ਹੁਣੇ ਹੁਣੇ ਇਸ ਮਹਾਨ ਸ਼ਖ਼ਸੀਅਤ ਦੀ ਹੋਈ ਮੌਤ,ਚਾਰੇ ਪਾਸੇ ਸੋਗ ਦੀ ਲਹਿਰ

Latest Update

ਦੇਖਿਆ ਜਾਵੇ ਤਾਂ ਰੋਜ਼ਾਨਾ ਹੀ ਬਹੁਤ ਸਾਰੇ ਲੋਕ ਪ੍ਰੀਸ਼ਦ ਸੰਸਾਰ ਨੂੰ ਅਲਵਿਦਾ ਕਹਿੰਦੇ ਹਨ ਕਿਉਂਕਿ ਬਹੁਤੇ ਲੋਕ ਗੰਭੀਰ ਬੀਮਾਰੀਆਂ ਨਾਲ ਪੀਡ਼ਤ ਹੁੰਦੇ ਹਨ ਜਾਂ ਫਿਰ ਸੜਕ ਹਾਦਸਿਆਂ ਦੌਰਾਨ ਵੀ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਦੇਖਿਆ ਜਾਵੇ ਤਾਂ ਪਿਛਲੇ ਦੋ ਸਾਲਾਂ ਤੋਂ ਲੋਕ ਕੋਰੋਨਾ ਮਹਾਂਮਾਰੀ ਨਾਲ ਵੀ ਪੀਡ਼ਤ ਹਨ ਬਹੁਤ ਸਾਰੇ ਲੋਕ ਇਸ ਮਹਾਂਮਾਰੀ ਦੀ ਲਪੇਟ ਵਿੱਚ ਆਏ ਜਿਸ ਤੋਂ ਬਾਅਦ ਉਨ੍ਹਾਂ ਦੀ ਜਾਨ ਵੀ ਚਲੀ ਗਈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪਿਆ ਉੱਥੇ

ਬਹੁਤ ਸਾਰੇ ਲੋਕ ਅਜਿਹੇ ਵੀ ਹੁੰਦੇ ਹਨ ਜਿਨ੍ਹਾਂ ਨੇ ਦੁਨੀਆਂ ਤੇ ਆਪਣਾ ਇੱਕ ਵੱਖਰਾ ਨਾਂ ਬਣਾਇਆ ਹੁੰਦਾ ਹੈ ਅਤੇ ਜਦੋਂ ਇਸ ਤਰ੍ਹਾਂ ਦੇ ਲੋਕ ਇਸ ਦੁਨੀਆਂ ਨੂੰ ਛੱਡ ਕੇ ਜਾਂਦੇ ਹਨ ਤਾਂ ਉਸ ਸਮੇਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਪ੍ਰਗਟ ਕੀਤਾ ਜਾਂਦਾ ਹੈ ਕਈ ਵਾਰ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਵੀ ਠੇਸ ਪਹੁੰਚਦੀ ਹੈ ਇਸੇ ਤਰ੍ਹਾਂ ਦੀ ਇੱਕ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਬੜੂ ਸਾਹਿਬ ਵਿਖੇ ਜੋ ਟਰੱਸਟ ਬਣਿਆ ਹੋਇਆ ਹੈ ਉਸ ਦੇ ਪ੍ਰਧਾਨ ਬਾਬਾ ਇਕਬਾਲ ਸਿੰਘ ਦਾ ਦੇਹਾਂਤ ਹੋ ਚੁੱਕਿਆ ਹੈ ਜਿਸ ਤੋਂ ਬਾਅਦ

ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ ਜਾਣਕਾਰੀ ਮੁਤਾਬਕ ਤੀਹ ਜਨਵਰੀ ਨੂੰ ਤਿੰਨ ਵਜੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ ਸੋ ਇਹ ਇਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ

ਸਬੰਧੀ ਆਪਣੇ ਵਿਚਾਰ ਅਤੇ ਆਪਣੀਆਂ ਭਾਵਨਾਵਾਂ ਵੀ ਸਾਂਝੀਅਾਂ ਕੀਤੀਅਾਂ ਜਾ ਰਹੀਅਾਂ ਹਨ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਬਾਬਾ ਇਕਬਾਲ ਸਿੰਘ ਪਿਛਲੇ ਕਈ ਦਿਨਾਂ ਤੋਂ ਬਿਮਾਰ ਸੀ ਜਿਸ ਕਾਰਨ ਉਨ੍ਹਾਂ ਦੀ ਤਬੀਅਤ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਸੀ ਅਤੇ ਉਨ੍ਹਾਂ ਦਾ ਇਲਾਜ ਵੀ ਚੱਲ ਰਿਹਾ ਸੀ ਪਰ ਇਸੇ ਦੌਰਾਨ ਉਨ੍ਹਾਂ ਦੀ ਜਾਨ ਚਲੀ ਗਈ ਅਤੇ ਹੁਣ ਤੀਹ ਜਨਵਰੀ ਦੁਪਹਿਰ ਤਿੰਨ ਵਜੇ ਉਨ੍ਹਾਂ ਦਾ ਦਾਹ ਸੰਸਕਾਰ ਕੀਤਾ ਜਾਵੇਗਾ।

Leave a Reply

Your email address will not be published. Required fields are marked *