ਪੰਜਾਬ ਵਿੱਚ ਨਰੇਂਦਰ ਮੋਦੀ ਦੀ ਅਸੁਰੱਖਿਆ ਨੂੰ ਲੈ ਕੇ ਹੋਇਆ ਨਵਾਂ ਖੁਲਾਸਾ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜ ਜਨਵਰੀ ਨੂੰ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਪੰਜਾਬ ਦੇ ਵਿੱਚ ਰੈਲੀ ਕਰਨ ਦੇ ਲਈ ਆਏ ਸੀ ਤਾਂ ਜੋ ਉਹ ਫ਼ਿਰੋਜ਼ਪੁਰ ਦੇ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਸਕਣ ਪਰ ਉਹ ਇਸ ਰੈਲੀ ਦੇ ਵਿਚ ਨਹੀਂ ਪਹੁੰਚੇ ਸੀ ਇਸ ਦੇ ਕਈ ਕਾਰਨ ਦੱਸੇ ਜਾ ਰਹੇ ਸੀ ਇਕ ਤਾਂ ਪੰਜਾਬ ਦੇ ਵਿੱਚ ਉਸ ਦਿਨ ਮੌਸਮ ਕਾਫੀ ਜਗ੍ਹਾ ਖ਼ਰਾਬ ਸੀ ਇਸਦੇ ਨਾਲ ਹੀ ਕਿਸਾਨਾਂ ਦੇ ਵੱਲੋਂ ਥਾਂ ਥਾਂ ਤੇ ਧਰਨੇ ਵੀ ਲਗਾਏ ਗਏ ਸੀ ਬਹੁਤੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਨਰਿੰਦਰ ਮੋਦੀ ਦੀ ਰੈਲੀ ਦੇ ਵਿਚ ਇਕੱਠ ਨਹੀਂ ਹੋ ਸਕਿਆ

ਜਿਸ ਕਾਰਨ ਉਹ ਬੇਇਜ਼ਤੀ ਮਹਿਸੂਸ ਕਰਦੇ ਹੋਏ ਇੱਥੇ ਨਹੀਂ ਪਹੁੰਚੇ ਦੱਸ ਦੇਈਏ ਕਿ ਇਸ ਰੈਲੀ ਦੇ ਬੱਚਾ ਸੱਤਰ ਹਜ਼ਾਰ ਦੇ ਕਰੀਬ ਕੁਰਸੀਆਂ ਲਗਾਈਆਂ ਗਈਆਂ ਸੀ ਇਸ ਤੋਂ ਇਲਾਵਾ ਇਕ ਵੱਡੀ ਸਟੇਜ ਵੀ ਲਗਾਈ ਗਈ ਸੀ ਹੋਰ ਵੀ ਬਹੁਤ ਸਾਰੇ ਪ੍ਰਬੰਧ ਕੀਤੇ ਗਏ ਸੀ ਪਰ ਫਿਰ ਵੀ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਇਸ ਰੈਲੀ ਦੇ ਵਿਚ ਨਹੀਂ ਪਹੁੰਚੇ ਜਿਸ ਤੋਂ ਬਚਣ ਦੇ ਲਈ ਭਾਜਪਾ ਸਰਕਾਰ ਦੇ ਵੱਲੋਂ ਇਹ ਮੁੱਦਾ ਉਠਾਇਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਇੱਥੇ ਨਹੀਂ ਕੀਤੀ ਗਈ

ਜਿਸ ਕਾਰਨ ਉਨ੍ਹਾਂ ਨੂੰ ਵਾਪਸ ਜਾਣਾ ਪਿਆ ਅਤੇ ਹੁਣ ਤੱਕ ਇਸ ਮਾਮਲੇ ਨੂੰ ਖਿੱਚਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਚੋਣਾਂ ਬਿਲਕੁੱਲ ਨਜ਼ਦੀਕ ਹਨ ਹੁਣ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਭਾਜਪਾ ਦੇ ਕੁਝ ਆਗੂਆਂ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਗ੍ਰਿਫ਼ਤਾਰੀ ਹੋਣੀ ਚਾਹੀਦੀ ਹੈ। ਕਿਉਂਕਿ ਉਨ੍ਹਾਂ ਦੇ ਵੱਲੋਂ ਜਾਣ ਬੁੱਝ ਕੇ ਪ੍ਰਧਾਨਮੰਤਰੀ ਦੀ ਸੁਰੱਖਿਆ ਦੇ ਵਿਚ ਅਣਗਹਿਲੀ ਵਰਤੀ ਗਈ ਤਾਂ ਜੋ ਉਨ੍ਹਾਂ ਦੀ ਜਾਨ ਚਲੀ ਜਾਵੇ

ਸੋ ਇੱਥੇ ਬਹੁਤ ਸਾਰੀਆਂ ਅਜਿਹੀਆਂ ਗੱਲਾਂ ਕਹੀਅਾਂ ਗੲੀਅਾਂ ਹਨ ਜੋ ਸਿੱਧੇ ਤੌਰ ਤੇ ਮੁੱਖ ਮੰਤਰੀ ਚੰਨੀ ਦੇ ਖ਼ਿਲਾਫ਼ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਭਾਜਪਾ ਸਰਕਾਰ ਦੇ ਹੀ ਖ਼ਿਲਾਫ਼ ਬੋਲਿਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦੇ ਵੱਲੋਂ ਇਸ ਮੁੱਦੇ ਨੂੰ ਜਾਣ ਬੁੱਝ ਕੇ ਉਠਾਇਆ ਜਾ ਰਿਹਾ ਹੈ ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *