ਜਦੋਂ ਮਾਂ ਨੇ ਖੋਲ੍ਹੀ ਡਿੱਗੀ ਇਹ ਤਾਂ ਅੱਖਾਂ ਵਿੱਚ ਆਏ ਹੰਝੂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਨੌਜਵਾਨ ਵਿਦੇਸ਼ਾਂ ਵਿੱਚ ਜਾਂਦੇ ਹਨ ਅਤੇ ਉੱਥੇ ਜਾ ਕੇ ਕਮਾਈ ਕਰਦੇ ਹਨ ਬਹੁਤ ਸਾਰੇ ਨੌਜਵਾਨ ਪੜ੍ਹਾਈ ਕਰਨ ਦੇ ਲਈ ਵੀ ਵਿਦੇਸ਼ਾਂ ਵਿੱਚ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਲੰਬੇ ਸਮੇਂ ਤਕ ਆਪਣੇ ਪਰਿਵਾਰਕ ਮੈਂਬਰਾਂ ਤੋਂ ਦੂਰ ਰਹਿੰਦੇ ਹਨ ਅਤੇ ਜਦੋਂ ਇਹ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲਦੇ ਹਨ ਤਾਂ ਇਹ ਬਹੁਤ ਜ਼ਿਆਦਾ ਖੁਸ਼ ਹੁੰਦੇ ਹਨ ਅਤੇ ਅੱਗਿਓਂ ਇਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਕਾਫ਼ੀ ਜ਼ਿਆਦਾ ਖ਼ੁਸ਼ ਦਿਖਾਈ ਦਿੰਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿੱਥੇ ਨੌਜਵਾਨ ਵੱਖੋ ਵੱਖਰੇ ਤਰੀਕਿਆਂ ਦੇ ਨਾਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਸਰਪ੍ਰਾਈਜ਼ ਕਹਿੰਦੇ ਹਨ ਉਨ੍ਹਾਂ ਨੂੰ ਬਿਨਾਂ ਦੱਸੇ ਵਿਦੇਸ਼ਾਂ ਤੋਂ ਵਾਪਸ ਆ ਜਾਂਦੇ ਹਨ ਅਤੇ ਅਚਨਚੇਤ ਹੀ ਜਦੋਂ ਉਨ੍ਹਾਂ ਦੇ ਸਾਹਮਣੇ ਆ

ਜਾਂਦੇ ਹਨ ਤਾਂ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਹੈਰਾਨ ਵੀ ਹੁੰਦੇ ਹਨ ਅਤੇ ਖ਼ੁਸ਼ ਵੀ ਹੋ ਜਾਂਦੇ ਹਨ ਇਸੇ ਤਰ੍ਹਾਂ ਦੀ ਉਪਰੋਕਤ ਵੀਡੀਓ ਦਿਖਾਈ ਦੇ ਰਹੀ ਹੈ ਜਿਸ ਦੇ ਵਿਚ ਇਕ ਲੜਕੀ ਇਕ ਕਾਰ ਦੀ ਡਿੱਗੀ ਦੇ ਵਿੱਚ ਲੁਕੀ ਹੋਈ ਹੈ ਅਤੇ ਉਸਦੀ ਮਾਂ ਦੇ ਕੋਲੋਂ ਇਹ ਕਾਰ ਦੀ ਡਿੱਗੀ ਖੁੱਲ੍ਹਵਾਈ ਜਾਂਦੀ ਹੈ ਜਿਸਦੇ ਵਿਚ ਉਸ ਦੀ ਲੜਕੀ ਉਸ ਨੂੰ ਮਿਲਦੀ ਹੈ ਤਾਂ ਦੋਨੋਂ ਮਾਵਾਂ ਧੀਆਂ ਕਾਫ਼ੀ ਜ਼ਿਆਦਾ ਖੁਸ਼ ਹੁੰਦੀਆਂ ਹਨ ਅਤੇ ਇੱਕ ਦੂਸਰੇ ਨੂੰ ਗਲਵੱਕੜੀ ਦੇ ਵਿੱਚ ਵੀ ਲੈਂਦੀਆਂ ਹਨ ਅਤੇ ਬਹੁਤ ਹੀ ਜ਼ਿਆਦਾ ਭਾਵੁਕ ਵੀ ਦਿਖਾਈ ਦੇ ਰਹੀਆਂ ਹਨ ਸੋ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਵਿਦੇਸ਼ਾਂ ਦੇ ਵਿਚ ਵਸਦੇ ਨੌਜਵਾਨਾਂ ਦੇ ਲਈ ਅਰਦਾਸ ਕੀਤੀ ਜਾ ਰਹੀ ਹੈ ਕਿ ਉਹ ਖੁਸ਼ ਰਹਿਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtube.com/watch?v=5ldp9wHBpSs&feature=share&si=EMSIkaIECMiOmarE6JChQQ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *