ਗਿਆਰਾਂ ਜ਼ਿਲ੍ਹਿਆਂ ਦੇ ਵਿੱਚ ਆਈ ਮਾੜੀ ਖ਼ਬਰ,ਹੋ ਜਾਵੋ ਸਾਵਧਾਨ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਇੱਕ ਪਾਸੇ ਦੇਸ਼ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਵਧਦੀ ਜਾ ਰਹੀ ਹੈ ਦੂਸਰੇ ਪਾਸੇ ਕੋਰੂਨਾ ਮਹਾਂਮਾਰੀ ਦੇ ਲੋਕਾਂ ਨੂੰ ਪਰੇਸ਼ਾਨ ਕੀਤਾ ਹੋਇਆ ਹੈ।ਰੋਜ਼ਾਨਾ ਹੀ ਕੋਰੋਨਾ ਮਹਾਂਮਾਰੀ ਦੇ ਬਹੁਤ ਸਾਰੇ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ ਜਿਸ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ।ਦੇਖਿਆ ਜਾਵੇ ਤਾਂ ਪਿਛਲੇ ਕਈ ਸਾਲਾਂ ਤੋਂ ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ ਬਹੁਤ ਸਾਰੇ ਲੋਕ ਅਜਿਹੇ ਹਨ

ਜੋ ਇਸ ਮਹਾਂਮਾਰੀ ਦੀ ਲਪੇਟ ਵਿੱਚ ਆਉਣ ਤੋਂ ਬਾਅਦ ਆਪਣੀ ਜਾਨ ਗਵਾ ਬੈਠੇ ਅਤੇ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੇ ਲੋਕ ਇਸਦੀ ਲਪੇਟ ਵਿਚ ਆ ਚੁੱਕੇ ਹਨ ਜਿਸ ਤੋਂ ਬਾਅਦ ਹਸਪਤਾਲਾਂ ਦੇ ਵਿਚ ਵੀ ਭੀੜ ਦਿਖਾਈ ਦੇ ਰਹੀ ਹੈ ਪਰ ਲੋਕਾਂ ਨੂੰ ਹਸਪਤਾਲਾਂ ਦੇ ਵਿਚ ਸਹੀ ਇਲਾਜ ਨਹੀਂ ਮਿਲ ਰਿਹਾ ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਵੀ ਗੁਆ ਰਹੇ ਹਨ ਸੋ ਇੱਥੇ ਲੋਕਾਂ ਨੂੰ ਆਪਣਾ ਧਿਆਨ ਰੱਖਣ ਦੀ ਜ਼ਰੂਰਤ ਹੈ ਜਾਣਕਾਰੀ ਮੁਤਾਬਕ ਦੇਸ਼ ਦੇ ਗਿਆਰਾਂ ਜ਼ਿਲ੍ਹਿਆਂ ਦੇ ਵਿੱਚ ਬਹੁਤ ਜ਼ਿਆਦਾ ਕੋਰੋਨਾ ਮਹਾਂਮਾਰੀ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਦੇ ਬਾਰੇ ਜ਼ਿਆਦਾ

ਜਾਣਕਾਰੀ ਤੁਸੀਂ ਉਪਰੋਕਤ ਵੀਡੀਓ ਦੇ ਵਿੱਚ ਲੈ ਸਕਦੇ ਹੋ ਭਾਵ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕੋਗੇ ਕਿ ਕਿਹੜੇ ਕਿਹੜੇ ਜ਼ਿਲ੍ਹਿਆਂ ਦੇ ਵਿੱਚ ਮਹਾਂਮਾਰੀ ਦੇ ਮਾਮਲੇ ਜ਼ਿਆਦਾ ਸਾਹਮਣੇ ਆਏ ਹਨ ਤਾਂ ਜੋ ਤੁਸੀਂ ਇਸ ਮਹਾਂਮਾਰੀ ਤੋਂ ਬਚਣ ਦੇ ਲਈ ਸਾਵਧਾਨੀ ਵਰਤ ਸਕੋ ਇੱਥੇ ਸਰਕਾਰਾਂ ਦੇ ਵੱਲੋਂ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਵੈਕਸੀਨ ਲਗਵਾ ਲੈਣ ਕਿਉਂਕਿ ਬਹੁਤੇ ਲੋਕਾਂ ਨੇ ਅਜੇ ਵੀ ਵੈਕਸੀਨ ਨਹੀਂ ਲਈ ਹੈ ਇਸ ਦੇ ਨਾਲ ਹੀ ਕੁਝ ਸੂਬਿਆਂ ਦੇ ਪਾਬੰਦੀਆਂ ਵੀ ਵਧਾਈਆਂ ਜਾ ਰਹੀਆਂ ਹਨ ਸੋ ਲੋਕਾਂ ਨੂੰ ਵੀ ਇਥੇ ਕੋਰੋਨਾ ਹਦਾਇਤਾਂ ਦੀ ਪਾਲਣਾ ਕਰਨ ਦੀ ਜ਼ਰੂਰਤ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *