ਨੌਕਰਾਣੀ ਨੇ ਕੀਤੀ ਆਮ ਆਦਮੀ ਵਿਧਾਇਕ ਦੇ ਘਰ ਚੋਰੀ ਹੋਈ ਵੀਡੀਓ ਵਾਇਰਲ

Latest Update

ਹਾਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇੱਕ ਵੀਡਿਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਦੋਸਤੋ ਜ਼ਿਮਨੀ ਕਰਤਾਰ ਨੂੰ ਪਤਾ ਹੀ ਹੈ ਕਿ ਅੱਜਕੱਲ੍ਹ ਤੂੜੀ ਦੀਆਂ ਘਟਨਾਵਾਂ ਬਹੁਤ ਜ਼ਿਆਦਾ ਹੋ ਰਹੀਆਂ ਹਨ ਜਿਥੇ ਕਿ ਆਏ ਦਿਨ ਨਵੀਂ ਤੋਂ ਨਵੀਂ ਵੀਡੀਓ ਸਾਨੂੰ ਦੇਖਣ ਨੂੰ ਮਿਲਦੀ ਹੈ ਉੱਥੇ ਹੀ ਪੈਸੇ ਨੂੰ ਲੈ ਕੇ ਲੋਕਾਂ ਦੇ ਵਿੱਚ ਬਹੁਤ ਹੀ ਜ਼ਿਆਦਾ ਠੱਗੀ ਚੋਰੀ ਵਧ ਗਈ ਹੈ

ਜਿਥੇ ਕਿ ਸ਼ਰੇਆਮ ਚੋਰੀ ਕੀਤੀ ਜਾਂਦੀ ਹੈ ਉੱਥੇ ਹੀ ਅਜਿਹੇ ਮਾਮਲੇ ਹਰ ਰੋਜ਼ ਹੀ ਸਨ ਦੇਖਣ ਨੂੰ ਮਿਲਦੇ ਹਨ ਜਿੱਥੇ ਕਿ ਇਹ ਬਿਨਾਂ ਕਿਸੇ ਡਰ ਤੋਂ ਚੋਰੀ ਕਰਦੇ ਹਨ ਅਤੇ ਇਨ੍ਹਾਂ ਦੇ ਹੌਸਲੇ ਵੀ ਦਿਨ ਬ ਦਿਨ ਬੁਲੰਦ ਹੁੰਦੇ ਜਾ ਰਹੇ ਹਨ ਉਥੇ ਹੀ ਇਕ ਮਾਮਲਾ ਮੁਕਤਸਰ ਸਾਹਿਬ ਤੋਂ ਸਾਡੇ ਸਾਹਮਣੇ ਹੈ ਜਿਥੇ ਕਿ ਇੱਕ ਆਪ ਵਿਧਾਇਕ ਦੇ ਘਰ ਵਿਚ ਇਕ ਨੌਕਰਾਣੀ ਕੰਮ ਕਰਦੀ ਸੀ ਜਿਥੇ ਕਿ ਉਸ ਨੇ ਬਹੁਤ ਹੀ ਵੱਡਾ ਹੱਥ ਮਾਰਿਆ ਹੈ ਤੇ ਉਸ ਦੇ ਘਰ ਦੇ ਵਿੱਚੋਂ ਉਸ ਨੇ ਸੋਨਾ ਚੋਰੀ ਕਰ ਲੈ ਜਿੱਥੇ ਕਿ ਇਹ ਨੌਕਰਾਣੀ ਕਾਫ਼ੀ ਸਮੇਂ ਤੋਂ ਉਨ੍ਹਾਂ ਦੇ ਘਰ ਵਿਚ ਕੰਮ ਕਰਦੀ ਸੀ

ਅਤੇ ਉੱਥੇ ਹੀ ਜਦੋਂ ਨੌਕਰਾਨੀ ਨੂੰ ਪਤਾ ਲੱਗਾ ਕਿ ਉਸਦੇ ਘਰ ਵਿਚ ਇਨ੍ਹਾਂ ਸੌਣਾ ਹੈ ਤਾਂ ਉਹ ਸੋਨਾ ਲੈ ਕੇ ਫ਼ਰਾਰ ਹੋ ਗਈ ਇਹ ਆਮ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਹੈ ਜਿੱਥੇ ਕਿ ਉਹ ਨੌਕਰਾਣੀ ਪੱਚੀ ਤੋਲੇ ਸੋਨਾ ਲੈ ਕੇ ਉਥੋਂ ਫਰਾਰ ਹੋ ਗਈ ਹੈ ਅਤੇ ਉੱਥੇ ਹੀ ਆਪ ਵਿਧਾਇਕ ਦੇ ਪੀ ਏ ਦੁਆਰਾ ਉਸ ਨੌਕਰਾਣੀ ਤੇ ਇਲਜ਼ਾਮ ਲਗਾਏ ਗਏ ਹਨ ਜਿੱਥੇ ਕਿ ਉਹ ਹਰ ਰੋਜ਼ ਹੀ ਕੰਮ ਕਰਨ ਦੇ ਲਈ ਆਉਂਦੀ ਸੀ ਪਰ ਜਦੋਂ ਹੀ ਉਹ ਸੋਨਾ ਚੋਰੀ ਕਰਦੀ ਹੈ

ਤਾਂ ਉਸ ਤੋਂ ਬਾਅਦ ਫ਼ਰਾਰ ਹੋ ਜਾਂਦੀ ਹੈ ਜਿੱਥੇ ਕਿ ਪੁਲੀਸ ਦੁਆਰਾ ਉਸ ਦੀ ਭਾਲ ਕੀਤੀ ਜਾ ਰਹੀ ਹੈ ਉੱਥੇ ਹੀ ਇਹ ਨੌਕਰਾਣੀ ਪੱਚੀ ਤੋਲੇ ਸੋਨਾ ਲੈ ਕੇ ਫ਼ਰਾਰ ਹੋ ਗਈ ਹੈ ਜਿਥੇ ਕਿ ਪੁਲਸ ਦੁਆਰਾ ਇਸ ਦੀ ਕਾਫ਼ੀ ਭਾਲ ਕੀਤੀ ਜਾ ਰਹੀ ਹੈ ਉੱਥੇ ਹੀ ਚੋਰਨੀ ਦੇ ਖਿਲਾਫ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਕਰ ਰਹੀ ਹੈ ਹਾਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ

Leave a Reply

Your email address will not be published. Required fields are marked *