ਅਸੀਂ ਤੁਹਾਨੂੰ ਅੱਜ ਗੱਲ ਦੱਸਣ ਜਾ ਰਹੇ ਆਂ ਇੱਕ ਅਜਿਹੀ ਜਿਸ ਨੂੰ ਹਰ ਕੋਈ ਜਾਣਨਾ ਚਾਹੁੰਦਾ ਹੈ ਕਿਉਂਕਿ ਬੱਚਿਆਂ ਦੀ ਸਕੂਲ ਦੀ ਪੜ੍ਹਾਈ ਬਹੁਤੀ ਜ਼ਿਆਦਾ ਖ਼ਰਾਬ ਹੋ ਰਹੀ ਹੈ ਬੇਸ਼ੱਕ ਕੋਰੋਨਾ ਮਹਾਂਮਾਰੀ ਲਗਾਤਾਰ ਵਧਦੀ ਜਾ ਰਹੀ ਹੈ ਪਰ ਇਸ ਦੇ ਨਾਲ ਬੱਚਿਆਂ ਦੀ ਪੜ੍ਹਾਈ ਦੇ ਵਿੱਚ ਬਹੁਤ ਵੱਡਾ ਅਸਰ ਪੈ ਰਿਹਾ ਹੈ ਸਕੂਲ ਦੀ ਪੜ੍ਹਾਈ ਮੋਬਾਈਲਾਂ ਦੇ ਵਿੱਚ ਕਰ ਦਿੱਤੀ ਗਈ ਹੈ ਪਰ ਉਸ ਦੇ ਨਾਲ ਬੱਚੇ ਬਿਲਕੁਲ ਵੀ ਨਹੀਂ ਪੜ੍ਹਦੇ ਸਗੋਂ ਬਹੁਤ ਸਾਰੇ ਅਜਿਹੇ ਬੱਚੇ ਹਨ ਜਿਨ੍ਹਾਂ ਨੂੰ ਫੋਨ ਦੀ ਆਦਤ ਪੈ ਚੁੱਕੀ ਹੈ ਉਨ੍ਹਾਂ ਦੇ ਵੱਲੋਂ ਚੌਵੀ ਘੰਟੇ ਫੋਨ ਚਲਾਇਆ ਜਾਵੇ
ਇਸ ਦੇ ਨਾਲ ਉਨ੍ਹਾਂ ਦੀ ਕਿਤਾਬਾਂ ਤੋਂ ਰੁਝਾਨ ਉੱਠਦਾ ਜਾ ਰਿਹਾ ਹੈ ਇਕ ਬਹੁਤ ਵੱਡਾ ਸਵਾਲ ਉੱਠਦਾ ਹੈ ਕਿ ਆਖਿਰਕਾਰ ਜੇਕਰ ਸਕੂਲ ਇਸੇ ਤਰੀਕੇ ਦੇ ਨਾਲ ਬੰਦ ਰਹੇ ਅਤੇ ਨਾ ਖੁੱਲ੍ਹੇ ਤਾਂ ਬੱਚਿਆਂ ਨੂੰ ਬਹੁਤ ਵੱਡਾ ਨੁਕਸਾਨ ਝੱਲਣਾ ਪੈ ਸਕਦਾ ਹੈ ਬੇਸ਼ੱਕ ਮਾਪਿਆਂ ਦੇ ਬੁੱਲ੍ਹ ਵੀ ਡਰਿਆ ਜਾ ਰਿਹਾ ਹੈ ਕਿ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ ਪਰ ਮਾਹਾਵਾਰੀ ਦੇ ਨਾਲ ਤਾਂ ਬਚ ਜਾਣਗੇ ਪਰ ਜਿਹੜੇ ਬੱਚਿਆਂ ਦੀ ਆਦਤਾਂ ਵਿਗੜ ਜਾਣਗੀਆਂ ਉਨ੍ਹਾਂ ਤੋਂ ਕਿਸ ਤਰੀਕੇ ਨਾਲ ਬਚਿਆ ਜਾਵੇਗਾ ਇਸ ਦੇ ਨਾਲ ਹੀ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ
ਕਿ ਹੁਣ ਸਰਕਾਰ ਦੇ ਵੱਲੋਂ ਸ਼ਾਇਦ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਜਾਵੇਗੀ ਪਰ ਅਜੇ ਤਕ ਇਸ ਗੱਲ ਉੱਤੇ ਕੁਝ ਕਿਹਾ ਨਹੀਂ ਜਾ ਸਕਦਾ ਕਿਉਂਕਿ ਸਰਕਾਰ ਵੱਲੋਂ ਪਹਿਲਾਂ ਵੱਡੇ ਬੱਚਿਆਂ ਦੇ ਸਕੂਲਾਂ ਨੂੰ ਖੋਲ੍ਹਿਆ ਜਾਵੇਗਾ ਕਿਉਂਕਿ ਸਰਕਾਰ ਚਾਹੁੰਦੀ ਹੈ ਕਿ ਕਿਸੇ ਵੀ ਤਰ੍ਹਾਂ ਦੀ ਸਾਡੇ ਦੇਸ਼ ਦੇ ਵਿਚ ਆਫਤ ਨਾ ਆਵੇ ਕਿਉਂਕਿ ਬੱਚਿਆਂ ਨੂੰ ਜੇਕਰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ ਤਾਂ ਉਹ ਬਹੁਤ ਵੱਡਾ ਨੁਕਸਾਨ ਹੋ ਸਕਦਾ ਹੈ ਇਸ ਲਈ ਸਰਕਾਰ ਦੇ ਵੱਲੋਂ ਲੰਬੇ ਸਮੇਂ ਤੋਂ ਸਕੂਲ ਬੰਦ ਰੱਖੇ ਗਏ ਹਨ
ਜਦੋਂ ਵੀ ਮੌਕਾ ਮਿਲਦਾ ਹੈ ਜਾਂ ਫਿਰ ਇਸ ਮਹਾਂਮਾਰੀ ਵਿੱਚ ਠੱਲ੍ਹ ਪੈਂਦੀ ਹੈ ਤਾਂ ਸਰਕਾਰ ਵੱਲੋਂ ਸਕੂਲ ਖੋਲ੍ਹ ਦਿੱਤੇ ਜਾਂਦੇ ਹਨ ਪਰ ਅਜੇ ਤੱਕ ਸਕੂਲਾਂ ਨੂੰ ਬੰਦ ਕਰਨ ਦੀ ਸਰਕਾਰ ਵੱਲੋਂ ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਚੋਣਾਂ ਤੋਂ ਬਾਅਦ ਸ਼ਾਇਦ ਬੱਚਿਆਂ ਦੇ ਸਕੂਲ ਖੁੱਲ੍ਹ ਜਾਣ ਪਰ ਅਜੇ ਉਸ ਉੱਤੇ ਵੀ ਸਰਕਾਰ ਨੂੰ ਦੇਖਣਾ ਹੋਵੇਗਾ ਕਿ ਆਖ਼ਿਰਕਾਰ ਕੋਰੋਨਾ ਮਹਾਂਮਾਈ ਦੇ ਕੇਸਾਂ ਵਿੱਚ ਠੱਲ੍ਹ ਪੈਂਦੀ ਹੈ ਜਾਂ ਨਹੀਂ ਉਸ ਦੇ ਆਧਾਰ ਤੇ ਹੀ ਹੁਣ ਸਕੂਲ ਖੋਲ੍ਹੇ ਜਾਣਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓ ਦੇ ਵਿੱਚ ਮਿਲ ਜਾਵੇਗੀਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ