ਲੁਧਿਆਣਾ ਦੇ ਵਿਚ ਦੋ ਕੈਦੀ ਪੁਲਸ ਨੂੰ ਚਕਮਾ ਦੇ ਕੇ ਹੋਏ ਫਰਾਰ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਪੰਜਾਬ ਦਾ ਮਾਹੌਲ ਬਹੁਤ ਹੀ ਜ਼ਿਆਦਾ ਖਰਾਬ ਹੁੰਦਾ ਜਾ ਰਿਹਾ ਹੈ ਜਿੱਥੇ ਕਿ ਆਏ ਦਿਨ ਕੋਈ ਨਾ ਕੋਈ ਵੀਡੀਓ ਨੂੰ ਦੇਖਣ ਨੂੰ ਮਿਲ ਹੀ ਜਾਂਦੀ ਹੈ ਦੋਸਤੋ ਇਹ ਹੈ ਕਿ ਤੁਹਾਨੂੰ ਪਤਾ ਹੀ ਹੈ ਕਿ ਇਹਨਾ ਚੋਰਾਂ

ਅਤੇ ਗਿਆਨ ਨੂੰ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਜਿੱਥੇ ਕਿ ਇਹ ਸ਼ਰੇਆਮ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਇਨ੍ਹਾਂ ਦੇ ਵੱਲੋਂ ਬਿਨਾਂ ਕਿਸੇ ਡਰ ਦੇ ਵਾਰਦਾਤ ਕੀਤੀ ਜਾਂਦੀ ਹੈ ਉਥੇ ਹੀ ਦੌਰ ਤੋਂ ਕਈ ਵਾਰ ਇਨ੍ਹਾਂ ਪੁਲਸ ਮੁਲਾਜ਼ਮਾਂ ਦੇ ਉਪਰ ਵੀ ਬਹੁਤ ਸਾਰੇ ਇਲਜ਼ਾਮ ਲੱਗਦੇ ਹਨ ਕੀ ਇਨ੍ਹਾਂ ਦੀ ਢਿੱਲੀ ਕਾਰਵਾਈ ਨੂੰ ਦੇਖ ਹਰ ਕੋਈ ਇਨ੍ਹਾਂ ਨੂੰ ਮਾੜਾ ਕਹਿੰਦਾ ਹੈ ਉਥੇ ਹੀ ਤਾਜ਼ਾ ਮਾਮਲਾ ਸਾਡੇ ਸਾਹਮਣੇ ਲੁਧਿਆਣਾ ਤੋਂ ਆਇਆ ਹੈ ਕੇ ਲੁਧਿਆਣਾ ਦੇ ਵਿਚ ਜਦੋਂ ਪੁਲਸ ਮੁਲਾਜ਼ਮ ਦੋ ਕੈਦੀਆਂ ਨੂੰ ਲੈ ਕੇ ਜਾ ਰਹੇ ਸੀ

ਤਾਂ ਉਨ੍ਹਾਂ ਦੋ ਕੈਦੀਆਂ ਨੇ ਪੁਲੀਸ ਮੁਲਾਜ਼ਮਾਂ ਨੂੰ ਚੱਲਦੀ ਬੱਸ ਚੋਂ ਧੱਕਾ ਦੇ ਦਿੱਤਾ ਇਸੇ ਤਰਾਂ ਹੀ ਉਹ ਦੋਵੇਂ ਪੁਲਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਓਥੋਂ ਫ਼ਰਾਰ ਹੋ ਗਏ ਜਿਥੇ ਕੇ ਪੁਲਸ ਮੁਲਾਜ਼ਮ ਨੇ ਇਕ ਕੈਦੀ ਨੂੰ ਤਾਂ ਮੌਕੇ ਤੇ ਹੀ ਫੜ ਲਿਆ ਜਿੱਥੇ ਕੇ ਅੱਜ ਤੱਕ ਦੂਸਰਾ ਕੈਦੀ ਫਰਾਰ ਹੈ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਇਹ ਦੋਨੇ ਕੈਦੀ ਪੁਲਸ ਨੂੰ ਚਕਮਾ ਦੇ ਕੇ ਭੱਜਣ ਵਿਚ ਕਾਮਯਾਬ ਹੋ ਜਾਂਦੇ ਹਨ ਪਰ ਉਨ੍ਹਾਂ ਦੇ ਵਿੱਚੋਂ ਇਕ ਕੈਦੀ ਫੜਿਆ ਜਾਂਦਾ ਹੈ ਇਸੇ ਤਰਾਂ ਹੀ ਇਹ ਵੱਡੀ ਖਬਰ ਲੁਧਿਆਣਾ ਤੋਂ ਸਾਡੇ ਸਾਹਮਣੇ ਆਈ ਹੈ

ਜਿੱਥੇ ਕੇ ਇਕ ਕੈਦੀ ਪੁਲਸ ਦੀ ਗ੍ਰਿਫਤ ਚੋਂ ਬਾਹਰ ਹੈ ਇਸੇ ਤਰਾਂ ਹੀ ਪੁਲਸ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਜਿੱਥੇ ਕੇ ਸਾਰੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਇਸੇ ਤਰਾਂ ਹੀ ਪੁਲਸ ਮੁਲਾਜ਼ਮਾਂ ਸੜਕਾਂ ਤੇ ਲੱਗੇ ਸੀਸੀਟੀਵੀ ਕੈਮਰੇ ਵੀ ਚੈਕ ਕਰ ਰਹੇ ਹਨ ਤਾਂ ਜੋ ਉਸ ਕੈਦੀ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇ ਇਸੇ ਤਰਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆ ਗਿਆ ਜਿੱਥੇ ਕਿ ਦੋ ਕੈਦੀ ਪੁਲਿਸ ਤੋਂ ਫਰਾਰ ਹੋ ਗਏ

ਉਨ੍ਹਾਂ ਦੇ ਵਿੱਚੋਂ ਇੱਕ ਕੈਦੀ ਨੂੰ ਤਾਂ ਮੌਕੇ ਤੇ ਫੜ ਲਿਆ ਜਾਂਦਾ ਹੈ ਅਤੇ ਇੱਕ ਕੈਦੀ ਭੱਜਣ ਵਿੱਚ ਕਾਮਯਾਬ ਹੋ ਜਾਂਦਾ ਹੈ ਇਸੇ ਤਰ੍ਹਾਂ ਹੀ ਪੁਲਿਸ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਇਸੇ ਤਰਾ ਹੀ ਸੀ ਸੀ ਟੀ ਵੀ ਕੈਮਰੇ ਵਿੱਚ ਕੈਦੀ ਭਜਦਾ ਹੋਇਆ ਵੀ ਦਿਖਾਈ ਦਿੰਦਾ ਹੈ ਜਿੱਥੇ ਕੇ ਉਸ ਦੀ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਕਿ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

Leave a Reply

Your email address will not be published. Required fields are marked *