ਕਾਂਗਰਸ ‘ਚ ਕੌਣ ਹੋਵੇਗਾ ਮੁੱਖ ਮੰਤਰੀ ਚਿਹਰਾ ? ਕਾਂਗਰਸ ਨੇ ਕਹਿ ਦਿੱਤੀ ਨਵੀਂ ਗੱਲ

Latest Update

ਤੁਹਾਨੂੰ ਸਾਰਿਆਂ ਨੂੰ ਇਸ ਗੱਲ ਬਾਰੇ ਪਤਾ ਹੈ ਕਿ ਚੋਣਾਂ ਦਾ ਸਿਲਸਿਲਾ ਇਸ ਵੇਲੇ ਬਹੁਤ ਜ਼ਿਆਦਾ ਭਖਿਆ ਹੋਇਆ ਹੈ ਹਰ ਕੋਈ ਚਾਹੁੰਦਾ ਹੈ ਕਿ ਸਾਡੀ ਪਾਰਟੀ ਸਭ ਨਾਲੋਂ ਮੂਹਰੇ ਰਹੇ ਅਤੇ ਬਹੁਤ ਸਾਰੀਆਂ ਅਜਿਹੀਆਂ ਪਾਰਟੀਆਂ ਹਨ ਜਿਨ੍ਹਾਂ ਦੇ ਵੱਲੋਂ ਇੱਕ ਦੂਜੀ ਪਾਰਟੀ ਦਾ ਵਿਰੋਧ ਡੱਟ ਕੇ ਕੀਤਾ ਜਾ ਰਿਹਾ ਹੈ ਇੱਕ ਦੂਜੇ ਉੱਤੇ ਬਹੁਤ ਗੰਭੀਰ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਇੱਕ ਦੂਜੇ ਦੀਆਂ ਪੋਲਾਂ ਖੋਲ੍ਹੀਆਂ ਜਾ ਰਹੀਆਂ ਹਨ ਇਨ੍ਹਾਂ ਪੁਲਾਂ ਦਾ ਲੋਕਾਂ ਨੂੰ ਪਤਾ ਲੱਗਦਾ ਜਾ ਰਿਹਾ ਹੈ ਕਿ ਆਖਰਕਾਰ ਕੌਣ ਵਿਅਕਤੀ ਕਿਸ ਤਰ੍ਹਾਂ ਦਾ ਹੈ

ਪਰ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਆਮ ਆਦਮੀ ਪਾਰਟੀ ਦੇ ਵੱਲੋਂ ਤਾਂ ਆਪਣਾ ਮੁੱਖ ਮੰਤਰੀ ਚਿਹਰਾ ਅੇੈਲਾਨ ਦਿੱਤਾ ਗਿਆ ਸੀ ਕਿ ਸਾਡਾ ਮੁੱਖ ਮੰਤਰੀ ਚਿਹਰਾ ਭਗਵੰਤ ਮਾਨ ਹੋਵੇਗਾ ਪਰ ਅਜੇ ਤਕ ਕਾਂਗਰਸ ਪਾਰਟੀ ਦੇ ਵੱਲੋਂ ਆਪਣਾ ਮੁੱਖ ਮੰਤਰੀ ਚਿਹਰਾ ਨਹੀਂ ਐਲਾਨਿਆ ਗਿਆ ਹੈ ਇਸ ਗੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਅਤੇ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਗਈ ਹੈ ਕਿ ਆਖਿਰਕਾਰ ਇਸ ਉੱਤੇ ਕੋਈ ਨਾ ਕੋਈ ਫ਼ੈਸਲਾ ਕੀਤਾ ਜਾਵੇ ਕਿਉਂਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਹਨ

ਅਤੇ ਉਨ੍ਹਾਂ ਦੇ ਵੱਲੋਂ ਜਲਦੀ ਤੋਂ ਜਲਦੀ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਜਾਣਾ ਚਾਹੀਦਾ ਹੈ ਤੁਹਾਨੂੰ ਪਤਾ ਹੋਵੇਗਾ ਕਿ ਰਾਹੁਲ ਗਾਂਧੀ ਦੇ ਵੱਲੋਂ ਅੱਜ ਜਲੰਧਰ ਦੇ ਵਿਚ ਆ ਕੇ ਇਕ ਬਹੁਤ ਵੱਡੀ ਮੀਟਿੰਗ ਕੀਤੀ ਗਈ ਹੈ ਪਰ ਅਜੇ ਤਕ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ ਹੈ ਇਸ ਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਵੱਲੋਂ ਕਹਿ ਦਿੱਤਾ ਗਿਆ ਕੀ ਰਾਹੁਲ ਗਾਂਧੀ ਨੂੰ ਜਲਦੀ ਤੋਂ ਜਲਦੀ ਕੋਈ ਨਾ ਕੋਈ ਫ਼ੈਸਲਾ ਲੈ ਲੈਣਾ ਚਾਹੀਦਾ ਹੈ ਅਤੇ ਤਾਂ ਕੀ ਕਾਂਗਰਸ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਜਲਦੀ ਤੋਂ ਜਲਦੀ ਲੋਕਾਂ ਦੇ ਸਾਹਮਣੇ ਆ ਸਕੇ ਇਸ ਲਈ ਰਾਹੁਲ ਗਾਂਧੀ ਦੀ ਅਜੇ ਤਕ ਇਸ ਉੱਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ ਪਰ ਜਲਦੀ ਹੀ ਕਾਂਗਰਸ ਦੇ ਵੱਲੋਂ ਵੀ ਮੁੱਖ ਮੰਤਰੀ ਦਾ ਚਿਹਰਾ ਅੇੈਲਾਨ ਸਵਾਲ ਹੁਣ ਇਹ ਉੱਠਦਾ ਹੈ

ਕਿ ਆਖ਼ਰਕਾਰ ਰਾਹੁਲ ਗਾਂਧੀ ਦੇ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਜਲਦੀ ਕਿਉਂ ਨਹੀਂ ਐਲਾਨਿਆ ਜਾ ਰਿਹਾ ਹੈ ਕਿ ਇਸ ਪਿੱਛੇ ਕੋਈ ਵੱਡੀ ਕਹਾਣੀ ਹੋ ਸਕਦੀ ਹੈ ਜਾਂ ਫਿਰ ਕਾਂਗਰਸ ਦੀ ਕੋਈ ਵੱਡੀ ਚਾਲ ਹੋ ਸਕਦੀ ਹੈ ਜਾਂ ਮੁੱਖ ਮੰਤਰੀ ਦਾ ਚਿਹਰਾ ਕੋਈ ਹੋਰ ਵਿਅਕਤੀ ਹੋਵੇਗਾ ਇਸ ਬਾਰੇ ਅਜੇ ਕਹਿਣਾ ਕੁਝ ਵੀ ਮੁਮਕਿਨ ਨਹੀਂ ਹੈ ਕਿਉਂਕਿ ਜਦੋਂ ਤਕ ਕਾਂਗਰਸ ਦੇ ਵੱਲੋਂ ਆਪਣਾ ਮੁੱਖ ਮੰਤਰੀ ਨਹੀਂ ਅੇੈਲਾਨ ਦਿੱਤਾ ਜਾਂਦਾ ਹੈ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀ ਅਤੇ ਇਸ ਦੇ ਨਾਲ ਹੀ ਤੁਸੀਂ ਇਹ ਵੀ ਦੱਸ ਸਕਦੇ ਹੋ ਕਿ ਆਖਿਰਕਾਰ ਕਾਂਗਰਸ ਦੇ ਵੱਲੋਂ ਚਰਨਜੀਤ ਸਿੰਘ ਚੰਨੀ ਜਾਂ ਫਿਰ ਨਵਜੋਤ ਸਿੰਘ ਸਿੱਧੂ ਮੁੱਖ ਮੰਤਰੀ ਦੇ ਚਿਹਰੇ ਹੋ ਸਕਦੇ ਹਨ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *