ਚੋਣਾਂ ਤੋਂ ਪਹਿਲਾਂ ਹੀ ਖਿੱਲਰ ਗਈ ਚੰਨੀ ਸਾਹਿਬ ਦੀ ਬਣਾਈ ਸੜਕ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਚੋਣਾਂ ਬਿਲਕੁੱਲ ਨਜ਼ਦੀਕ ਹਨ ਚੌਦਾਂ ਫਰਵਰੀ ਨੂੰ ਇਹ ਚੋਣਾਂ ਹੋਣੀਆਂ ਹਨ ਉਸ ਤੋਂ ਬਾਅਦ ਦੱਸ ਮਾਰਚ ਨੂੰ ਉਸ ਦਾ ਨਤੀਜਾ ਐਲਾਨ ਦਿੱਤਾ ਜਾਵੇਗਾ ਇਸ ਤੋਂ ਬਾਅਦ ਪੰਜਾਬ ਦੇ ਵਿੱਚ ਇੱਕ ਨਵੀਂ ਸਰਕਾਰ ਆਵੇਗੀ। ਪਰ ਉਸ ਤੋਂ ਪਹਿਲਾਂ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਦਿਖਾਈ ਦੇ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਿਆਸਤ ਨਾਲ ਜੁੜੀਆਂ ਹੁੰਦੀਆਂ ਹਨ ਇਸ ਤੋਂ ਇਲਾਵਾ ਬਹੁਤ ਸਾਰੀਆਂ ਸਿਆਸੀ

ਪਾਰਟੀਆਂ ਦੇ ਵੱਲੋਂ ਲੋਕਾਂ ਨੂੰ ਆਪਣੇ ਵੱਲ ਆਕਰਸ਼ਿਤ ਕਰਨ ਦੇ ਲਈ ਵੱਖੋ ਵੱਖਰੇ ਐਲਾਨ ਵੀ ਕੀਤੇ ਜਾਂਦੇ ਹਨ ਅਤੇ ਲੋਕਾਂ ਨੂੰ ਵੋਟਾਂ ਦੇ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਪਰ ਵੋਟਾਂ ਤੋਂ ਪਹਿਲਾਂ ਪੱਤਰਕਾਰਾਂ ਦੇ ਵੱਲੋਂ ਵੀ ਵੱਖੋ ਵੱਖਰੇ ਸ਼ਹਿਰਾਂ ਦੇ ਹਾਲਾਤ ਦਿਖਾਏ ਜਾ ਰਹੇ ਹਨ ਕਿ ਪੰਜਾਬ ਕਾਂਗਰਸ ਨੇ ਪਿਛਲੇ ਪੰਜ ਸਾਲਾਂ ਦੇ ਵਿੱਚ ਪੰਜਾਬ ਦਾ ਕਿੰਨਾ ਕੁ ਵਿਕਾਸ ਕੀਤਾ ਹੈ ਇਸ ਮਾਮਲੇ ਸੰਬੰਧੀ ਜਦੋਂ ਇੱਕ ਪੱਤਰਕਾਰ ਰੂਪਨਗਰ ਸ਼ਹਿਰ ਦੇ ਵਿੱਚ ਪਹੁੰਚਦਾ ਹੈ। ਇਥੇ ਹਫ਼ਤਾ ਪਹਿਲਾਂ ਬਣੀ ਇੱਕ ਸੜਕ ਨੂੰ ਦਿਖਾਇਆ ਜਾਂਦਾ ਹੈ ਤਾਂ ਪੈਰ ਮਾਰਨ ਤੇ ਹੀ

ਇਹ ਸੜਕ ਟੁੱਟ ਜਾਂਦੀ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਿੰਨੇ ਜ਼ਿਆਦਾ ਘਟੀਆ ਮਟੀਰੀਅਲ ਦੇ ਨਾਲ ਇਸ ਨੂੰ ਬਣਾਇਆ ਗਿਆ ਹੈ ਲੋਕਾਂ ਦੇ ਵੱਲੋਂ ਵੀ ਦੱਸਿਆ ਜਾ ਰਿਹਾ ਹੈ ਇਸ ਦੇ ਵਿੱਚ ਵਧੀਆ ਮਟੀਰੀਅਲ ਨਹੀਂ ਪਾਇਆ ਗਿਆ ਜਿਸ ਕਾਰਨ ਇਹ ਸੜਕ ਇਸ ਤਰੀਕੇ ਨਾਲ ਟੁੱਟਦੀ ਹੋਈ ਦਿਖਾਈ ਦੇ ਰਹੀ ਹੈ ਦੇਖਿਆ ਜਾਵੇ ਤਾਂ ਜਦੋਂ ਵੀ ਕੋਈ ਨਵੀਂ ਸਰਕਾਰ ਬਣਦੀ ਹੈ ਤਾਂ ਉਸਦੇ ਵੱਲੋਂ ਸੜਕਾਂ ਬਣਵਾਈਆਂ ਜਾਂਦੀਆਂ ਹਨ ਅਤੇ ਹਰ ਵਾਰੀ ਸੜਕਾਂ ਟੁੱਟ ਜਾਂਦੀਆਂ ਹਨ ਇਸ ਦਾ ਕਾਰਨ ਵੀ ਪਤਾ ਕੀਤਾ ਜਾਣਾ ਚਾਹੀਦਾ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ

ਕਿ ਹਰ ਵਾਰ ਘਟੀਆ ਮਟੀਰੀਅਲ ਇਸਤੇਮਾਲ ਦੇ ਵਿੱਚ ਲਿਆਂਦਾ ਜਾਂਦਾ ਹੈ ਅਤੇ ਸਿਰਫ਼ ਸੜਕਾਂ ਬਣਾਉਣ ਦੇ ਵਿੱਚ ਹੀ ਪੰਜਾਬ ਦਾ ਬਹੁਤ ਸਾਰਾ ਪੈਸਾ ਬਰਬਾਦ ਕੀਤਾ ਜਾ ਰਿਹਾ ਹੈ ਰੁਜ਼ਗਾਰ ਦੇ ਵੱਲ ਕਿਸੇ ਪ੍ਰਕਾਰ ਦਾ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਪੰਜਾਬ ਦੇ ਨੌਜਵਾਨ ਕਾਫੀ ਜਗ੍ਹਾ ਪ੍ਰੇਸ਼ਾਨ ਹੋ ਰਹੇ ਹਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਹਨ ਇਸ ਦੇ ਨਾਲ ਹੀ ਉਨ੍ਹਾਂ ਨੂੰ ਆਪਣਾ ਗੁਜ਼ਾਰਾ ਕਰਨ ਦੇ ਲਈ ਬਹੁਤ ਜ਼ਿਆਦਾ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *