ਮੈਟਰੋ ਸਟੇਸ਼ਨ ਤੇ ਯੋਗਾ ਕਰ ਤਾਂ ਨਜ਼ਰ ਆਇਆ ਇਹ ਕੁੱਤਾ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਦਾ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਸਾਰੇ ਹੀ ਹੈਰਾਨ ਰਹਿ ਜਾਂਦੇ ਹਨ ਹੁਣ ਇੱਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਿਹਾ ਜਿਸਦੇ ਵਿਚ ਵੇਖਿਆ ਜਾ ਸਕਦਾ ਹੈ ਕਿ ਇਕ ਫੌਜੀ ਜਵਾਨ ਦੇ ਵੱਲੋਂ ਇੱਕ ਕੁੱਤੇ ਦੇ ਨਾਲ ਮਿਲ ਕੇ ਯੋਗਾ ਕੀਤਾ ਜਾ ਰਿਹਾ ਹੈ ਜਿਸ ਤਰੀਕੇ ਦੇ ਨਾਲ ਇਸ ਜਵਾਨ ਦੇ ਵੱਲੋਂ ਯੋਗਾ ਕੀਤਾ ਜਾ ਰਿਹਾ ਹੈ ਉਸੇ ਤਰੀਕੇ ਦੇ ਨਾਲ ਕੁੱਤੇ ਦੇ ਵੱਲੋਂ ਵੀ ਸਟੈੱਪ ਕੀਤੇ ਜਾ ਰਹੇ ਹਨ ਜਿਸ ਨੂੰ ਵੇਖ ਕੇ ਆਸ ਪਾਸ ਦੇ ਲੋਕ ਕਾਫੀ ਜ਼ਿਆਦਾ ਹੈਰਾਨ ਹੋ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਇਕ ਮੈਟਰੋ ਸਟੇਸ਼ਨ ਦੇ ਉੱਤੇ ਇਨ੍ਹਾਂ ਦੋਨਾਂ ਦੇ ਵੱਲੋਂ ਇਹ ਸਭ ਕੁਝ ਕੀਤਾ ਗਿਆ ਹੈ ਜਿਥੇ ਕੁਝ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਵੀਡੀਓ ਬਣਾਈ ਜਾਂਦੀ ਹੈ ਅਤੇ ਇਕ

ਅਕਾਊਂਟ ਦੇ ਉੱਤੇ ਇਸ ਵੀਡੀਓ ਨੂੰ ਸਾਂਝਾ ਵੀ ਕੀਤਾ ਗਿਆ ਜਿਸ ਤੋਂ ਬਾਅਦ ਇਹ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਚੁੱਕੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਵੀਡੀਓ ਸੰਬੰਧੀ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਤਾਰੀਫ ਕੀਤੀ ਜਾ ਰਹੀ ਹੈ ਜਿਸ ਤਰ੍ਹਾਂ ਦੇ ਨਾਲੇ ਕੁੱਤਾ ਇਸ ਜਵਾਨ ਨੂੰ ਫਾਲੋ ਕਰ ਰਿਹਾ ਹੈ ਉਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਕੁੱਤੇ ਦੀ ਵੀ ਤਾਰੀਫ਼ ਕੀਤੀ ਜਾ ਰਹੀ ਹੈ ਜੋ ਬਹੁਤ ਹੀ ਜ਼ਿਆਦਾ ਸਮਝਦਾਰੀ ਦੇ ਨਾਲ ਯੋਗਾ ਕਰ ਰਿਹਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *