ਚਲਦੀ ਰੇਲਗੱਡੀ ਵਿੱਚ ਲੱਗ ਗਈ ਅੱਗ,ਚਾਰੇ ਪਾਸੇ ਮੱਚੀ ਹੜਕਮ

Latest Update

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਹਾਦਸੇ ਵਾਪਰਦੇ ਹਨ ਜਿਸ ਦੌਰਾਨ ਕੁਝ ਲੋਕ ਜ਼ਖ਼ਮੀ ਹੋ ਜਾਂਦੇ ਹਨ ਜਾਂ ਫਿਰ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਕਿਉਂਕਿ ਕਈ ਵਾਰ ਕੁੱਝ ਅਜਿਹੀਆਂ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਕਾਰਨ ਲੋਕਾਂ ਦੀ ਜਾਨ ਖਤਰੇ ਵਿਚ ਪੈ ਜਾਂਦੀ ਹੈ ਦੇਖਿਆ ਜਾਵੇ ਤਾਂ ਸੜਕ ਹਾਦਸੇ ਦੀ ਬਹੁਤ ਜ਼ਿਆਦਾ ਵਾਪਰਦੇ ਹਨ ਕੀਮਤਾਂ ਕਾਰਨ ਹੀ ਹੈ ਕਿ ਲੋਕਾਂ ਦੇ ਵਲੋਂ ਸੜਕ ਨਿਯਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਬਹੁਤ ਤੇਜ਼ ਰਫ਼ਤਾਰ ਦੇ ਨਾਲ ਗੱਡੀਆਂ ਚਲਾਈਆਂ ਜਾਂਦੀਆਂ ਹਨ ਇਸਦੇ ਨਾਲ ਹੀ ਹੋਰ ਵੀ ਕਈ ਅਜਿਹੀਆਂ ਅਣਗਹਿਲੀਆਂ

ਵਰਤੀਆਂ ਜਾਂਦੀਆਂ ਹਨ ਜਿਸ ਨਾਲ ਉਨ੍ਹਾਂ ਦੀ ਜਾਨ ਖ਼ਤਰੇ ਵਿੱਚ ਪੈਂਦੀ ਹੈ ਤੇ ਕੁਝ ਬੇਕਸੂਰ ਲੋਕ ਵੀ ਮਾਰੇ ਜਾਂਦੇ ਹਨ ਇਸ ਤੋਂ ਇਲਾਵਾ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਰੇਲ ਗੱਡੀ ਦੇ ਜ਼ਰੀਏ ਵੀ ਆਪਣਾ ਸਫ਼ਰ ਤੈਅ ਕਰਦੇ ਹਨ ਅੱਜਕੱਲ੍ਹ ਦੇ ਸਮੇਂ ਵਿੱਚ ਰੇਲ ਵਿਭਾਗ ਦੇ ਵੱਲੋਂ ਵੀ ਕੁਝ ਅਣਗਹਿਲੀਆਂ ਵਰਤ ਦਿੱਤੀਅਾਂ ਜਾਂਦੀਅਾਂ ਹਨ ਜਿਸਦੇ ਚੱਲਦੇ ਬਹੁਤ ਜ਼ਿਆਦਾ ਨੁਕਸਾਨ ਵੀ ਹੁੰਦਾ ਹੈ

ਅਤੇ ਪਿਛਲੇ ਦਿਨੀਂ ਦਿੱਲੀ ਦੇ ਵਿੱਚ ਇਹ ਘਟਨਾ ਵਾਪਰੀ ਜੱਸਲ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਜਾਣਕਾਰੀ ਮੁਤਾਬਕ ਇਕ ਰੇਲ ਗੱਡੀ ਦੇ ਵਿਚ ਅੱਗ ਲੱਗਣ ਦੀ ਖਬਰ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਕਾਫੀ ਜ਼ਿਆਦਾ ਨੁਕਸਾਨ ਹੋਇਆ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹੈ ਇਸ ਘਟਨਾ ਤੋਂ ਬਾਅਦ ਇੱਥੇ ਹੜਕੰਪ ਮੱਚ ਗਈ ਸੀ ਮਾਹੌਲ ਕਾਫੀ

ਜ਼ਿਆਦਾ ਤਣਾਅਪੂਰਨ ਬਣ ਗਿਆ ਸੀ ਮੌਕੇ ਤੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇ ਨਾਲ ਅੱਗ ਬੁਝਾ ਦਿੱਤੀ ਗਈ ਅਤੇ ਜਾਨੀ ਨੁਕਸਾਨ ਹੋਣ ਤੋਂ ਬਚਾਅ ਕੀਤਾ ਗਿਆ ਉਸ ਤੋਂ ਬਾਅਦ ਪ੍ਰਸ਼ਾਸਨ ਦੇ ਵੱਲੋਂ ਇਸ ਘਟਨਾ ਦੀ ਅਸਲੀਅਤ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਤਰ੍ਹਾਂ ਦੀਆਂ ਘਟਨਾਵਾਂ ਦੁਬਾਰਾ

ਨਾ ਵਾਪਰਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਭਾਵੇਂ ਹਵਾਈ ਯਾਤਰਾ ਹੋਵੇ ਜਾਂ ਫਿਰ ਰੇਲ ਯਾਤਰਾ ਹੋਵੇ ਹਰ ਯਾਤਰਾ ਹੀ ਮੁਸ਼ਕਲਾਂ ਭਰੀ ਹੋਈ ਦਿਖਾਈ ਦੇ ਰਹੀ ਹੈ ਕਿਉਂਕਿ ਆਵਾਜਾਈ ਲਗਾਤਾਰ ਵਧਦੀ ਹੋਈ ਦਿਖਾਈ ਦੇ ਰਹੀ ਹੈ ਕਈ ਵਾਰ ਕੁਝ ਅਣਗਹਿਲੀਆਂ ਵਰਤੀਆਂ ਜਾਂਦੀਆਂ ਹਨ ਜਿਸ ਦਾ ਮਾੜਾ ਖਮਿਆਜ਼ਾ ਭੁਗਤਣਾ ਪੈਂਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *