ਸਿੱਧੂ ਮੂਸੇਵਾਲੇ ਦੇ ਪਿਤਾ ਨੇ ਸਰਕਾਰ ਨੂੰ ਕਹੀ ਇਹ ਵੱਡੀ ਗੱਲ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਉਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦਾ ਮਾਹੌਲ ਦਿਨ ਪ੍ਰਤੀ ਦਿਨ ਖਰਾਬ ਹੁੰਦਾ ਜਾ ਰਿਹਾ ਅਤੇ ਪੰਜਾਬ ਦੇ ਵਿੱਚ ਆਇਦ ਨਹੀਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਬਾਰੇ ਸੁਣ ਕੇ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਹੁਣ ਇਸਦੇ ਨਾਲ ਹੀ ਜੁੜੀ ਹੋਈ ਕਬੱਡੀ ਖ਼ਬਰ ਸਾਡੇ ਸਾਹਮਣੇ ਆਰੀਆ ਜਿੱਥੇ ਕਿ ਦੱਸਿਆ ਜਾ ਰਿਹਾ ਇਕ ਨੂੰ ਪੰਜਾਬ

ਦੇ ਵਿੱਚ ਇੱਥੇ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਹੁਣ ਸਿੱਧੂ ਮੂਸੇਵਾਲੇ ਦੇ ਪਿਤਾ ਦੇ ਵੱਲੋਂ ਪੰਜਾਬ ਸਰਕਾਰ ਨੂੰ ਦੋ ਟੁਕ ਸੁਣਾ ਦਿੱਤੇ ਗਏ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਜੇਕਰ ਉਹ ਸਿੱਧੂ ਮੂਸੇਵਾਲੇ ਨੂੰ ਜਾਂ ਫਿਰ ਉਨ੍ਹਾਂ ਨੂੰ ਇਨਸਾਫ਼ ਨਹੀਂ ਦੇ ਸਕਦੇ ਤਾਂ ਉਨ੍ਹਾਂ ਨੂੰ ਗੋ ਲੀ ਮਾਰ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਦੀ ਜ਼ਿੰਦਗੀ ਸਿਰਫ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਦਿਵਾਉਣ ਦੇ ਲਈ ਹੈ ਕਿਉਂਕਿ ਜੇਕਰ ਉਨ੍ਹਾਂ ਨੂੰ ਹਿਸਾਬ ਹੀ ਨਹੀਂ ਦੇਣਾ ਤਾਂ ਉਹਨਾਂ ਨੂੰ ਗੋਲੀ ਮਾਰ ਦਿੱਤੀ ਜਾਵੇ ਇਸ ਤੋਂ ਬਾਅਦ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਦੇ ਵਲੋਂ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *