ਸਿੱਧੂ ਮੂਸੇਵਾਲੇ ਦੇ ਪਿਤਾ ਨੇ ਹੁਣੇ ਹੁਣੇ ਆਖੀ ਇਹ ਵੱਡੀ ਗੱਲ

Latest Update

ਹਾਜੀ ਦੋਸਤੋ ਸੋਸ਼ਲ ਮੀਡੀਅਾ ਤੇ ਸਨ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਸਿੱਧੂ ਮੂਸੇਵਾਲੇ ਨੂੰ ਗੈਂਗਸਟਰਾਂ ਨੇ ਬੇਰਹਿਮੀ ਦੇ ਨਾਲ ਜਵਾਹਰਕੇ ਪਿੰਡ ਵਿੱਚ ਗੋਲੀਆਂ ਮਾਰ ਕੇ ਮਰਦ ਸੀ ਉਥੇ ਹੀ ਸਿੱਧੂ ਮੂਸੇਵਾਲ ਨੂੰ ਚਾਹੁਣ ਵਾਲੇ ਬਹੁਤ ਸਾਰੇ ਲੋਕ ਉਸ ਨੂੰ ਅੱਜ ਵੀ ਯਾਦ ਕਰਦੇ ਹਨ ਅਤੇ ਉਸਦੇ ਅੱਜ ਵੀ ਗੀਤ ਸੁਣਦੇ ਹਨ ਜਿਥੇ ਕਿ ਉਹ ਕਹਿੰਦੇ ਹਨ ਕਿ ਸਿੱਧੂ ਮੂਸੇ ਵਾਲਾ ਕੋਈ ਵੀ ਨਹੀਂ ਬਣ ਸਕਦਾ ਜਿੱਥੇ ਕਿ ਉਨ੍ਹਾਂ ਦੇ ਗੀਤ ਵੱਖਰੇ ਹੀ ਸਨ ਅਤੇ ਉਨ੍ਹਾਂ ਦੀ ਕਲਮ ਬਹੁਤ ਹੀ ਵਧੀਆ ਸੀ ਜਿੱਥੇ ਕਿ ਹਰ

ਇਕ ਨੂੰ ਪਸੰਦ ਆਉਂਦੀ ਸੀ ਉਥੇ ਹੀ ਸਿੱਧੂ ਮੂਸੇਵਾਲੇ ਨੂੰ ਪਾਕਿਸਤਾਨ ਵਿੱਚ ਵੀ ਲੋਕ ਕਾਫੀ ਪਿਆਰ ਕਰਦੇ ਸਨ ਸਿੱਧੂ ਮੂਸੇਵਾਲੇ ਨੇ ਆਪਣੇ ਪਿੰਡ ਦਾ ਅਤੇ ਆਪਣਾ ਨਾਂ ਬਹੁਤ ਹੀ ਉੱਚਾ ਕਰ ਦਿੱਤਾ ਸੀ ਜਿਥੇ ਕਿ ਕੁਝ ਵਿਰੋਧੀਆਂ ਤੋਂ ਇਹ ਜਰਿਆ ਨਹੀਂ ਗਿਆ ਅਤੇ ਉਸ ਨੂੰ ਗੋਲੀਆਂ ਮਾਰ ਕੇ ਉਸਦੀ ਹੱਤਿਆ ਕਰ ਦਿੱਤੀ ਉਸ ਦੀ ਹੱਤਿਆ ਤੋਂ ਬਾਅਦ ਸਿੱਧੂ ਮੂਸੇਵਾਲੇ ਨੂੰ ਪੰਜ ਮਹੀਨੇ ਹੋ ਗਏ ਹਨ ਸਿੱਧੂ ਮੂਸੇਵਾਲੇ ਦੀ ਮੌਤ ਦਾ ਇਨਸਾਫ ਉਨ੍ਹਾਂ ਦੇ ਮਾਤਾ ਪਿਤਾ ਨੂੰ ਅਜੇ ਤੱਕ ਨਹੀਂ ਮਿਲਿਆ ਜਿੱਥੇ ਕਿ ਹਰ ਰੋਜ਼ ਹੀ ਉਹ ਦੁਹਾਈਆਂ ਪਾਉਂਦੇ ਰਹਿੰਦੇ ਹਨ ਅਤੇ ਸਰਕਾਰ ਤੋਂ ਇਨਸਾਫ ਦੀ ਮੰਗ ਕਰਦੇ ਹਨ ਪਰ ਉੱਥੇ ਹੀ ਸਰਕਾਰ ਤਾਂ ਇਨ੍ਹਾਂ ਗੈਂਗਸਟਰਾਂ ਦੇ ਨਾਲ ਰਲੀ ਹੋਈ ਹੈ ਜਿਥੇ ਕਿ ਸਿੱਧੂ ਮੂਸੇਵਾਲੇ ਦੇ ਪਿਤਾ ਨੂੰ

ਇਨਸਾਫ਼ ਮਿਲਣਾ ਤਾਂ ਬਹੁਤ ਦੂਰ ਦੀ ਗੱਲ ਹੈ ਉਥੇ ਹੀ ਸਿੱਧੂ ਮੂਸੇਵਾਲ ਦੇ ਪਿਤਾ ਨੇ ਵੀ ਆਖਿਆ ਕਿ ਸਿੱਧੂ ਮੂਸੇ ਵਾਲਾ ਕੋਈ ਵੀ ਨਹੀਂ ਬਣ ਸਕਦਾ ਉਹ ਇੱਕ ਦਲੇਰ ਬੰਦਾ ਸੀ ਜਿਹੜਾ ਕਿ ਦਲੇਰੀ ਦੇ ਨਾਲ ਗਾਣੇ ਗਾਉਂਦਾ ਸੀ ਜਿਹੜਾ ਕਿ ਸੱਚ ਬੋਲਣ ਦੀ ਹਿੰਮਤ ਰੱਖਦਾ ਸੀ ਇੰਡਸਟਰੀ ਦੇ ਵਿੱਚ ਕੋਈ ਵੀ ਸਿੱਧੂ ਮੂਸੇਵਾਲੇ ਦਾ ਮੁਕਾਬਲਾ ਨਹੀਂ ਕਰ ਸਕਦਾ ਕਿਉਂਕਿ ਇੰਡਸਟਰੀ ਦੇ ਵਿੱਚ ਕਿਸੇ ਵੀ ਸਿੰਗਰ ਦੀਆਂ ਲੱਤਾਂ ਭਾਰ ਨਹੀਂ ਝੱਲਦੀਆਂ ਅਤੇ ਨਾ ਹੀ ਕੋਈ ਸਿੱਧੂ ਮੂਸੇਵਾਲੇ ਦੇ ਇਨਸਾਫ ਦੇ ਲਈ ਕੋਈ ਬੋਲਿਆ ਹੈ ਸਿਰਫ ਦੋ ਕੁੜੀਆਂ ਨੂੰ ਛੱਡ ਕੇ ਹੋਰ ਕੋਈ ਵੀ ਸਿੱਧੂ ਦੇ ਇਨਸਾਫ ਲਈ ਅੱਗੇ ਨਹੀਂ ਆਇਆ ਉੱਥੇ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਆਖਿਆ ਕਿ ਸਿੱਧੂ ਮੂਸੇਵਾਲੇ ਕੋਈ ਵੀ ਨਹੀਂ ਬਣ ਸਕਦਾ ਜਿੱਥੇ ਕਿ ਕਈ ਸਿੰਗਰ ਸਟੇਜ ਉੱਤੇ ਉਸ ਦਾ ਨਾਮ ਲੈ ਕੇ ਫੇਮ ਭਾਲਦੇ ਹ

ਨ ਪਰ ਇਹ ਉਨ੍ਹਾਂ ਲਈ ਗ਼ਲਤ ਗੱਲ ਹੈ ਜਿਥੇ ਕਿ ਸਿੱਧੂ ਮੂਸੇ ਵਰਗਾ ਇਸ ਦੁਨੀਆਂ ਤੇ ਕਦੇ ਵੀ ਕੋਈ ਨਹੀਂ ਬਣ ਸਕਦਾ ਉਥੇ ਹੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਸਰਕਾਰ ਨੂੰ ਲਾਹਨਤਾਂ ਪਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਸਰਕਾਰਾਂ ਤੋਂ ਇਨਸਾਫ ਦੀ ਮੰਗ ਨਹੀਂ ਹੈ ਜਿਥੇ ਕਿ ਉਨ੍ਹਾਂ ਨੂੰ ਪਤਾ ਹੈ ਇਹ ਸਰਕਾਰ ਉਸ ਨੂੰ ਕਦੇ ਵੀ ਇਨਸਾਫ ਨਹੀਂ ਦੇਵੇਗੀ ਹਾਂ ਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *