ਪੰਜਾਬ “ਚ ਲੱਗੀਆਂ ਇਹ ਵੱਡੀਆਂ ਪਾਬੰਦੀਆਂ ,ਹੋ ਜਾਓ ਸਾਵਧਾਨ

Latest Update

ਕੋਰੋਨਾ ਮਹਾਂਮਾਰੀ ਦੀ ਵਜ੍ਹਾ ਕਰਕੇ ਪੂਰਾ ਦੇਸ਼ ਪ੍ਰਭਾਵਿਤ ਹੋ ਰਿਹਾ ਹੈ ਇਸ ਵਿੱਚ ਅਸੀਂ ਇਹ ਕਹਿ ਸਕਦੇ ਹਾਂ ਕਿ ਇਕੱਲਾ ਸਾਡਾ ਹੀ ਦੇਸ਼ ਨਹੀਂ ਹੈ ਬਲਕਿ ਪੂਰੀ ਦੁਨੀਆਂ ਦੇ ਵਿੱਚ ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਚਲੇ ਗਈਆਂ ਖ਼ਬਰਾਂ ਜਦੋਂ ਸੁਣਦੇ ਸੀ ਤਾਂ ਉਸ ਵੇਲੇ ਰੂਹ ਕੰਬ ਜਾਂਦੀ ਸੀ ਕਿਉਂਕਿ ਇੰਨੇ ਜ਼ਿਆਦਾ ਲੋਕਾਂ ਦੀ ਤੜਪ ਤੜਪ ਕੇ ਮੌਤ ਹੋ ਗਈ ਜਿਸ ਨੂੰ ਅੱਜ ਤੱਕ ਵੀ ਭੁਲਾਇਆ ਨਹੀਂ ਜਾ ਰਿਹਾ ਹੈ ਅਤੇ ਹਰ ਇੱਕ ਦੇਸ਼ ਦੀ ਸਰਕਾਰ ਚਾਹੁੰਦੀ ਹੈ

ਕਿ ਉਸ ਤਰ੍ਹਾਂ ਦੇ ਹਾਲਾਤ ਜ਼ਿੰਦਗੀ ਦੇ ਵਿੱਚ ਕਦੇ ਵੀ ਨਾ ਬਣਨ ਅਤੇ ਲੋਕਾਂ ਨੂੰ ਬਚਾਉਣ ਦੀ ਹਰ ਮੁਮਕਿਨ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਕਿਸੇ ਵੀ ਤਰ੍ਹਾਂ ਦੀ ਕਿਸੇ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਕੂਲਾਂ ਨੂੰ ਖੋਲ੍ਹ ਦੇਣਾ ਚਾਹੀਦਾ ਹੈ ਪਰ ਸਰਕਾਰ ਨੂੰ ਇਸ ਗੱਲ ਬਾਰੇ ਭਲੀਭਾਂਤ ਪਤਾ ਹੈ ਕਿ ਜੇਕਰ ਇਸ ਬਿਮਾਰੀ ਦੇ ਨਾਲ ਬੱਚੇ ਪ੍ਰਭਾਵਿਤ ਹੋ ਗਏ ਤਾਂ ਬਹੁਤ ਮੁਸ਼ਕਿਲ ਦਾ ਸਾਹਮਣਾ ਦੇਸ਼ ਨੂੰ ਕਰਨਾ ਪੈ ਸਕਦਾ ਹੈ ਜਿਸ ਵਜ੍ਹਾ ਕਰਕੇ ਸਰਕਾਰ ਕਿੰਨਾ ਵੱਡਾ ਰਿਸਕ ਨਹੀਂ ਲੈਣਾ ਚਾਹੁੰਦੀਦੂਜੇ ਪਾਸੇ ਦੇਖਿਆ ਜਾਵੇ ਤਾਂ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਦੇ ਵੱਲੋਂ ਇਹ ਗੱਲਾਂ ਵੀ ਕਹੀਆਂ ਜਾ ਰਹੀਆਂ ਹਨ ਕਿ ਇਹੋ ਜਿਹੀ ਕੋਈ ਬਿਮਾਰੀ ਨਹੀਂ ਹੈ

ਸਗੋਂ ਚੋਣਾਂ ਦੀ ਵਜ੍ਹਾ ਕਰਕੇ ਸਰਕਾਰ ਇਹੋ ਜਿਹਾ ਕੰਮ ਕਰ ਰਹੀ ਹੈ ਪਰ ਦੂਜੇ ਪਾਸੇ ਦੇਖਿਆ ਜਾਵੇ ਤਾਂ ਦੇਸ਼ ਦੇ ਵਿੱਚ ਹਰ ਰੋਜ਼ ਹਜ਼ਾਰਾਂ ਦੇ ਹਿਸਾਬ ਨਾਲ ਲੋਕ ਕੋਰੋਨਾ ਪੌਜ਼ਟਿਵ ਪਾਏ ਜਾ ਰਹੇ ਹਨ ਹੁਣ ਇਸ ਚੀਜ਼ ਤੋਂ ਨਕਾਰਿਆ ਨਹੀਂ ਜਾ ਸਕਦਾ ਕਿ ਹਸਪਤਾਲ ਦੇ ਵਿੱਚ ਵੱਡੀ ਤਾਦਾਦ ਵਿੱਚ ਲੋਕ ਕੋਰੋਨਾ ਪੌਜ਼ੀਟਿਵ ਪਾਏ ਜਾ ਰਹੇ ਹਨ ਇਸ ਲਈ ਸਾਨੂੰ ਬਹੁਤ ਜ਼ਿਆਦਾ ਜ਼ਰੂਰੀ ਹੈ ਕਿ ਮਾਸਕ ਲਗਾ ਕੇ ਰੱਖੋ ਜੇਕਰ ਤੁਸੀਂ ਘਰ ਤੋਂ ਬਾਹਰ ਜਾਂਦੇ ਹੋ ਅਤੇ ਆਪਣੇ ਆਪ ਨੂੰ ਬਚਾ ਕੇ ਰੱਖੋ ਤਾਂ ਕੀ ਤੁਹਾਡੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਚ ਮਿਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *