋਂ ਬਾਅਦ ਉਸ ਦਾ ਕੋਈ ਵੀ ਪਤਾ ਨਹੀਂ ਲੱਗਦਾ ਇਸੇ ਲਈ ਸਰਕਾਰਾਂ ਅਤੇ ਇਹ ਗੈਂਗਸਟਰ ਸਾਰੇ ਰਲੇ ਹੋਏ ਹਨ ਜਿਸ ਦੇ ਅਨੁਸਾਰ ਹੀ ਪੰਜਾਬ ਦਾ ਇਹ ਹਾਲ ਹੋ ਰਿਹਾ ਹੈ ਅਤੇ ਪੰਜਾਬ ਦੇ ਵਿੱਚ ਬਹੁਤ ਹੀ ਗੰਦਾ ਮਾਹੌਲ ਹੋ ਗਿਆ ਹੈ ਗੈਂਗਸਟਰਵਾਦ ਬਹੁਤ ਹੀ ਜ਼ਿਆਦਾ ਵਧ ਗਿਆ ਜਿਥੇ ਕਿ ਸ਼ਰ੍ਹੇਆਮ ਨੌਜਵਾਨਾਂ ਨੂੰ ਮਾਰਿਆ ਜਾ ਰਿਹਾ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *