ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀਆਂ ਹਨ ਕੋਰੋਨਾ ਮਹਾਮਾਰੀ ਦੌਰਾਨ ਲੰਬਾ ਸਮਾਂ ਲਾਕਡਾਊਨ ਲੱਗਾ ਰਿਹਾ ਜਿਸ ਕਾਰਨ ਲੋਕਾਂ ਦੇ ਕਾਰੋਬਾਰ ਠੱਪ ਹੋ ਗਈ ਅਤੇ ਲੋਕ ਬੇਰੁਜ਼ਗਾਰੀ ਦਾ ਸਾਹਮਣਾ ਕਰ ਰਹੇ ਹਨ।ਅੱਜ ਦੇ ਸਮੇਂ ਵਿੱਚ ਲੋਕਾਂ ਦੇ ਹਾਲਾਤ ਇਹੋ ਜਿਹੇ ਹੋ ਚੁੱਕੇ ਹਨ ਕਿ ਲੋਕਾਂ ਨੂੰ ਆਪਣਾ ਢਿੱਡ ਭਰਨ ਦੇ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ
ਭਾਵ ਉਨ੍ਹਾਂ ਨੂੰ ਦੋ ਵਕਤ ਦੀ ਰੋਟੀ ਬਹੁਤ ਜ਼ਿਆਦਾ ਮੁਸ਼ਕਿਲ ਦੇ ਨਾਲ ਜੁੜ ਰਹੀ ਹੈ।ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਸ ਕਾਰਨ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਦੇਖਿਆ ਜਾਵੇ ਤਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ।ਜਿਸ ਕਾਰਨ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਵਧ ਰਹੀ ਹੈ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਪੈਟਰੋਲ
ਅਤੇ ਡੀਜ਼ਲ ਦੀ ਮੰਗ ਕਾਫ਼ੀ ਜ਼ਿਆਦਾ ਹੋ ਚੁੱਕੀ ਹੈ ਕਿਉਂਕਿ ਲੋਕ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਣ ਦੇ ਲਈ ਆਪਣੇ ਹੀ ਸਾਧਨਾਂ ਦਾ ਇਸਤੇਮਾਲ ਕਰਦੇ ਹਨ ਇਸ ਵਾਸਤੇ ਪੈਟਰੋਲ ਅਤੇ ਡੀਜ਼ਲ ਦੀ ਜ਼ਿਆਦਾ ਜ਼ਰੂਰਤ ਪੈਂਦੀ ਹੈ ਲੋਕ ਇੱਕ ਥਾਂ ਤੋਂ ਦੂਸਰੀ ਥਾਂ ਤੇ ਕੰਮ ਦੀ ਭਾਲ ਦੇ ਵਿੱਚ ਵੀ ਜਾਂਦੇ ਹਨ ਜਾਂ ਫਿਰ ਕੁਝ ਹੋਰ ਜ਼ਰੂਰੀ ਕੰਮ ਹੁੰਦੇ ਹਨ ਜਿਸ ਦੇ ਲਈ ਲੋਕ ਇੱਕ ਥਾਂ ਤੋਂ ਦੂਸਰੀ ਥਾਂ ਤੇ ਜਾਂਦੇ ਹੀ ਰਹਿੰਦੇ ਹਨ ਇਸ ਲਈ ਪੈਟਰੋਲ
ਅਤੇ ਡੀਜ਼ਲ ਦੀ ਮੰਗ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਅਤੇ ਲੋਕ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਹੋਈਆਂ ਕੀਮਤਾਂ ਤੋਂ ਵੀ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੇ ਹਨ।ਸਰਕਾਰ ਵੱਲੋਂ ਵੀ ਕੁਝ ਅਜਿਹੀਆਂ ਨੀਤੀਆਂ ਨਹੀਂ ਬਣਾਈਆਂ ਜਾ ਰਹੀਆਂ ਜਿਸ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕੀਤਾ ਜਾ ਸਕੇ ਇਸ ਤੋਂ ਇਲਾਵਾ ਇਸ ਸੰਬੰਧੀ ਹੋਰ ਵੀ ਬਹੁਤ ਸਾਰੇ ਵਿਚਾਰ ਸਾਹਮਣੇ ਆ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ