ਪੰਜਾਬ ਜੇਲ੍ਹ ਵਾਰਡਨ ਦੀਆਂ ਪੋਸਟਾਂ ਸਬੰਧੀ ਆਇਆ ਨਵਾਂ ਨੋਟੀਫਿਕੇਸ਼ਨ!

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਰੁਣਾ ਮਹਾਂਮਾਰੀ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਇਸ ਤੋਂ ਇਲਾਵਾ ਲੋਕਾਂ ਦੀ ਜ਼ਿੰਦਗੀ ਉੱਤੇ ਬੁਰਾ ਪ੍ਰਭਾਵ ਪੈਂਦਾ ਹੋਇਆ ਦਿਖਾਈ ਦੇ ਰਿਹਾ ਹੈ ਇਸ ਦੇ ਨਾਲ ਰੁਜ਼ਗਾਰ ਦੇ ਮੌਕੇ ਵੀ ਘਟ ਰਹੇ ਹਨ ਇਸ ਤੋਂ ਇਲਾਵਾ ਜਿਹੜੀਆਂ ਪੋਸਟਾਂ ਕੱਢੀਆਂ ਗਈਆਂ ਸੀ ਉਨ੍ਹਾਂ ਦੇ ਵਿੱਚ ਕਾਰਵਾਈ ਨੂੰ ਰੋਕਿਆ ਜਾ ਰਿਹਾ ਹੈ ਤਾਂ ਜੋ ਕੋਰੋਨਾ ਮਹਾਂਮਾਰੀ ਨੂੰ ਵਧਣ ਤੋਂ ਰੋਕਿਆ ਜਾ ਸਕੇ ਅਸੀਂ ਅਕਸਰ ਹੀ ਤੁਹਾਡੇ ਲਈ

ਇਸ ਤਰ੍ਹਾਂ ਦੀ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਭਾਵ ਨੌਕਰੀਆਂ ਦੇ ਨਾਲ ਸਬੰਧਤ ਜੋ ਵੀ ਜਾਣਕਾਰੀ ਹੁੰਦੀ ਹੈ ਉਸ ਨੂੰ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਅਤੇ ਹੁਣ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਹੋਇਆ ਹੈ ਇਹ ਨੋਟੀਫਿਕੇਸ਼ਨ ਪੰਜਾਬ ਜੇਲ੍ਹ ਵਾਰਡਨ ਦੀਆਂ ਪੋਸਟਾਂ ਸਬੰਧੀ ਆਇਆ ਹੈ ਇਸ ਨੋਟੀਫਿਕੇਸ਼ਨ ਦੇ ਵਿੱਚ ਦੱਸਿਆ ਗਿਆ ਹੈ ਕਿ ਕੌਂਸਲਿੰਗ ਦੇ ਲਈ ਪਹਿਲਾਂ ਉਮੀਦਵਾਰਾਂ ਨੂੰ ਅਠਾਰਾਂ ਜਨਵਰੀ ਤੋਂ ਲੈ ਕੇ ਤਿੱਨ ਫਰਵਰੀ ਤੱਕ ਬੁਲਾਇਆ ਗਿਆ ਸੀ ਪਰ ਹੁਣ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ ਭਾਵ ਹੁਣ ਇਹ ਕੌਂਸਲਿੰਗ ਨਹੀਂ ਹੋ ਰਹੀ ਹੈ

ਅਤੇ ਅਗਲੇ ਹੁਕਮਾਂ ਤੱਕ ਕਿਸੇ ਵੀ ਉਮੀਦਵਾਰ ਨੂੰ ਕੌਂਸਲਿੰਗ ਦੇ ਲਈ ਨਹੀਂ ਬੁਲਾਇਆ ਜਾਵੇਗਾ ਜਾਣਕਾਰੀ ਮੁਤਾਬਕ ਜੇਕਰ ਕਾਊਂਸਲਿੰਗ ਦੇ ਲਈ ਬੁਲਾਇਆ ਵੀ ਜਾਵੇਗਾ ਤਾਂ ਉਸ ਤੋਂ ਪਹਿਲਾਂ ਇਕ ਨੋਟੀਫਿਕੇਸ਼ਨ ਜਾਰੀ ਹੋਵੇਗਾ ਉਸ ਤੋਂ ਬਾਅਦ ਹੀ ਉਮੀਦਵਾਰਾਂ ਨੂੰ ਕੌਂਸਲਿੰਗ ਦੇ ਲਈ ਬੁਲਾਇਆ ਜਾਵੇਗਾ ਦੇਖਿਆ ਜਾਵੇ ਤਾਂ ਕਰੁਣਾ ਦੀ ਤੀਸਰੀ ਲਹਿਰ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ ਇਸੇ ਲਹਿਰ ਦੇ ਚਲਦੇ ਹੀ ਬਹੁਤ ਸਾਰੀਆਂ ਚੀਜ਼ਾਂ ਨੂੰ ਮੁਲਤਵੀ ਕੀਤਾ ਜਾ ਰਿਹਾ ਹੈ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ

ਕਿਉਂਕਿ ਲੋਕ ਬੇਰੁਜ਼ਗਾਰ ਹਨ ਉਨ੍ਹਾਂ ਦੇ ਕੋਲ ਕਮਾਈ ਦਾ ਕੋਈ ਸਾਧਨ ਨਹੀਂ ਹੈ ਇਸ ਤੋਂ ਇਲਾਵਾ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਚੋਣ ਜ਼ਾਬਤਾ ਲੱਗਣ ਕਾਰਨ ਵੀ ਬਹੁਤ ਸਾਰੀਆਂ ਪੋਸਟਾਂ ਦੇ ਵਿਚ ਅਗਲੀ ਕਾਰਵਾਈ ਨਹੀਂ ਹੋ ਰਹੀ ਭਾਵਨਾ ਦੀ ਭਰਤੀ ਨਹੀਂ ਕੀਤੀ ਜਾ ਰਹੀ ਬਹੁਤ ਸਾਰੇ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਇਸ ਮਾਮਲੇ ਸੰਬੰਧੀ ਆਪਣੇ ਵੱਖੋ ਵੱਖਰੇ ਵਿਚਾਰ ਸਾਂਝੇ ਕਰ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਇਹ ਵੀ ਮੰਨਣਾ ਹੈ ਕਿ ਕੋਰੂਨਾ ਮਾਹਾਵਾਰੀ ਇੱਕ ਬਹਾਨੇ ਦੇ ਤੌਰ ਤੇ ਵਰਤੀ ਜਾ ਰਹੀ ਹੈ ਜਾਣਬੁੱਝ ਕੇ ਹੀ ਪੋਸਟਾਂ ਦੇ ਲਈ ਭਰਤੀ ਨਹੀਂ ਕੀਤੀ ਜਾ ਰਹੀ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *