ਮਹਿਲਾ ਪੁਲੀਸ ਅਧਿਕਾਰੀ ਤੇ ਲਾਏ ਸਹੁਰੇ ਪਰਿਵਾਰ ਨੇ ਇਹ ਵੱਡੇ ਆਰੋਪ

Latest Update

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਪਤੀ ਪਤਨੀ ਵਿੱਚ ਅਕਸਰ ਹੀ ਝਗੜਾ ਹੁੰਦਾ ਰਹਿੰਦਾ ਹੈ ਜਿਥੇ ਕਿ ਆਏ ਦਿਨ ਸਾਨੂੰ ਸੋਸ਼ਲ ਮੀਡੀਆ ਤੇ ਨਵੀਂ ਤੋਂ ਨਵੀਂ ਖ਼ਬਰ ਦੇਖਣ ਨੂੰ ਮਿਲਦੀ ਹੈ ਇਸੇ ਤਣਾਅ ਪਤੀ ਪਤਨੀ ਦੇ ਵਿੱਚ ਆਪਸੀ ਝਗੜੇ ਲਗਾਤਾਰ ਵਧਦੇ ਹੀ ਜਾ ਰਹੇ ਹਨ ਕਿਉਂਕਿ ਉਨ੍ਹਾਂ ਦੋਵਾਂ ਦੇ ਵਿੱਚ ਇੱਕ ਦੂਜੇ ਨੂੰ ਸਮਝਣ ਦੀ ਸ਼ਕਤੀ ਨਹੀਂ ਹੁੰਦੀ ਜਿੱਥੇ ਕੇਹੇ ਥੋਡ਼੍ਹਾ ਸਮਾਂ ਹੀ ਇੱਕ ਦੂਜੇ ਨਾਲ ਖ਼ੁਸ਼ ਰਹਿੰਦੇ ਹਨ ਅਤੇ ਬਾਅਦ ਵਿਚ ਹੌਲੀ ਹੌਲੀ ਇਨ੍ਹਾਂ ਦੇ ਵਿੱਚ ਲ ੜਾ ਈਆਂ ਹੋਣ ਲੱਗ ਜਾਂਦੀਆਂ ਹਨ ਅਤੇ ਇਹ ਲੜਾਈਆਂ ਏਨੀ ਆਜ਼ਾਦ ਵਧ ਜਾਂਦੀਆਂ ਹਨ ਕਿ ਕਈ ਵਾਰ ਤਾਂ ਤਲਾਕ ਤੱਕ ਦੀ ਨੌਬਤ ਆ ਜਾਂਦੀ ਹੈ ਉੱਥੇ ਹੀ

ਇੱਕ ਵੀਡੀਓ ਸਾਡੇ ਸਾਹਮਣੇ ਅਜਾਈ ਹੈ ਜਿਥੇ ਕਿ ਇੱਕ ਨੌਜਵਾਨ ਨੇ ਆਪਣੀ ਪਤਨੀ ਦੇ ਉੱਪਰ ਗੰਭੀਰ ਇਲਜ਼ਾਮ ਲਗਾਏ ਹਨ ਕਿ ਉਸ ਨੇ ਉਸ ਦੀ ਮਾਂ ਦੇ ਨਾਲ ਕਾਫੀ ਜ਼ਿਆਦਾ ਕੁੱਟਮਾਰ ਕੀਤੀ ਹੈ ਅਤੇ ਉਹ ਅੌਰਤ ਪੰਜਾਬ ਪੁਲਿਸ ਦੇ ਵਿਚ ਮੁਲਜ਼ਮ ਹੈ ਉਸ ਅੌਰਤ ਨੇ ਮੁੰਡੇ ਦੀ ਮਾਂ ਦੀਆਂ ਉਂਗਲਾਂ ਤੋੜ ਦਿੱਤੀਆਂ ਜਿੱਥੇ ਕਿ ਉਹ ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੇ ਹਨ ਉੱਥੇ ਹੀ ਉਸ ਵਿਅਕਤੀ ਨੇ ਦੱਸਿਆ ਕਿ ਉਸ ਦੀ ਪਤਨੀ ਦੇ ਪੁਲੀਸ ਅਧਿਕਾਰੀਆਂ ਨਾਲ ਨਾਜਾਇਜ਼ ਸਬੰਧ ਹਨ ਜਿਥੇ ਕਿ ਉਸ ਦੇ ਕੋਲੋਂ ਪਰੂਫ਼ ਵੀ ਹੈ ਜਿੱਥੇ ਕਿ ਉਸ ਦੀ ਪਤਨੀ ਪੁਲਸ ਅਧਿਕਾਰੀਆਂ ਦੇ ਨਾਲ ਗ਼ਲਤ ਹੈ ਉੱਥੇ ਉਸ ਨੇ ਦੱਸਿਆ ਕਿ ਉਹ ਅਕਸਰ ਹੀ ਉਸ ਨਾਲ ਝਗੜਾ ਕਰਦੀ ਰਹਿੰਦੀ ਹੈ ਜਿਥੇ ਕਿ ਉਸ ਦੇ ਪਤੀ ਨੇ ਉਸ ਦੇ ਉੱਪਰ ਗੰਭੀਰ ਆਰੋਪ ਲਗਾਏ ਹਨ ਪਰ ਉਸ ਦੀ ਪਤਨੀ ਇਹ ਸਭ ਦੋਸ਼ਾਂ ਨੂੰ ਨਕਾਰਦੇ ਹੋਏ ਕਹਿੰਦੀ ਹੈ

ਕਿ ਇਹ ਜਾਣਬੁੱਝ ਕੇ ਉਸ ਦੇ ਉੱਪਰ ਐਲੀਗੇਸ਼ਨ ਲਾ ਰਹੇ ਹਨ ਅਤੇ ਪਹਿਲਾਂ ਉਹ ਉਸ ਨਾਲ ਕੁੱਟਮਾਰ ਕਰਦੇ ਹਨ ਅਤੇ ਉਸ ਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਵੀ ਕਰਦੇ ਹਨ ਇਸ ਤੋਂ ਵਧ ਕੇ ਉਨ੍ਹਾਂ ਦੋਹਾਂ ਦੇ ਵਿਚ ਕਾਫੀ ਆਦਿ ਝਗਡ਼ਾ ਹੁੰਦਾ ਹੈ ਅਤੇ ਇਸ ਤਰ੍ਹਾਂ ਇਹ ਇੱਕ ਦੂਜੇ ਉਪਰ ਦੋਸ਼ ਲਾ ਰਹੇ ਹਨ ਉੱਥੇ ਹੀ ਲੜਕੇ ਦੇ ਵੱਲੋਂ ਉਸਦੇ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਪਰ ਲੜਕੀ ਨੇ ਆਪਣੇ ਤੇ ਲੱਗੇ ਹੋਏ ਦੋਸ਼ਾਂ ਨੂੰ ਨਕਾਰ ਦਿੱਤਾ ਹੈ ਉਸ ਨੇ ਆਖਿਆ ਕਿ ਉਹ ਜਾਣ ਬੁੱਝ ਕੇ ਝੂਠ ਬੋਲ ਰਿਹਾ ਹੈ ਹਾਲਾਂਕਿ ਉਹ ਉਸ ਲੜਕੀ ਦੇ ਨਾਲ ਕੁੱਟਮਾਰ ਕਰਦੇ ਹਨ ਅਤੇ ਉਹ ਅਤੇ ਉਸ ਦਾ ਪਰਿਵਾਰ ਸਭ ਰਲ ਕੇ ਝੂਠ ਬੋਲ ਰਹੇ ਹਨ ਇਸ ਦਾ ਨਹੀਂ ਇਹ ਮਾਮਲਾ ਕਾਫੀ ਜ਼ਿਆਦਾ ਭਖਿਆ ਹੋਇਆ ਹੈ ਇੱਥੇ ਇਕ ਪਤੀ ਪਤਨੀ ਦੇ ਆਪਸੀ ਝਗੜਾ ਕਾਫ਼ੀ ਜ਼ਿਆਦਾ ਵਧ ਗਿਆ ਹੈ ਇਸ ਦੌਰਾਨ ਹੀ ਪਤੀ ਨੇ ਉਸ ਮਹਿਲਾ ਪੁਲੀਸ ਪਤਨੀ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਹੈ ਜਿਥੇ ਕਿ ਉਸ ਨੇ ਇਨਸਾਫ ਦੀ ਮੰਗ ਵੀ ਕੀਤੀ ਹੈ ਹਾਜੀ ਦੋਸਤੋ ਤੁਹਾਡੇ ਇਸ ਵਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *