ਅੰਮ੍ਰਿਤਸਰ ਵਿੱਚ ਪੁਲੀਸ ਵਾਲੇ ਨੇ ਕੀਤਾ ਇਹ ਵੱਡਾ ਕਾਂਡ

Latest Update

ਹਾਂ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇੱਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੈ ਕਿ ਅੱਜਕੱਲ੍ਹ ਪੁਲਸ ਪ੍ਰਸ਼ਾਸਨ ਦੇ ਉੱਪਰ ਕਾਫ਼ੀ ਜ਼ਿਆਦਾ ਇਲਜ਼ਾਮ ਲਗਾਏ ਜਾ ਰਹੇ ਹਨ ਜਿਥੇ ਕਿ ਆਏ ਦਿਨ ਸਾਨੂੰ ਵੀਡਿਓ ਦੇਖਣ ਨੂੰ ਮਿਲ ਜਾਂਦੀਆਂ ਹਨ ਜਿੱਤੇ ਗਏ ਪੁਲਿਸ ਪ੍ਰਸ਼ਾਸਨ ਦੁਆਰਾ ਲੋਕਾਂ ਦੇ ਨਾਲ ਕਾਫ਼ੀ ਜ਼ਿਆਦਾ ਬਦਤਮੀਜ਼ੀ ਨਾਲ ਗੱਲ ਵੀ ਕੀਤੀ ਜਾਂਦੀ ਹੈ ਇਸੇ ਦੌਰਾਨ ਲੋਕ ਇਨ੍ਹਾਂ ਬਾਰੇ ਕਾਫ਼ੀ ਜ਼ਿਆਦਾ ਨਫ਼ਰਤ ਵੀ ਕਰਦੇ ਹਨ ਜਿਥੇ ਕਿ ਇੱਕ ਮਾਮਲਾ ਸਾਡੇ ਸਾਹਮਣੇ ਇਹ ਮਾਮਲਾ ਅੰਮ੍ਰਿਤਸਰ ਤੋਂ ਸਾਡੇ ਸਾਹਮਣੇ ਆਇਆ ਹੈ

ਜਿੱਥੇ ਕਿ ਇੱਕ ਪੁਲੀਸ ਵਾਲੇ ਨੇ ਇਕ ਦੁਕਾਨਦਾਰ ਨੂੰ ਗੋਲੀ ਮਾਰ ਦਿੱਤੀ ਦੱਸਿਆ ਜਾਂਦਾ ਹੈ ਕਿ ਇਹ ਪੁਲੀਸ ਵਾਲਾ ਉਸ ਦੁਕਾਨਦਾਰ ਦੇ ਕੋਲ ਉਸ ਦੀ ਦੁਕਾਨ ਤੇ ਜਾਂਦਾ ਹੈ ਜਿਥੇ ਕਿ ਉਸ ਦੇ ਨਾਲ ਗੱਲਬਾਤ ਕਰ ਰਿਹਾ ਹੁੰਦਾ ਹੈ ਦੱਸਦੇ ਹਨ ਕਿ ਉੱਥੇ ਦੋ ਪੁਲੀਸ ਅਧਿਕਾਰੀ ਹੁੰਦੇ ਹਨ ਜਿਹੜਾ ਇੱਕ ਵਰਦੀ ਦੇ ਵਿੱਚ ਹੁੰਦਾ ਹੈ ਅਤੇ ਦੂਜਾ ਸਿਵਲ ਵਰਦੀ ਵਿਚ ਹੁੰਦਾ ਹੈ ਜਦੋਂ ਹੀ ਉਹ ਦੁਕਾਨਦਾਰ ਨਾਲ ਗੱਲਬਾਤ ਕਰ ਰਿਹਾ ਹੁੰਦਾ ਹੈ ਤਾਂ ਉਹ ਆਪਣੀ ਪਿਸਤੌਲ ਡੱਬ ਚੋਂ ਕੱਢ ਕੇ ਬੈਂਚ ਦੇ ਉੱਪਰ ਧਰਦਾ ਹੈ ਤਾਂ ਉਸਦੇ ਵਿਚੋਂ ਗੋਲੀ ਨਿਕਲਦੀ ਹੈ ਜਿਹੜੀ ਕਿ ਦੁਕਾਨਦਾਰ ਨੂੰ ਜਾ ਕੇ ਵਜਦੀ ਹੈ ਜਿਸਦੇ ਨਾਲ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਂਦਾ ਹੈ ਇਸੇ ਦੌਰਾਨ ਹੀ ਜਦੋਂ ਉਸ ਨੂੰ ਗੋਲੀ ਵੱਜਦੀ ਹੈ

ਤਾਂ ਉਥੇ ਖੜ੍ਹੇ ਲੋਕ ਸਾਰੇ ਡਰ ਜਾਂਦੇ ਹਨ ਅਤੇ ਉਹ ਇੱਕ ਦਮ ਉਸ ਦੁਕਾਨਦਾਰ ਨੂੰ ਦੇਖਣ ਲੱਗ ਜਾਂਦੇ ਹਨ ਕਿ ਉਸ ਨੂੰ ਕੀ ਹੋ ਗਿਆ ਜਿਸ ਤੋਂ ਬਾਅਦ ਕਿ ਇਹ ਪੁਲੀਸ ਵਾਲਾ ਮੌਕਾ ਦੇਖ ਕੇ ਉੱਥੋਂ ਭੱਜ ਜਾਂਦਾ ਹੈ ਅਤੇ ਇਹ ਸਾਰੀ ਵੀਡਿਓ ਕੈਮਰੇ ਵਿੱਚ ਵੀ ਰਿਕਾਰਡ ਹੁੰਦੀ ਹੈ ਜਿਥੇ ਕਿ ਸ਼ਰ੍ਹੇਆਮ ਦੇਖਿਆ ਜਾਂਦਾ ਹੈ ਕਿ ਉਹ ਪੁਲੀਸ ਵਾਲਾ ਮੌਕਾ ਦੇਖ ਉਥੋਂ ਭੱਜ ਗਿਆ ਅਤੇ ਬਾਅਦ ਵਿਚ ਉਸ ਦੁਕਾਨਦਾਰ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਜਾਂਦਾ ਹੈ ਜਿਸ ਤੋਂ ਬਾਅਦ ਕੇ ਜਦੋਂ ਇਹ ਖ਼ਬਰ ਪੁਲੀਸ ਪ੍ਰਸ਼ਾਸਨ ਨੂੰ ਮਿਲਦੀ ਹੈ ਤਾਂ ਉਹ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹਨ ਜਿੱਥੇ ਕਿ ਉਨ੍ਹਾਂ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਵਿੱਚ ਬੰਦ ਕਰ ਦਿੱਤਾ ਅਤੇ ਆਖਿਆ ਕਿ ਜਿਹੜਾ ਬੰਦਾ ਆਪਣੀ ਪਿਸਤੌਲ ਨਹੀਂ ਸੰਭਾਲ ਸਕਦਾ ਉਹ ਪੁਲੀਸ ਦੀ ਨੌਕਰੀ ਦੇ ਯੋਗ ਨਹੀਂ ਹੈ ਇਸੇ ਦੌਰਾਨ ਹੀ ਉਸ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ

ਜਿੱਥੇ ਕਿ ਇਹ ਸਾਰੀ ਵੀਡਿਓ ਕੈਮਰੇ ਵਿਚ ਰਿਕਾਰਡ ਹੈ ਅਤੇ ਸਾਫ ਦਿਖਾਈ ਦੇ ਰਿਹਾ ਹੈ ਕਿ ਕਿਸ ਤਰ੍ਹਾਂ ਇਕ ਪੁਲਸ ਅਧਿਕਾਰੀ ਉਸ ਨੌਜਵਾਨ ਨੂੰ ਗੋਲੀ ਮਾਰ ਦਿੰਦਾ ਹੈ ਅਤੇ ਜਿਸ ਤੋਂ ਬਾਦ ਕੇ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਜਾਂਦਾ ਹੈ ਇਸੇ ਦੌਰਾਨ ਹੀ ਇਹ ਮਾਮਲਾ ਅੰਮ੍ਰਿਤਸਰ ਦਾ ਹੈ ਜਿਥੇ ਕਿ ਇੱਕ ਪੁਲੀਸ ਵਾਲੇ ਵੱਲੋਂ ਅਜਿਹੀ ਕਰਤੂਤ ਕੀਤੀ ਗਈ ਹੈ ਕਿ ਇੱਕ ਦੁਕਾਨਦਾਰ ਨੂੰ ਉਹ ਗੋਲੀ ਲੱਗ ਗਈ ਅਤੇ ਬਾਅਦ ਵਿੱਚ ਉਹ ਉਸਦੀ ਮਦਦ ਕਰਨ ਦੀ ਬਜਾਏ ਉੱਥੋਂ ਫਰਾਰ ਹੋ ਜਾਂਦਾ ਹੈ ਇਸੇ ਦੌਰਾਨ ਹੀ ਉਸ ਪੁਲੀਸ ਅਧਿਕਾਰੀ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ ਅਤੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਜਿਥੇ ਕਿ ਪੁਲਸ ਸਾਰੇ ਮਾਮਲੇ ਦੀ ਜਾਂਚ ਪਡ਼ਤਾਲ ਕਰ ਰਹੀ ਹੈ ਹਾਜੀ ਦੋਸਤੋ ਤੁਹਾਡੇ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *