ਭਗਵੰਤ ਮਾਨ ਨੇ ਕੀਤਾ ਅਜਿਹਾ ਐਲਾਨ,ਸੁਣ ਕੇ ਹੋਏ ਸਾਰੇ ਬਾਗੋਬਾਗ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਵੀਹ ਫਰਵਰੀ ਨੂੰ ਇਹ ਚੋਣਾਂ ਹੋਣੀਆਂ ਹਨ ਉਸ ਤੋਂ ਬਾਅਦ ਦੱਸ ਮਾਰਚ ਨੂੰ ਨਤੀਜਾ ਆ ਜਾਵੇਗਾ ਅਤੇ ਪੰਜਾਬ ਦੇ ਵਿੱਚ ਇੱਕ ਨਵੀਂ ਸਰਕਾਰ ਬਣੇਗੀ ਪਰ ਉਸਤੋਂ ਪਹਿਲਾਂ ਪੰਜਾਬ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਸਰਗਰਮ ਦਿਖਾਈ ਦੇ ਰਿਹਾ ਹੈ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਹ ਲੋਕਾਂ ਦੇ ਦਿਲਾਂ ਦੇ ਵਿੱਚ ਆਪਣੇ ਲਈ ਜਗ੍ਹਾ ਬਣਾਉਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਨੂੰ ਵੋਟਾਂ ਮਿਲ ਸਕਣ

ਇਸ ਦੌਰਾਨ ਬਹੁਤ ਸਾਰੀਆਂ ਸਿਆਸੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ ਲੋਕਾਂ ਦੇ ਵੱਲੋਂ ਵੀ ਇਨ੍ਹਾਂ ਸਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਆਮ ਆਦਮੀ ਪਾਰਟੀ ਦਾ ਵੀ ਪੰਜਾਬ ਦੇ ਵਿੱਚ ਕਾਫ਼ੀ ਜ਼ਿਆਦਾ ਦਬਦਬਾ ਹੈ ਬਹੁਤ ਸਾਰੇ ਲੋਕ ਇਸ ਪਾਰਟੀ ਦੇ ਨਾਲ ਜੁੜੇ ਹੋਏ ਹਨ ਅਤੇ ਜਦੋਂ ਤੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਗਿਆ ਹੈ ਤਾਂ ਉਸ ਤੋਂ ਬਾਅਦ ਲੋਕਾਂ ਦੇ ਵਿੱਚ ਕਾਫ਼ੀ ਜ਼ਿਆਦਾ ਜ਼ੋਸ ਹੈ ਅਤੇ ਲੋਕ ਬਦਲਾਅ ਦੀ ਮੰਗ ਕਰ ਰਹੇ ਹਨ

ਇਸ ਦੌਰਾਨ ਪਿਛਲੇ ਦਿਨਾਂ ਦੇ ਵਿੱਚ ਭਗਵੰਤ ਮਾਨ ਨੇ ਜਦੋਂ ਮੀਡੀਆ ਕਾਨਫ਼ਰੰਸ ਦੇ ਨਾਲ ਗੱਲਬਾਤ ਕੀਤੀ ਤਾਂ ਉਸ ਸਮੇਂ ਉਨ੍ਹਾਂ ਨੇ ਵੱਡੇ ਐਲਾਨ ਕੀਤੇ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਪੂਰੀ ਸ਼ਕਤੀ ਉਨ੍ਹਾਂ ਦੇ ਹੱਥ ਵਿੱਚ ਦਿੱਤੀ ਜਾਵੇਗੀ ਭਾਵ ਪੁਲੀਸ ਪ੍ਰਸ਼ਾਸਨ ਆਪਣੀ ਮਰਜ਼ੀ ਦੇ ਨਾਲ ਕੰਮ ਕਰ ਸਕੇਗਾ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਪੰਜਾਬ ਪੁਲਸ ਆਪਣੀ ਮਰਜ਼ੀ ਦੇ ਨਾਲ ਕੰਮ ਨਹੀਂ ਕਰ ਪਾ ਰਹੀ ਜਿਸ ਕਾਰਨ ਪੰਜਾਬ ਦੇ ਵਿੱਚ ਹਾਲਾਤ ਕਾਫ਼ੀ ਖ਼ਰਾਬ ਹੋ ਰਹੇ ਹਨ

ਦੋਸ਼ੀਆਂ ਦੇ ਖ਼ਿਲਾਫ਼ ਸਜ਼ਾ ਨਹੀਂ ਸੁਣਾਈ ਜਾਂਦੀ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਹਾਲਾਤ ਦਿਨੋਂ ਦਿਨ ਵਿਗੜਦੇ ਹੋਏ ਦਿਖਾਈ ਦੇ ਰਹੇ ਹਨ ਪਰ ਜੇਕਰ ਪੰਜਾਬ ਪੁਲਸ ਆਪਣੀ ਮਰਜ਼ੀ ਦੇ ਨਾਲ ਕੰਮ ਕਰੇਗੀ ਪਾਪ ਉਨ੍ਹਾਂ ਨੂੰ ਕਿਸੇ ਪ੍ਰਕਾਰ ਦੀ ਕੋਈ ਰੋਕ ਟੋਕ ਨਹੀਂ ਹੋਵੇਗੀ ਤਾਂ ਉਹ ਵਧੀਆ ਤਰੀਕੇ ਨਾਲ ਕੰਮ ਕਰ ਸਕਣਗੇ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *