ਸਰਕਾਰ ਨੇ ਸਿੱਧੂ ਮੂਸੇਵਾਲੇ ਦੇ ਗੀਤ ਤੇ ਲਾਈ ਰੋਕ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸਿੱਧੂ ਮੂਸੇਵਾਲੇ ਨੂੰ ਬਹੁਤ ਜ਼ਿਆਦਾ ਲੋਕ ਪਿਆਰ ਕਰਦੇ ਹਨ ਜਿੱਥੇ ਕੇ ਆਏ ਹਨ ਸਿੱਧੂ ਮੂਸੇ ਵਾਲੇ ਦੇ ਗਾਣੇ ਦੇ ਕਰਕੇ ਉਹ ਚਰਚਾ ਵਿੱਚ ਰਹਿੰਦਾ ਸੀ ਉੱਥੇ ਹੀ ਸਿੱਧੂ ਮੂਸੇਵਾਲੇ ਨੇ ਛੋਟੇ ਜਿਹੇ ਘਰ ਤੋਂ ਉੱਠ ਕੇ ਕਾਫੀ ਜ਼ਿਆਦਾ ਤਰੱਕੀ ਕੀਤੀ ਹੈ ਜਿੱਥੇ ਕਿ ਉਸ ਨੇ ਆਪਣੇ ਪਿੰਡ ਅਤੇ ਆਪਣੇ ਜਿਲੇ ਦਾ ਨਾਮ ਰੌਸ਼ਨ ਕੀਤਾ ਹੈ

ਉਥੇ ਹੀ ਸਿੱਧੂ ਮੂਸੇਵਾਲਾ ਨੇ ਇਕ ਜ਼ਮੀਨ ਦੇ ਨਾਲ ਜੁੜਿਆ ਹੋਇਆ ਬੰਦਾ ਸੀ ਇਹ ਵਿਚ ਹੰਕਾਰ ਬਿਲਕੁਲ ਵੀ ਨਹੀਂ ਸੀ ਲੋਕ ਉਸ ਦੀ ਕਲਮ ਨੂੰ ਪਿਆਰ ਕਰਦੇ ਸਨ ਅਤੇ ਉਸਦੇ ਗੀਤਾਂ ਨੂੰ ਸੁਣਨਾ ਪਸੰਦ ਕਰਦੇ ਸਨ ਇਸੇ ਤਰਾਂ ਹੀ ਸਿੱਧੂ ਮੂਸੇਵਾਲਾ ਹਮੇਸ਼ਾ ਗਾਣਿਆਂ ਦੇ ਕਰਕੇ ਚਰਚਾ ਦੇ ਵਿੱਚ ਰਿਹਾ ਹੈ ਜਿੱਥੇ ਕਿ ਸਿਧੂ ਮੁਸੇ ਵਾਲੇ ਨੇ ਬਹੁਤ ਹੀ ਜ਼ਿਆਦਾ ਰਿਕਾਰਡ ਤੋੜੇ ਹਨ ਤਾਹੀ ਲੋਕ ਸਿੱਧੂ ਮੂਸੇ ਵਾਲੇ ਨੂੰ ਦਿਲੋਂ ਪਿਆਰ ਕਰਦੇ ਹਨ ਜਿਥੇ ਕਿ ਸਿੱਧੂ ਮੂਸੇਵਾਲਾ ਆਪ ਤੋਂ ਵੱਡਿਆਂ ਦਾ ਸਤਿਕਾਰ ਕਰਦਾ ਸੀ ਓਥੇ ਹੀ ਸਿੱਧੂ ਮੂਸੇਵਾਲੇ ਨੂੰ ਮਰੇ ਨੂੰ ਅੱਠ ਮਹੀਨੇ ਦਾ ਸਮਾਂ ਹੋ ਗਿਆ ਹੈ ਪਰ ਅਜੇ ਤੱਕ ਸਿੱਧੂ ਮੂਸੇਵਾਲੇ ਨੂੰ ਇਨਸਾਫ਼ ਨਹੀਂ ਦਿੱਤਾ ਗਿਆ

ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਦੇ ਮਾਤਾ-ਪਿਤਾ ਅਕਸਰ ਹੀ ਇਨਸਾਫ ਦੀ ਮੰਗ ਕਰਦੇ ਹੋਏ ਦਿਖਾਈ ਦਿੰਦੇ ਹਨ ਇਸੇ ਤਰ੍ਹਾਂ ਹੀ ਸਰਕਾਰ ਨੇ ਇਹ ਵੱਡਾ ਫੈਸਲਾ ਸੁਣਾਇਆ ਹੈ ਜਿੱਥੇ ਕਿ ਸਿੱਧੂ ਮੂਸੇਵਾਲੇ ਦੇ ਗੀਤਾਂ ਤੇ ਰੋਕ ਲਾ ਦਿੱਤੀ ਹੈ ਜਿੱਥੇ ਕੇ ਸਰਕਾਰ ਨੇ ਆਖਿਆ ਕਿ ਹੁਣ ਸਿੱਧੂ ਮੂਸੇ ਵਾਲੇ ਦਾ ਗਾਣਾ ਰਿਲੀਜ਼ ਨਹੀਂ ਹੋਵੇਗਾ ਇਸੇ ਤਰ੍ਹਾਂ ਹੀ ਸਰਕਾਰ ਨੇ ਇਹ ਵੱਡਾ ਫੈਸਲਾ ਸਿੱਧੂ ਮੂਸੇ ਵਾਲੇ ਦੇ ਖਿਲਾਫ ਲਾਇਆ ਹੈ ਕਿ ਉਸ ਦਾ ਗਾਣਾ ਬੰਦ ਕੀਤਾ ਜਾਵੇਗਾ ਇਸੇ ਤਰਾਂ ਹੀ ਸਿੱਧੂ ਮੂਸੇਵਾਲੇ ਦੇ ਲਈ ਸਰਕਾਰ ਨੇ ਇਹ ਵੱਡਾ ਫੈਸਲਾ ਸੁਣਾਇਆ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਵੀ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *