ਸੁਣੋ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਉਂ ਰੱਖੇ ਹਨ ਹਥਿਆਰਾਂ ਵਾਲੇ ਵਿਅਕਤੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜਕਲ ਦੇ ਦਿਨਾਂ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦਾ ਕਾਫੀ ਜ਼ਿਆਦਾ ਬੋਲ-ਬਾਲਾ ਦਿਖਾਈ ਦੇ ਰਿਹਾ ਹੈ ਉਹਨਾਂ ਦੇ ਵੱਲੋਂ ਖਾਲਸਾ ਵਹੀਰ ਦੌਰਾਨ ਬਹੁਤ ਸਾਰੇ ਲੋਕਾਂ ਦੇ ਵਿਚਾਰ ਬਦਲੇ ਗਏ ਹਨ ਬਹੁਤ ਸਾਰੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕੀਤਾ ਹੈ ਅਤੇ ਉਨ੍ਹਾਂ ਨੂੰ ਗੁਰੂ ਦੇ ਸਿੰਘ ਸੱਜਣ ਦੀ ਵੀ ਬੇਨਤੀ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅੰਮ੍ਰਿਤਪਾਨ ਕੀਤਾ ਵੀ ਗਿਆ ਹੈ ਅਤੇ ਇਹਨਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਵੀ ਕਾਫ਼ੀ ਜ਼ਿਆਦਾ ਖੁਸ਼ ਹਨ ਕਿਉਂਕਿ ਭਾਈ ਅੰਮ੍ਰਿਤਪਾਲ ਸਿੰਘ ਦੇ ਇਸ ਉਪਰਾਲੇ ਦੀ ਵਜ੍ਹਾ ਕਾਰਨ ਬਹੁਤ ਸਾਰੇ ਘਰਾਂ ਦੇ ਵਿੱਚ ਖੁਸ਼ੀਆਂ ਆਈਆਂ ਹਨ ਜਿਸ ਦੀ ਵਜ੍ਹਾ ਕਾਰਨ ਲੋਕ ਕਾਫ਼ੀ ਜ਼ਿਆਦਾ ਉਤਸ਼ਾਹਿਤ ਹਾਂ ਦੂਸਰੇ ਪਾਸੇ

ਨੌਜਵਾਨਾਂ ਦੇ ਵਿੱਚ ਬਹੁਤ ਜ਼ਿਆਦਾ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਇਹ ਭਾਈ ਅਮ੍ਰਿਤਪਾਲ ਸਿੰਘ ਦੇ ਵੱਲੋਂ ਇਹ ਗੱਲ ਕਹੀ ਜਾਂਦੀ ਹੈ ਕਿ ਜਦੋਂ ਕੋਈ ਵਿਅਕਤੀ ਅੰਮ੍ਰਿਤ ਪਾਨ ਕਰ ਦਾ ਹੈ ਤਾਂ ਉਸ ਨੂੰ ਮੌਤ ਦਾ ਭੈਅ ਨਹੀਂ ਰਹਿੰਦਾ ਉਥੇ ਕੁਝ ਲੋਕਾਂ ਵੱਲੋਂ ਸਵਾਲ ਕੀਤੇ ਜਾਂਦੇ ਹਨ ਕਿ ਜੇਕਰ ਉਨ੍ਹਾਂ ਨੂੰ ਮੌਤ ਦਾ ਕੋਈ ਭੈਣ ਨਹੀਂ ਹੈ ਤਾਂ ਉਨ੍ਹਾਂ ਦੇ ਵੱਲੋਂ ਹਥਿਆਰ ਕਿਉਂ ਰੱਖੇ ਜਾਂਦੇ ਹਨ ਇਸ ਸਬੰਧੀ ਇਕ ਨੌਜਵਾਨ ਵੱਲੋਂ ਬਹੁਤ ਵਧੀਆ ਜਵਾਬ ਵੀ ਦਿੱਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਹੈ ਜਦੋਂ ਸਾਨੂੰ ਕੋਈ ਵੀ ਲੀਡਰ ਮਿਲਦਾ ਹੈ ਤਾਂ ਉਸ ਲੀਡਰ ਦੀ ਸੁਰੱਖਿਆ ਕਰਨਾ ਜ਼ਰੂਰੀ ਹੁੰਦਾ ਹੈ ਕਿਉਂਕਿ ਬਹੁਤ ਸਾਰੇ ਅਜਿਹੇ ਲੋਕ ਹਨ ਜੋ ਉਨ੍ਹਾਂ ਦੇ ਖਿਲਾਫ ਚੱਲ ਰਹੇ ਹਨ ਅਤੇ ਇਨ੍ਹਾਂ ਦੀਆਂ

ਇਨ੍ਹਾਂ ਗਤੀਵਿਧੀਆਂ ਨੂੰ ਪਸੰਦ ਨਹੀਂ ਕਰ ਰਹੇ ਕਿਉਂਕਿ ਬਹੁਤ ਸਾਰੇ ਲੋਕਾਂ ਦਾ ਨਸ਼ੇ ਦਾ ਕਾਰੋਬਾਰ ਖ਼ਤਮ ਹੋਣ ਦੇ ਕਿਨਾਰੇ ਆ ਰਿਹਾ ਹੈ ਇਸ ਦੀ ਵਜ੍ਹਾ ਕਾਰਨ ਇਨ੍ਹਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਸੁਰੱਖਿਆ ਕਰਨੀ ਪਵੇਗੀ ਕਿਉਂਕਿ ਨੌਜਵਾਨਾਂ ਦਾ ਮੰਨਣਾ ਹੈ ਕਿ ਪਹਿਲਾਂ ਦੀਪ ਸਿੱਧੂ ਦੀ ਸਹੀ ਤਰੀਕੇ ਦੇ ਨਾਲ ਸੁਰੱਖਿਆ ਨਹੀਂ ਹੋਈ ਤੇ ਉਸ ਤੋਂ ਬਾਅਦ ਹੁਣ ਭਾਈ ਅੰਮ੍ਰਿਤਪਾਲ ਸਿੰਘ ਦੀ ਸੁਰੱਖਿਆ ਕਰਨਾ ਸਾਡਾ ਫਰਜ਼ ਹੈ ਇਸ ਦੇ ਲਈ ਆਓ ਸਾਰੇ ਨੌਜਵਾਨ ਉਨ੍ਹਾਂ ਦੇ ਆਲੇ ਦੁਆਲੇ ਰਹਿੰਦੇ ਹਨ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੀ ਸੁਰੱਖਿਆ ਕਰਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *