ਪਾਕਿਸਤਾਨ ਵਿੱਚ ਮਹਿਲਾ ਪੱਤਰਕਾਰ ਨਾਲ ਹੋਇਆ ਇਹ ਦਿਲ ਦਹਿਲਾਉਣ ਵਾਲਾ ਹਾਦਸਾ

Latest Update

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਚੋਣਾਂ ਦੀ ਮੰਗ ਨੂੰ ਲੈ ਕੇ ਇਸਲਾਮਾਬਾਦ ਵੱਲ ਮਾਰਚ ਕਰ ਰਹੇ ਨੇ ਇਸ ਦੌਰਾਨ ਇਮਰਾਨ ਖ਼ਾਨ ਦੇ ਮਾਰਚ ਦੇ ਵਿਚ ਇਕ ਵੱਡਾ ਹਾਦਸਾ ਦੇਖਣ ਨੂੰ ਮਿਲਿਆ ਜਿੱਥੇ ਇਕ ਪਾਕਿਸਤਾਨੀ ਮਹਿਲਾ ਰਿਪੋਰਟਰ ਦੀ ਮੌਤ ਹੋ ਗਈ ਹੈ ਮੀਡੀਆ ਰਿਪੋਰਟਾਂ ਦੇ ਮੁਤਾਬਕ ਮਹਿਲਾ ਪੱਤਰਕਾਰ ਇਮਰਾਨ ਖਾਨ ਦੇ ਲੌਂਗ ਮਾਰਚ ਵਿਚ ਸ਼ਾਮਲ ਇਕ ਕੰਟੇਨਰ ਦੇ ਹੇਠਾਂ ਗਈ ਰਿਪੋਰਟ ਨੂੰ ਕੁਚਲ ਕੇ ਮਾਰ ਦਿੱਤਾ ਗਿਆ

ਮਹਿਲਾ ਪੱਤਰਕਾਰ ਦੀ ਪਛਾਣ ਚੈਨਲ ਪਾਈ ਵੀ ਰਿਪੋਰਟ ਸਦਾਫ਼ ਨਹੀਂ ਵਜੋਂ ਹੋਈ ਹੈ ਇਸ ਘਟਨਾ ਤੋਂ ਬਾਅਦ ਮਾਰਚ ਨੂੰ ਰੋਕ ਦਿੱਤਾ ਗਿਆ ਇਸ ਦੁਖਦਾਈ ਘਟਨਾ ਤੋਂ ਬਾਅਦ ਪਾਕਿਸਤਾਨ ਤਹਿਰੀਕੇ ਇਨਸਾਫ ਦੇ ਪ੍ਰਧਾਨ ਇਮਰਾਨ ਖਾਨ ਨੇ ਮਾਰਚ ਦੀ ਗਤੀਵਿਧੀ ਨੂੰ ਇੱਕ ਦਿਨ ਦਿਲੀ ਮੁਅੱਤਲ ਕਰਨ ਦਾ ਅੈਲਾਨ ਵੀ ਕੀਤਾ ਖਾਨ ਨੇ ਕਿਹਾ ਕਿ ਅਸੀਂ ਅੱਜ ਦਾ ਮਾਰਚ ਇਕ ਦੁਰਘਟਨਾ ਦੇ ਕਾਰਨ ਖ਼ਤਮ ਕਰਦੇ ਹਾਂ ਅਸੀਂ ਇੱਥੇ ਰਹਿਣ ਦਾ ਫ਼ੈਸਲਾ ਕੀਤਾ ਇਮਰਾਨ ਨੇ ਮ੍ਰਿਤਕਾ ਦੇ ਪਰਿਵਾਰ ਦੇ ਨਾਲ ਹਮਦਰਦੀ ਜ਼ਾਹਿਰ ਕਰਦਿਆਂ ਕਿਹਾ

ਕਿ ਉਹ ਵਿੱਛੜੀ ਆਤਮਾ ਦਿਲੀ ਪ੍ਰਾਰਥਨਾ ਕਰਨਗੇ ਇਮਰਾਨ ਖਾਨ ਦਾ ਲੌਂਗ ਮਾਰਚ ਸੋਮਵਾਰ ਨੂੰ ਮੌਕੇ ਤੋਂ ਉੱਥੇ ਦੇਣੇ ਸ਼ੁਰੂ ਹੋਏਗਾ ਮਾਰਚ ਦੀ ਯੋਜਨਾ ਸੀ ਕਿ ਤੀਜੇ ਦਿਨ ਦੇ ਅੰਤ ਵਿੱਚ ਇਹ ਗੁੱਜਰਾਂਵਾਲਾ ਪਹੁੰਚਾਏਗਾ ਇਕ ਹੋਰ ਰਿਪੋਰਟ ਦੇ ਮੁਤਾਬਕ ਪੱਤਰਕਾਰ ਇਮਰਾਨ ਖ਼ਾਨ ਦੀ ਇੰਟਰਵਿਊ ਲੈਣ ਦੀ ਕੋਸ਼ਿਸ਼ ਕਰ ਰਹੀ ਸੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਪੱਤਰਕਾਰ ਦੀ ਮੌਤ ਤੇ ਇਹ ਗੱਲ ਆਖੀ ਹੈ ਕਿ ਉਹ ਬੇਹੱਦ ਦੁਖੀ ਹੋਏ ਨੇ ਸ਼ਾਹਬਾਜ਼ ਸ਼ਰੀਫ਼ ਨੇ ਟਵੀਟ ਕਰਕੇ ਲਿਖਿਆ ਮਾਰਚ ਦੇ ਕੰਟੇਨਰ ਤੋਂ ਡਿੱਗ ਕੇ ਪੱਤਰਕਾਰ ਸਦਾਫ ਨਈਂਮ ਦੀ ਮੌਤ ਤੋਂ ਬਹੁਤ ਦੁਖੀ ਹਾਂ

ਉੱਥੇ ਹੀ ਪਰਿਵਾਰ ਦੇ ਨਾਲ ਸਾਡੀ ਦਿਲੋਂ ਹਮਦਰਦੀ ਹੈ ਉਥੇ ਹੀ ਸਾਰੇ ਇਸ ਗੱਲ ਤੋਂ ਦੁਖੀ ਹਨ ਜਿੱਥੇ ਕਿ ਅਚਾਨਕ ਇਸ ਪੱਤਰਕਾਰ ਦੇ ਨਾਲ ਇਹ ਹਾਦਸਾ ਵਾਪਰ ਗਿਆ ਅਤੇ ਉੱਥੇ ਹੀ ਰੈਲੀ ਰੋਕ ਦਿੱਤੀ ਗਈ ਜਿੱਥੇ ਕਿ ਰੈਲੀ ਇਸ ਹਾਦਸੇ ਦੇ ਕਾਰਨ ਉਨ੍ਹਾਂ ਨੇ ਬੰਦ ਕਰ ਦਿੱਤੀ ਅਤੇ ਅਗਲੇ ਹੀ ਦਿਨ ਇਸ ਰੈਲੀ ਨੂੰ ਸ਼ੁਰੂ ਕੀਤਾ ਜਾਵੇਗਾ ਇਸੇ ਦੌਰਾਨ ਪਾਕਿਸਤਾਨ ਦੇ ਵਿੱਚ ਪੱਤਰਕਾਰ ਦੇ ਨਾਲ ਇਹ ਦੁਰਘਟਨਾ ਵਾਪਰੀ ਹੈ ਅਤੇ ਸਾਰੇ ਹੀ ਲੋਕਾਂ ਦੇ ਵਿੱਚ ਦੁੱਖ ਦਾ ਮਾਹੌਲ ਹੈ ਜਿੱਥੇ ਕਿ ਉਸ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *