ਪੰਜਾਬ ਦੀ ਇਸ ਮਸ਼ਹੂਰ ਹਸਤੀ ਦੀ ਹਾਲਤ ਹੋਈ ਗੰਭੀਰ,ਸਾਰੇ ਹੋਏ ਪ੍ਰੇਸ਼ਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਅਤੇ ਲੋਕਾਂ ਨੂੰ ਦੁੱਖ ਦੇ ਵਿੱਚ ਡੁਬੋ ਕੇ ਰੱਖ ਦਿੰਦੀਆਂ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸ੍ਰੀ ਪਟਨਾ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ ਜਾਣਕਾਰੀ ਮੁਤਾਬਕ ਸ੍ਰੀ ਪਟਨਾ ਸਾਹਿਬ ਦੇ ਵਿੱਚ ਮੁੱਖ ਗ੍ਰੰਥੀ ਦੇ ਤੌਰ ਤੇ ਸੇਵਾ ਨਿਭਾਉਣ ਵਾਲੇ ਗ੍ਰੰਥੀ ਸਿੰਘ ਰਾਜਿੰਦਰ ਸਿੰਘ ਦੀ ਗਰਦਨ ਉੱਤੇ ਕਿਰਪਾਨ ਲੱਗ ਗਈ ਹੈ ਜਿਸ ਕਾਰਨ ਉਨ੍ਹਾਂ ਦੀ ਹਾਲਤ ਕਾਫੀ ਗੰਭੀਰ ਹੋ ਗਈ ਅਤੇ ਗੰਭੀਰ ਹਾਲਤ ਦੇ ਵਿੱਚ ਹੀ ਉਨ੍ਹਾਂ ਨੂੰ ਹਸਪਤਾਲ ਦੇ ਵਿੱਚ ਲਿਜਾਇਆ ਗਿਆ ਹੈ

ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਇਸ ਮਾਮਲੇ ਬਾਰੇ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਕਿਸ ਤਰੀਕੇ ਨਾਲ ਉਨ੍ਹਾਂ ਦੇ ਇੱਥੇ ਗਰਦਨ ਉੱਤੇ ਕਿਰਪਾਨ ਲੱਗੀ ਹੈ ਪਰ ਬਹੁਤ ਸਾਰੇ ਲੋਕ ਇਸ ਮਾਮਲੇ ਸੰਬੰਧੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਸ ਘਟਨਾ ਉਤੇ ਦੁੱਖ ਵੀ ਪ੍ਰਗਟ ਕੀਤਾ ਜਾ ਰਿਹਾ ਹੈ ਕਿਉਂਕਿ ਜਦੋਂ ਗੁਰੂ ਘਰਾਂ ਦੇ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਦੀਆਂ ਹਨ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਦੇ ਚ ਦਹਿਸ਼ਤ ਫੈਲ ਜਾਂਦੀ ਹੈ

ਜਾਂ ਫਿਰ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।ਦੇਖਿਆ ਜਾਵੇ ਤਾਂ ਪੰਜਾਬ ਦੇ ਗੁਰੂਘਰਾਂ ਦੇ ਵਿੱਚ ਮਾਹੌਲ ਕਾਫ਼ੀ ਜਗ੍ਹਾ ਤਣਾਅਪੂਰਨ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਗੁਰੂ ਘਰਾਂ ਦੇ ਵਿੱਚ ਬੇਅਦਬੀ ਦੇ ਮਾਮਲੇ ਵੀ ਸਾਹਮਣੇ ਆ ਰਹੇ ਹਨ ਇਸ ਤੋਂ ਇਲਾਵਾ ਅਕਸਰ ਹੀ ਕੁਝ ਗ੍ਰੰਥੀਆਂ ਦੇ ਵਿਚਕਾਰ ਹੱਥੋਪਾਈ ਵੀ ਹੋ ਜਾਂਦੀ ਹੈ

ਮਾਹੌਲ ਲਗਾਤਾਰ ਵਿਗੜਦਾ ਹੋਇਆ ਦਿਖਾਈ ਦੇ ਰਿਹਾ ਹੈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਤਰ੍ਹਾਂ ਦੇ ਮਾਮਲਿਆਂ ਦੇ ਉਤੇ ਗੌਰ ਕਰਨ ਦੀ ਜ਼ਰੂਰਤ ਹੈ ਤਾਂ ਜੋ ਮਾਹੌਲ ਨੂੰ ਕਾਬੂ ਵਿੱਚ ਰੱਖਿਆ ਜਾਵੇ ਅਤੇ ਪੰਜਾਬ ਦਾ ਮਾਹੌਲ ਵੀ ਵਿਗੜਨ ਨਾ ਦਿੱਤਾ ਜਾਵੇ ਇਸ ਤੋਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸਬੰਧੀ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *