ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਆਪਣੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਦੇਸ਼ ਦੇ ਹਾਲਾਤ ਲਗਾਤਾਰ ਖ਼ਰਾਬ ਹੋ ਰਹੇ ਹਨ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਆਪਣਾ ਗੁਜ਼ਾਰਾ ਕਰਨਾ ਕਾਫ਼ੀ ਜ਼ਿਆਦਾ ਮੁਸ਼ਕਿਲ ਹੋ ਰਿਹਾ ਹੈ ਦੇਖਿਆ ਜਾਵੇ ਤਾਂ ਕਈ ਥਾਵਾਂ ਤੇ ਬੱਚਿਆਂ ਨੂੰ ਪੜ੍ਹਾਈ ਲਿਖਾਈ ਨਹੀਂ ਕਰਵਾਈ ਜਾਂਦੀ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਵਧਦੀ ਹੋਈ ਮਹਿੰਗਾਈ ਤੋਂ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ
ਅਤੇ ਆਪਣੇ ਸੁਪਨਿਆਂ ਨੂੰ ਪੁੱਟਦਾ ਹੋਇਆ ਵੇਖਦੇ ਹਨ ਪਰ ਉੱਥੇ ਹੀ ਕੁਝ ਲੋਕ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਹਾਲਾਤਾਂ ਦੇ ਨਾਲ ਸਮਝੌਤਾ ਨਹੀਂ ਕਰਦੇ ਬਲਕਿ ਇਨ੍ਹਾਂ ਦੇ ਨਾਲ ਲੜਾਈ ਲੜਦੇ ਹਨ ਅਤੇ ਕਿਸੇ ਨਾ ਕਿਸੇ ਦਿਨ ਉਹ ਜਿੱਤ ਪ੍ਰਾਪਤ ਜ਼ਰੂਰ ਕਰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਰਾਜਸਥਾਨ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਲੜਕੀ ਨੇ ਕੁਝ ਅਜਿਹਾ ਕਰ ਦਿਖਾਇਆ ਹੈ ਜਿਸ ਨੂੰ ਦੇਖ ਸੁਣ ਕੇ ਹਰ ਕੋਈ ਹੈਰਾਨ ਰਹਿ ਰਿਹਾ ਹੈ ਅਤੇ ਇਸ ਦੀ ਤਾਰੀਫ ਵੀ ਕੀਤੀ ਜਾ ਰਹੀ ਹੈ ਜਾਣਕਾਰੀ ਮੁਤਾਬਕ ਜਦੋਂ ਬਚਪਨ ਦੇ ਵਿੱਚ ਹੀ ਇਸ ਨੂੰ ਇੱਕ
ਬਿਮਾਰੀ ਹੋ ਗਈ ਅਤੇ ਹੱਡੀਆਂ ਕਮਜ਼ੋਰ ਹੋ ਗਈਆਂ ਉਸ ਤੋਂ ਬਾਅਦ ਇਹ ਪੂਰੀ ਤਰ੍ਹਾਂ ਨਾਲ ਵਿਕਲਾਂਗ ਹੋ ਗਈ ਅਤੇ ਚੱਲਣ ਫਿਰਨ ਤੋਂ ਅਸਮਰੱਥ ਸੀ ਉਸ ਸਮੇਂ ਇਸ ਦੇ ਪਰਿਵਾਰਕ ਮੈਂਬਰਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਲੜਕੀ ਛੋਟੀ ਸੀ ਤਾਂ ਉਸ ਸਮੇਂ ਸੱਦੇ ਮਾਵਾਂ ਆਪਣੇ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਇਨ੍ਹਾਂ ਨੇ ਆਪਣੀ ਜ਼ਿੰਦਗੀ ਝੁੱਗੀ ਝੌਂਪਡ਼ੀ ਦੇ ਵਿਚ ਬਿਤਾਈ ਅਤੇ ਦੋ ਹਜਾਰ ਇੱਕ ਦੇ ਵਿਚ ਦਿੱਲੀ ਦੇ ਵਿੱਚੋਂ ਝੁੱਗੀ ਝੌਂਪੜੀਆਂ ਨੂੰ ਵੀ ਉਜਾੜ ਦਿੱਤਾ ਗਿਆ
ਜਿਸ ਤੋਂ ਬਾਅਦ ਬੇਘਰ ਹੋ ਗਏ ਸੀ ਅਤੇ ਬਾਅਦ ਵਿੱਚ ਕਿਰਾਏ ਦੇ ਮਕਾਨ ਤੇ ਰਹਿਣ ਲੱਗੇ ਉਸ ਤੋਂ ਬਾਅਦ ਇਸ ਲੜਕੀ ਦੀਆਂ ਕਈ ਸਰਜਰੀਆਂ ਵੀ ਹੋਈਆਂ ਪਰ ਇਹ ਲੜਕੀ ਪੜ੍ਹਨ ਦੇ ਵਿਚ ਕਾਫੀ ਜ਼ਿਆਦਾ ਹੁਸ਼ਿਆਰ ਸੀ ਜਿਸ ਕਾਰਨ ਇਸ ਨੇ ਟਿਊਸ਼ਨ ਲਗਾਉਣੇ ਸ਼ੁਰੂ ਕਰ ਦਿੱਤੇ ਅਤੇ ਜੋ ਵੀ ਪੈਸਾ ਮਿਲਦਾ ਸੀ ਉਸ ਨਾਲ ਇਹ ਆਪਣੀ ਪੜ੍ਹਾਈ ਦੀ
ਫ਼ੀਸ ਦੇ ਦਿੰਦੀ ਸੀ ਅਤੇ ਅੱਜ ਦੇ ਸਮੇਂ ਵਿੱਚ ਇਸ ਨੇ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰ ਲਈ ਹੈ ਪਹਿਲੀ ਵਾਰ ਵਿੱਚ ਹੀ ਇਸ ਨੇ ਚਾਰ ਸੌ ਬੀਮਾ ਰੈਂਕ ਹਾਸਲ ਕਰ ਲਿਆ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਤਾਰੀਫ ਵੀ ਕੀਤੀ ਜਾ ਰਹੀ ਅੱਜ ਦੇ ਸਮੇਂ ਵਿੱਚ ਇਹ ਬਹੁਤ ਸਾਰੇ ਲੋਕਾਂ ਦੇ ਲਈ ਪ੍ਰੇਰਨਾ ਬਣ ਰਹੀ ਹੈ ਕਿਉਂਕਿ ਇੰਨੀ ਜ਼ਿਆਦਾ ਗਰੀਬੀ ਅਤੇ ਬਿਮਾਰੀ ਦਾ ਸਾਹਮਣਾ ਕਰਨ ਤੋਂ ਬਾਅਦ ਵੀ ਇਨ੍ਹਾਂ ਨੇ ਆਪਣਾ ਹੌਸਲਾ ਨਹੀਂ ਛੱਡਿਆ ਅਤੇ ਇਕ ਅਫ਼ਸਰ ਬਣ ਕੇ ਦਿਖਾਇਆ।