ਮਾਂ ਦੀ ਮੌਤ ਹੋ ਜਾਣ ਤੋਂ ਬਾਅਦ ਪੱਤਰ ਨਾਲ ਹੋਇਆ ਵੱਡਾ ਕਾਂਡ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਇਹ ਬਹੁਤ ਸਾਰੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਸੜਕ ਹਾਦਸਿਆਂ ਤੋਂ ਬਚਣ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਦੇ ਸ਼ਹਿਰ ਦੇ ਵਿਚ ਇੱਕ ਬਹੁਤ ਹੀ ਭਿਆਨਕ ਹਾਦਸਾ ਵਾਪਰਦਾ ਹੈ ਜਿਸ ਦੌਰਾਨ ਇਕ ਨੌਜਵਾਨ ਲੜਕੇ ਦੀ ਮੌਤ ਹੋ ਜਾਂਦੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਆਪਣੇ ਘਰ ਪਰਤ ਰਿਹਾ ਸੀ ਕਿਉਂਕਿ ਇਸ ਨੂੰ ਇਸ ਦੀ ਮਾਂ ਦੀ ਮੌਤ ਦੀ ਖਬਰ ਮਿਲੀ

ਸੀ ਜਿਸ ਤੋਂ ਬਾਅਦ ਇਹ ਤੇਜ਼ੀ ਨਾਲ ਆਪਣੇ ਘਰ ਵੱਲ ਜਾ ਰਿਹਾ ਸੀ ਤਾਂ ਰਸਤੇ ਵਿੱਚ ਇਸਦੀ ਕਾਰ ਹੈ ਉਸ ਦੀ ਟੱਕਰ ਇਕ ਟਰੱਕ ਦੇ ਨਾਲ ਹੋ ਜਾਂਦੀ ਹੈ ਜਿਸ ਤੋਂ ਬਾਅਦ ਉਸ ਦੀ ਮੌਕੇ ਤੇ ਹੀ ਮੌਤ ਹੋ ਜਾਂਦੀ ਹੈ ਕੋਈ ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਕਿਉਂਕਿ ਉਹਨਾਂ ਦੇ ਘਰ ਦੇ ਪਹਿਲਾਂ ਤੋਂ ਹੀ ਇਕ ਮੌਤ ਹੋ ਚੁੱਕੀ ਸੀ ਅਤੇ ਅਚਾਨਕ ਹੀ ਉਨ੍ਹਾਂ ਨੂੰ ਇਕ ਹੋਰ ਮੌਤ ਬਾਰੇ ਜਾਣਕਾਰੀ ਮਿਲਦੀ ਹੈ ਸੋ ਇਸ ਦੌਰਾਨ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਵੇਖਿਆ ਜਾਵੇ ਤਾਂ ਇਸ ਤਰ੍ਹਾਂ ਦੇ ਸੜਕ ਹਾਦਸੇ ਲਗਾਤਾਰ ਵਧ ਰਹੇ ਹਨ ਕਈ ਵਾਰ ਕੁਝ ਲੋਕਾਂ ਵੱਲੋਂ ਤੇਜ਼ੀ ਦੇ ਨਾਲ ਆਪਣੇ ਵਾਹਨ ਚਲਾਉਂਦੇ ਹਨ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆਉਂਦੀਆਂ ਹਨ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਗੁਆ ਬੈਠਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *