ਭਾਈ ਅੰਮ੍ਰਿਤਪਾਲ ਸਿੰਘ ਨੂੰ ਮਿਲਣਾ ਚਾਹੁੰਦੀ ਹੈ ਇਹ ਮਜ਼ਬੂਰ ਮਾਂ ਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋਵੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਜਿਨ੍ਹਾਂ ਦੇ ਵੱਲੋਂ ਹੁਣ ਨੌਜਵਾਨਾਂ ਨੂੰ ਨ ਸ਼ਿ ਆਂ ਤੋਂ ਹਟਾ ਕੇ ਸਿੱਖੀ ਦੇ ਵੱਲ ਤੁਰਿਆ ਜਾ ਰਿਹਾ ਹੈ ਉਨ੍ਹਾਂ ਦੇ ਨਾਲ ਜੁੜੀ ਹੋਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਔਰਤ ਹੈ ਜੋ ਕਿ ਇਹ ਕਹਿਣਾ ਚਾਹੁੰਦੀ ਹੈ ਕਿ ਉਸ ਨੂੰ ਇੱਕ ਵਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਨਾਲ ਮਿਲਾਪ ਹੋ ਕਿ ਉਸਦਾ ਭਰਾ ਨ ਸ਼ਿਆਂ ਦੇ ਵਿੱਚ

ਡੁੱਬਿਆ ਹੋਇਆ ਹੈ ਅਤੇ ਉਸ ਦੀ ਮੌਤ ਵੀ ਹੋ ਸਕਦੀ ਹੈ ਇਸ ਤੋਂ ਪਹਿਲਾਂ ਕਿ ਉਸ ਉਸ ਦੀ ਮੌਤ ਹੋ ਜਾਵੇ ਉਹ ਅੰਮ੍ਰਿਤਪਾਲ ਉਸ ਨੂੰ ਬਚਾ ਸਕਦਾ ਹੈ ਇਸ ਖਬਰ ਦੇ ਸਾਹਮਣੇ ਆ ਜਾਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿਤੇ ਜਾ ਰਹੀ ਸਖਾਵਤ ਦੇ ਸਾਹਮਣੇ ਆ ਜਾਣ ਤੋਂ ਬਾਅਦ ਵੀ ਆਪਣੇ ਵਿਚਾਰ ਕਮਾਂਡ ਬਾਸ ਦੇ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

https://youtu.be/iRSPxQoiC38

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *