ਦੇਖੋ ਪਤਨੀ ਨੇ ਕਿਵੇਂ ਲਗਾਇਆ ਆਪਣੇ ਪਤੀ ਨੂੰ ਰਗੜਾ, ਸੁਣ ਕੇ ਉੱਡਣਗੇ ਹੋਸ਼

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੇ ਚਾਹਵਾਨ ਹਨ ਖ਼ਾਸਕਰ ਲੋਕ ਕੈਨੇਡਾ ਜਾਣ ਦੀ ਇੱਛਾ ਜਤਾਉਂਦੇ ਹਨ ਇਸ ਤੋਂ ਇਲਾਵਾ ਹੋਰ ਵੀ ਕੁਝ ਅਜਿਹੇ ਦੇਸ਼ ਹਨ ਜਿਨ੍ਹਾਂ ਦੇ ਵਿੱਚ ਲੋਕ ਜਾਣ ਦੀ ਇੱਛਾ ਜਤਾਉਂਦੇ ਹਨ ਜਿਸ ਕਾਰਨ ਕਈ ਵਾਰ ਉਨ੍ਹਾਂ ਦੀ ਵੱਲੋਂ ਕੁਝ ਅਜਿਹੇ ਕਦਮ ਵੀ ਚੁੱਕੇ ਜਾਂਦੇ ਹਨ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਨਾਲ ਬਹੁਤ ਜ਼ਿਆਦਾ ਧੋਖਾ ਵੀ ਹੋ ਰਿਹਾ ਹੈ ਪੰਜਾਬ ਦੇ ਵਿੱਚ ਕਈ ਅਜਿਹੇ ਮਾਮਲੇ ਸਾਹਮਣੇ ਆ ਚੁੱਕੇ ਹਨ

ਜਿੱਥੇ ਵਿਦੇਸ਼ ਲਿਜਾਣ ਦੇ ਨਾਮ ਤੇ ਧੋਖਾਧੜੀ ਹੋਈ ਹੈ ਅਤੇ ਹੁਣ ਇਸ ਤਰ੍ਹਾਂ ਦਾ ਇੱਕ ਹੋਰ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਵਿਅਕਤੀ ਦੇ ਵੱਲੋਂ ਇੱਕ ਸ਼ਿਕਾਇਤ ਦਰਜ ਕਰਵਾਈ ਗਈ ਹੈ ਅਤੇ ਇਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਜਾਣਕਾਰੀ ਮੁਤਾਬਕ ਕੁਝ ਸਾਲ ਪਹਿਲਾਂ ਇੱਕ ਲੜਕੇ ਦਾ ਵਿਆਹ ਜਸਦੀਪ ਨਾਮ ਦੀ ਲੜਕੀ ਦੇ ਨਾਲ ਹੋਇਆ ਸੀ ਕੁਝ ਸਮੇਂ ਬਾਅਦ ਜਸਦੀਪ ਦਾ ਕਹਿਣਾ ਸੀ ਕਿ ਉਹ ਨਿਊਜ਼ੀਲੈਂਡ ਜਾਣਾ ਚਾਹੁੰਦੀ ਹੈ ਜਿਸ ਤੋਂ ਬਾਅਦ ਉਸ ਦੇ ਪਤੀ ਦੇ ਵੱਲੋਂ ਉਸ ਨੂੰ ਨਿਊਜ਼ੀਲੈਂਡ ਭੇਜਣ ਦੇ ਵਾਸਤੇ ਪਨਤਾਲੀ ਲੱਖ ਰੁਪਿਆ ਲਗਾਇਆ ਗਿਆ
ਜਿਸਦੇ ਵਿੱਚੋਂ ਸਤਾਈ ਲੱਖ ਰੁਪਏ ਦਾ ਕਰਜ਼ਾ ਵੀ ਇਨ੍ਹਾਂ ਨੇ ਲਿਆ ਸੀ ਇਸ ਤੋਂ ਬਾਅਦ ਜਦੋਂ ਉਸ ਦੀ ਪਤਨੀ ਦੀ ਪੜ੍ਹਾਈ ਸ਼ੁਰੂ ਹੋ ਗਈ ਤਾਂ ਉਸ ਤੋਂ ਬਾਅਦ ਵੀ ਇਨ੍ਹਾਂ ਨੇ ਕਈ ਵਾਰ ਖ਼ਰਚਾ ਭੇਜਿਆ ਅਤੇ ਜਦੋਂ ਉਸ ਦੀ ਪਤਨੀ ਫੇਲ੍ਹ ਹੋ ਗਈ ਤਾਂ ਉਸ ਤੋਂ ਬਾਅਦ ਗਿਆਰਾਂ ਲੱਖ ਰੁਪਏ ਦਾ ਖਰਚਾ ਇਨ੍ਹਾਂ ਨੂੰ ਫਿਰ ਆਇਆ ਅਤੇ ਹੁਣ ਇਸ ਦੀ ਪਤਨੀ ਉਸ ਨੂੰ ਧੋਖਾ ਦੇ ਚੁੱਕੀ ਹੈ ਜਾਣਕਾਰੀ ਮੁਤਾਬਕ ਕਿਸੇ ਹੋਰ ਲੜਕੇ ਦੇ ਨਾਲ ਗੱਲਬਾਤ ਕਰ ਰਹੀ ਹੈ ਅਤੇ ਹੁਣ ਆਪਣੇ ਪਤੀ ਦੇ ਕੋਲੋਂ ਤਲਾਕ ਮੰਗ ਰਹੀ ਹੈ

ਜਾਣਕਾਰੀ ਮੁਤਾਬਕ ਇਸ ਵਿਅਕਤੀ ਦੇ ਕੋਲ ਇਸ ਦੀ ਪੰਜ ਸਾਲ ਦੀ ਧੀ ਵੀ ਰਹਿ ਗਈ ਹੈ ਪਰ ਹੁਣ ਇਸ ਦੇ ਪੱਲੇ ਕੁਝ ਹੋਰ ਦਿਖਾਈ ਨਹੀਂ ਦੇ ਰਿਹਾ ਇਕ ਪਾਸੇ ਇਸ ਨੇ ਆਪਣੇ ਪੈਸੇ ਨੂੰ ਗਵਾਇਆ ਹੈ ਅਤੇ ਦੂਸਰੇ ਪਾਸੇ ਇਸ ਦੀ ਪਤਨੀ ਪੀਸ ਦੇ ਹੱਥੋਂ ਨਿਕਲ ਚੁੱਕੀ ਹੈ ਜਿਸ ਕਾਰਨ ਇਸ ਦੀਆਂ ਸਮੱਸਿਆਵਾਂ ਵਧ ਚੁੱਕੀਆਂ ਹਨ ਪਰਿਵਾਰ ਦੇ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਦੋਸ਼ੀ ਔਰਤ ਦੇ ਖਿਲਾਫ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਪਰ ਦੇਖਿਆ ਜਾਵੇ

ਤਾਂ ਸਾਡੇ ਪੰਜਾਬ ਦੇ ਵਿੱਚ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਕੁਝ ਖ਼ਾਸ ਕਾਰਵਾਈ ਨਹੀਂ ਹੋ ਪਾਉਂਦੀ ਪਹਿਲਾਂ ਵੀ ਲਵਪ੍ਰੀਤ ਸਿੰਘ ਲਾਡੀ ਦਾ ਇੱਕ ਮਾਮਲਾ ਸਾਹਮਣੇ ਆਇਆ ਸੀ ਜਿਸਦੇ ਵਿਚ ਉਸ ਲੜਕੇ ਨੇ ਆਪਣੀ ਜਾਨ ਵੀ ਦੇ ਦਿੱਤੀ ਸੀ ਪਰ ਫਿਰ ਵੀ ਇਨਸਾਫ਼ ਨਹੀਂ ਮਿਲਿਆ ਬਹੁਤ ਸਾਰੇ ਲੋਕਾਂ ਨੇ ਇਕੱਠੇ ਹੋ ਕੇ ਆਵਾਜ਼ ਬੁਲੰਦ ਕੀਤੀ ਸੀ ਪਰ ਫਿਰ ਵੀ ਕੋਈ ਇਨਸਾਫ਼ ਨਹੀਂ ਮਿਲਿਆ ਅੱਜ ਦੇ ਸਮੇਂ ਵਿੱਚ ਵੀ ਉਹ ਕੇਸ ਅਦਾਲਤ ਦੇ ਵਿਚ ਲਟਕ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *