ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਸਾਡੇ ਦੇਸ਼ ਦੇ ਵਿੱਚ ਗ਼ਰੀਬੀ ਬਹੁਤ ਜ਼ਿਆਦਾ ਵਧ ਚੁੱਕੀ ਹੈ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਬਹੁਤ ਜ਼ਿਆਦਾ ਮੁਸ਼ਕਲ ਦੇ ਨਾਲ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰਦੇ ਹਨ ਭਾਵੇਂ ਕਿ ਸਰਕਾਰਾਂ ਦੇ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਦੇ ਵੱਲੋਂ ਲੋਕਾਂ ਦੇ ਲਈ ਬਹੁਤ ਕੁਝ ਕੀਤਾ ਜਾ ਰਿਹਾ ਹੈ ਪਰ ਅਸਲੀਅਤ ਇਹ ਹੈ ਕਿ ਦੇਸ਼ ਦੇ ਲੋਕ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ ਅਤੇ
ਹੁਣ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਨੇ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੱਤਾ ਹੈ ਜਾਣਕਾਰੀ ਮੁਤਾਬਕ ਇਕ ਔਰਤ ਆਪਣੇ ਪਤੀ ਨੂੰ ਠੇਲੇ ਤੇ ਬਿਠਾ ਕੇ ਬੈਂਕ ਤੱਕ ਲੈ ਕੇ ਜਾਂਦੀ ਹੈ ਜਿਸ ਦੀ ਸੱਚਾਈ ਜਾਣਨ ਤੋਂ ਬਾਅਦ ਲੋਕ ਵੀ ਹੈਰਾਨ ਰਹਿ ਜਾਂਦੇ ਹਨ ਜਾਣਕਾਰੀ ਮੁਤਾਬਕ ਇਨ੍ਹਾਂ ਦੇ ਘਰ ਵਿੱਚ ਪੈਸੇ ਦੀ ਜ਼ਰੂਰਤ ਸੀ ਅਤੇ ਇਸ ਔਰਤ ਦੇ ਪਤੀ ਦੇ ਬੈਂਕ ਦੇ ਵਿੱਚ
ਥੋੜ੍ਹੇ ਬਹੁਤੇ ਪੈਸੇ ਸੀ ਪਰ ਇਸ ਦਾ ਪਤੀ ਬਹੁਤ ਜ਼ਿਆਦਾ ਬਿਮਾਰ ਸੀ ਜਿਸ ਕਾਰਨ ਚੱਲਣ ਤੋਂ ਅਸਮਰੱਥ ਸੀ ਜਿਸ ਤੋਂ ਬਾਅਦ ਉਸ ਔਰਤ ਨੇ ਆਪਣੇ ਪਤੀ ਨੂੰ ਇਸ ਰੇਹੜੀ ਤੇ ਬਿਠਾਇਆ ਅਤੇ ਬੈਂਕ ਤੱਕ ਲੈ ਕੇ ਗਈ ਜਿਸ ਤੋਂ ਬਾਅਦ ਇਸ ਦੇ ਪਤੀ ਦਾ ਅੰਗੂਠਾ ਸਕੈਨ ਹੋਇਆ ਜਿਸ ਤੋਂ ਬਾਅਦ ਇਨ੍ਹਾਂ ਨੂੰ ਦੋ ਹਜ਼ਾਰ ਰੁਪਏ ਦੀ ਰਾਸ਼ੀ ਮਿਲੀ ਜਿਸ ਨਾਲ ਇਨ੍ਹਾਂ ਦੇ ਥੋੜ੍ਹੇ
ਬਹੁਤੇ ਮਸਲੇ ਜ਼ਰੂਰ ਹੱਲ ਹੋਏ ਦੱਸ ਦੇਈਏ ਕਿ ਇਹ ਇਕ ਬਜ਼ੁਰਗ ਜੋੜਾ ਸੀ ਜਿਸ ਦੁਆਰਾ ਇਹ ਸਭ ਕੁਝ ਕੀਤਾ ਗਿਆ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਾਡੇ ਦੇਸ਼ ਦੇ ਹਾਲਾਤ ਕਿੰਨੇ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਕਿ ਅੱਜ ਦੇ ਸਮੇਂ ਵਿੱਚ ਬਜ਼ੁਰਗਾਂ ਨੂੰ ਬਹੁਤ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।