ਪੁਲੀਸ ਮੁਲਾਜ਼ਮ ਦੇ ਨਾਲ ਹੋਇਆ ਅਜਿਹਾ ਮਾੜਾ ਕੰਮ ,ਦੇਖਣ ਵਾਲਿਆਂ ਦੇ ਉੱਡੇ ਹੋਸ਼

Latest Update

ਸੋਸ਼ਲ ਮੀਡੀਆ ਦੇ ਉੱਤੇ ਅਕਸਰ ਹੀ ਕੁਝ ਇਹੋ ਜਿਹੀਆਂ ਵੀਡੀਓ ਵਾਇਰਲ ਹੋ ਜਾਂਦੀਆਂ ਹਨ ਜੋ ਕਿ ਬਹੁਤੀ ਜ਼ਿਆਦਾ ਹੈਰਾਨ ਕਰ ਦੇਣ ਵਾਲੀਆਂ ਹੁੰਦੀਆਂ ਹਨ ਇਸੇ ਤਰ੍ਹਾਂ ਦੀ ਸੋਸ਼ਲ ਮੀਡੀਆ ਦੇ ਉੱਤੇ ਇਕ ਵੀਡੀਓ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਤੁਸੀਂ ਵੀ ਇੱਕ ਵਾਰ ਤਾਂ ਹੈਰਾਨ ਰਹਿ ਜਾਓਗੇ ਅਜ਼ੀਜ਼ ਗੱਲ ਕਰਨ ਜਾ ਰਿਹਾ ਇਕ ਪੁਲੀਸ ਮੁਲਾਜ਼ਮ ਦੀ ਜਿਸਦੇ ਨਾਲ ਇੱਕ ਬਹੁਤ ਹੀ ਜ਼ਿਆਦਾ ਮਾੜਾ ਕੰਮ ਹੋ ਗਿਆ ਜਿਸ ਕਿਸੇ ਨੇ ਵੀ ਇਸ ਖ਼ਬਰ ਨੂੰ ਦੇਖਿਆ ਉਸ ਨੂੰ ਦੇਖ ਕੇ ਉਸਦੇ ਹੋਸ਼ ਉਡ ਗਏ

ਹੁਣ ਤੁਹਾਨੂੰ ਖ਼ਬਰ ਦੱਸਦਿਆਂ ਵਿਸਥਾਰ ਦੇ ਨਾਲ ਪੁਲਿਸ ਮੁਲਾਜ਼ਮਾਂ ਦੇ ਵੱਲੋਂ ਲਾਈਵ ਹੋ ਕੇ ਖ਼ੁਦਕੁਸ਼ੀ ਕਰ ਲਈ ਗਈ ਹੈ ਇਸ ਦੇ ਨਾਲ ਹੀ ਐਸਐਚਓ ਦੇ ਉੱਤੇ ਵੱਡੇ ਇਲਜ਼ਾਮ ਲੱਗੇ ਹਨ ਪੰਜਾਬ ਪੁਲੀਸ ਚ ਥਾਣਾ ਪੱਧਰ ਤੇ ਕਿਸ ਤਰ੍ਹਾਂ ਪੁਲੀਸ ਮੁਲਾਜ਼ਮ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ ਇਸ ਦਾ ਖੁਲਾਸਾ ਜਲੰਧਰ ਦੇ ਹੈਤੀ ਦੇ ਥਾਣਾ ਮਹਿਤਪੁਰ ਵਿੱਚ ਤਾਇਨਾਤ ਇਕ ਕਾਂਸਟੇਬਲ ਨੇ ਕੀਤਾ ਹੈ ਕਾਂਸਟੇਬਲ ਇਸ ਦੀ ਵੀਡੀਓ ਵੀ ਬਣਾਈ ਅਤੇ ਇਸ ਨੂੰ ਵਾਇਰਲ ਵੀ ਕਰ ਦਿੱਤਾ ਵੀਡੀਓ ਦੇ ਵਿਚ ਪੁਲਿਸ ਮੁਲਾਜ਼ਮ ਥਾਣਾ ਮਹਿਤਪੁਰ ਦੇ ਬਾਹਰ ਖੜ੍ਹਾ ਹੋ ਕੇ

ਆਪਣਾ ਨਾਮ ਖੁਸ਼ਵੰਤ ਸਿੰਘ ਦੱਸਦਾ ਹੈ ਅਤੇ ਕਹਿੰਦਾ ਹੈ ਕਿ ਉਹ ਥਾਣਾ ਮਹਿਤਪੁਰ ਦੇ ਵਿੱਚ ਜਨਰਲ ਡਿਊਟੀ ਕਰਦਾ ਹੈ ਉਸ ਨੂੰ ਮੁਨਸ਼ੀ ਸਟਾਫ ਲਗਾਤਾਰ ਪਰੇਸ਼ਾਨ ਕਰ ਰਿਹਾ ਸੀ ਇਸ ਬਾਰੇ ਉਸ ਨੇ ਐਸਐਚਓ ਨੂੰ ਕਈ ਵਾਰੀ ਸ਼ਿਕਾਇਤ ਕੀਤੀ ਸੀ ਪਰ ਉਸ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋਈ ਉਸ ਨੂੰ ਬਹੁਤ ਹੀ ਬੁਰੇ ਤਰੀਕੇ ਦੇ ਨਾਲ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ ਜਿਸ ਤੋਂ ਬਾਅਦ ਉਹ ਖ਼ੁਦਕੁਸ਼ੀ ਕਰਨ ਦੀ ਧਮਕੀ ਵੀ ਦਿੰਦਾ ਹੈ

ਅਤੇ ਇਸ ਦੇ ਨਾਲ ਉਸਦੇ ਵੱਲੋਂ ਕਿਹਾ ਗਿਆ ਕਿ ਇਸ ਦਾ ਜ਼ਿੰਮੇਵਾਰ ਮੁਨਸ਼ੀ ਸਟਾਫ ਅਤੇ ਐਸਐਚਓ ਹੋਵੇਗਾ ਦੂਜੇ ਪਾਸੇ ਐਸਐਚਓ ਦਾ ਕਹਿਣਾ ਹੈ ਕੀ ਇਹ ਮਾਮਲਾ ਨਿੱਬੜ ਚੁੱਕਿਆ ਹੈ ਐਸਐਚਓ ਦਾ ਕਹਿਣਾ ਹੈ ਕਿ ਮੁਲਾਜ਼ਮ ਡਿਊਟੀ ਦੌਰਾਨ ਕੁਤਾਹੀ ਵਰਤ ਰਿਹਾ ਸੀ ਜਿਸ ਵਜ੍ਹਾ ਕਰਕੇ ਇਸ ਤਰ੍ਹਾਂ ਦੀਆਂ ਏ ਗੱਲਾਂ ਕਹਿ ਰਿਹਾ ਹੈ ਬਾਕੀ ਦੀ ਜਾਣਕਾਰੀ ਦੀਵਾਰ ਨੂੰ ਵੀਡੀਓਜ਼ ਵਿੱਚ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *