ਪੁਲੀਸ ਅਧਿਕਾਰੀ ਨੇ ਨਸ਼ੇ ਦੀ ਹਾਲਤ ਵਿਚ ਕੀਤਾ ਇਹ ਵੱਡਾ ਕਾਰਾ

Latest Update

ਹਾਂ ਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇੱਕ ਵੀਡੀਓ ਲੈ ਕੇ ਸੀ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਦੋਸਤੋ ਜ਼ਿੰਦਗੀ ਤੁਹਾਨੂੰ ਪਤਾ ਈ ਐ ਕਿ ਅੱਜਕੱਲ੍ਹ ਪੁਲੀਸ ਵਾਲਿਆਂ ਦੇ ਉੱਪਰ ਕਾਫ਼ੀ ਜ਼ਿਆਦਾ ਇਲਜ਼ਾਮ ਲੱਗਦੇ ਹਨ ਜਿੱਥੇ ਕਿ ਉਨ੍ਹਾਂ ਦੀਆਂ ਗ਼ਲਤੀਆਂ ਅਕਸਰ ਹੀ ਸੋਸ਼ਲ ਮੀਡੀਆ ਤੇ ਸਾਨੂੰ ਦੇਖਣ ਨੂੰ ਮਿਲਦੀਆਂ ਹਨ ਅਕਸਰ ਹੀ ਉਹ ਆਪਣੇ ਗ਼ਲਤ ਵਿਵਹਾਰ ਜਾਂ ਫਿਰ ਉਨ੍ਹਾਂ ਦੁਆਰਾ ਕੋਈ ਅਜਿਹੀ ਕਰਤੂਤ ਕੀਤੀ ਜਾਂਦੀ ਹੈ ਜਿਸ ਦੇ ਕਾਰਨ ਲੋਕ ਉਨ੍ਹਾਂ ਨੂੰ ਨਫ਼ਰਤ ਦੀ ਨਿਗ੍ਹਾ ਨਾਲ ਦੇਖਦੇ ਹਨ ਉੱਥੇ ਹੀ ਇੱਕ ਵੀਡਿਓ ਸਾਡੇ ਸਾਹਮਣੇ ਜਲੰਧਰ ਤੋਂ ਆਈ ਹੈ

ਜਿਥੇ ਕਿ ਇੱਕ ਗੱਡੀ ਵਿਚ ਪੁਲਸਵਾਲਾ ਸਵਾਰ ਹੋ ਕੇ ਜਾ ਰਿਹਾ ਸੀ ਤਾਂ ਅਚਾਨਕ ਹੀ ਉਸ ਦਾ ਐਕਸੀਡੈਂਟ ਹੁੰਦਾ ਹੈ ਤੇ ਉਹ ਸਾਹਮਣੇ ਆ ਰਹੀ ਸਕੂਟਰੀ ਤੇ ਦੋ ਮਾਵਾਂ ਧੀਆਂ ਹੁੰਦੀਆਂ ਹਨ ਜਿਹੜੀਆਂ ਕਿ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਂਦੀਆਂ ਹਨ ਉਸ ਦੌਰਾਨ ਹੀ ਜਦੋਂ ਪੁਲਸ ਵਾਲੇ ਨੂੰ ਲੋਕਾਂ ਦੁਆਰਾ ਫੜਿਆ ਤਾਂ ਪੁਲਸ ਵਾਲੇ ਦੀ ਦਾਰੂ ਪੀਤੀ ਹੁੰਦੀ ਹੈ ਜਿਹੜਾ ਕਿ ਨਸ਼ੇ ਦੇ ਵਿਚ ਬੁਰੀ ਤਰ੍ਹਾਂ ਟੁੰਨ ਸੀ ਉਸ ਨੂੰ ਹੋਸ਼ ਨਹੀਂ ਸੀ ਅਤੇ ਉਹ ਦਿਨ ਦੇ ਸਮੇਂ ਹੀ ਦਾਰੂ ਪੀ ਕੇ ਗੱਡੀ ਚਲਾ ਰਿਹਾ ਸੀ ਜਿਸ ਦੇ ਕਾਰਨ ਉਹ ਆਪਣੀ ਗੱਡੀ ਸਕੂਟਰੀ ਤੇ ਸਵਾਰ ਉਨ੍ਹਾਂ ਮਾਵਾਂ ਧੀਆਂ ਵਿੱਚ ਮਾਰਦਾ ਹੈ ਤੇ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਜਾਂਦੀਆਂ ਹਨ ਇਸ ਦੇ ਦੌਰਾਨ ਹੀ ਇਹ ਪੁਲਸ ਪ੍ਰਸ਼ਾਸਨ ਦੀ ਵੱਡੀ ਗਲਤੀ ਹੈ ਜਿੱਥੇ ਕਿ ਇਹ ਪੁਲੀਸ ਅਧਿਕਾਰੀ ਦਿਨ ਦਿਹਾੜੇ ਡਿਊਟੀ ਦੇ ਸਮੇਂ ਦਾਰੂ ਪੀ ਕੇ ਗੱਡੀ ਚਲਾ ਰਿਹਾ ਸੀ

ਜਿਸ ਦੇ ਕਾਰਨ ਉਸਨੇ ਐਕਸੀਡੈਂਟ ਕਰ ਦਿੱਤਾ ਅਤੇ ਉਥੇ ਹੀ ਉਨ੍ਹਾਂ ਦੋਹਾਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਜਿਥੇ ਕਿ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਉਥੇ ਹੀ ਪੁਲਸ ਪ੍ਰਸ਼ਾਸਨ ਲਈ ਇਹ ਬਹੁਤ ਹੀ ਮੰਦਭਾਗੀ ਖ਼ਬਰ ਵੀ ਹੈ ਜਿਥੇ ਕਿ ਉਨ੍ਹਾਂ ਦੇ ਅਧਿਕਾਰੀ ਅਜਿਹੀਆਂ ਕਰਤੂਤਾਂ ਕਰਦੇ ਰਹਿੰਦੇ ਹਨ ਜਿਸਦੇ ਕਾਰਨ ਸਾਰੇ ਹੀ ਪੰਜਾਬ ਪੁਲਿਸ ਦੇ ਉੱਪਰ ਅਜਿਹਾ ਦੂਸਨ ਲੱਗਦਾ ਹੈ ਇਸੇ ਦੌਰਾਨ ਹੀ ਜਿਹੜਾ ਵੀ ਇਹ ਵੀਡੀਓ ਦੇਖਦਾ ਹੈ ਲੋਕ ਪੁਲਸ ਨੂੰ ਲਾਹਨਤਾਂ ਪਾ ਰਿਹਾ ਜਿਥੇ ਕਿ ਉਸ ਅਧਿਕਾਰੀ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਜਿਹੜਾ ਕਿ ਦਾਰੂ ਪੀ ਕੇ ਸੜਕ ਤੇ ਗੱਡੀ ਚਲਾ ਰਿਹਾ ਸੀ ਅਤੇ ਸ਼ਰ੍ਹੇਆਮ ਉਸ ਨੇ ਇਕ ਐਕਟਿਵਾ ਸਵਾਰ ਦੋ ਮਾਵਾ ਧੀਆਂ ਨੂੰ ਜ਼ਖ਼ਮੀ ਕਰ ਦਿੱਤਾ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *