ਵੇਖੋ ਭਾਈ ਅੰਮ੍ਰਿਤਪਾਲ ਸਿੰਘ ਨੇ ਕਿਵੇਂ ਬਦਲੀ ਇਸ ਨੌਜਵਾਨ ਦੀ ਜ਼ਿੰਦਗੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਦਿਨਾਂ ਦੇ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਖਾਲਸਾ ਹੀ ਰਹੀ ਹੈ ਜਿਸ ਦੌਰਾਨ ਬਹੁਤ ਸਾਰੇ ਨੌਜਵਾਨਾਂ ਵੱਲੋਂ ਅੰਮ੍ਰਿਤਪਾਨ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਫੈਸ਼ਨ ਦੇ ਵਿਚ ਰੁਝੇ ਹੋਏ ਹਨ ਜਾਂ ਫਿਰ ਨਸ਼ਿਆਂ ਦੇ ਵਿੱਚ ਫਸੇ ਹੋਏ ਹਨ ਜਿਸ ਕਾਰਨ ਉਨ੍ਹਾਂ ਦੀ ਜ਼ਿੰਦਗੀ ਦਾ ਸਹੀ ਰਸਤਾ ਨਹੀਂ ਲੱਭਦਾ ਅਤੇ ਕਈ ਵਾਰ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਜ਼ਿਆਦਾ ਦੁੱਖ ਦਿੰਦੇ ਹਨ ਪਰ ਜਿਸ ਤਰੀਕੇ ਦੇ ਨਾਲ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਖਾਲਸਾ ਵਹੀਰ ਦੌਰਾਨ ਨੌਜਵਾਨਾਂ ਨੂੰ ਸਮਝਾਇਆ ਜਾ ਰਿਹਾ ਹੈ ਅਤੇ ਨਸ਼ੇ ਦੇ ਵਿੱਚੋਂ ਬਾਹਰ ਨਿਕਲਣ ਦੀ ਅਪੀਲ ਕੀਤੀ ਜਾ ਰਹੀ ਹੈ ਬਹੁਤ

ਸਾਰੇ ਨੌਜਵਾਨਾਂ ਦੇ ਵੱਲੋ ਉਨਾਂ ਦੀ ਗੱਲ ਦੇ ਉੱਤੇ ਸ਼ਾਮਲ ਕੀਤਾ ਜਾ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਪਰਿਵਾਰ ਖੁਸ਼ ਹੋਏ ਹਨ ਅਤੇ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਕਿ ਇਕ ਨੌਜਵਾਨ ਵੱਲੋਂ ਅੰਮ੍ਰਿਤਪਾਨ ਕੀਤਾ ਗਿਆ ਹੈ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਹੈ ਕਿ ਉਹ ਅੰਮ੍ਰਿਤਪਾਲ ਸਿੰਘ ਤੋਂ ਵੀ ਕਾਫੀ ਜ਼ਿਆਦਾ ਪ੍ਰਭਾਵਿਤ ਹੋਏ ਹਨ ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਫੈਸ਼ਨ ਛੱਡਕੇ ਹੁਣ ਸਿੱਖੀ ਸਰੂਪ ਧਾਰਨ ਕਰ ਲਿਆ ਹੈ ਸੋ ਅੱਜ ਕੱਲ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਜਿਸ ਤੋਂ ਬਾਅਦ ਕੁਝ ਲੋਕਾਂ ਨੂੰ ਇਹ ਉਮੀਦ ਜ਼ਰੂਰੀ

ਹੈ ਕਿ ਆਉਣ ਵਾਲੇ ਸਮੇਂ ਦੇ ਬਚਾਅ ਨੌਜਵਾਨ ਸਿੱਖੀ ਦੇ ਵੱਲ ਮੁੜਨਗੇ ਅਤੇ ਆਪਣੀ ਪਹਿਚਾਣ ਕਰ ਲੈਣਗੇ ਜਿਸਦੀ ਵਜਾ ਕਾਰਨ ਆਉਣ ਵਾਲੇ ਸਮੇਂ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਖਤਮ ਹੋਣ ਦੀ ਆਸ ਜਤਾਈ ਜਾ ਰਹੀ ਹੈ ਅੱਜ ਕੱਲ ਦੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਬਹੁਤ ਜ਼ਿਆਦਾ ਹਨ ਜਿਸ ਦੇ ਨਾਲ ਪਰਿਵਾਰਕ ਮੈਂਬਰਾਂ ਨੂੰ ਬਹੁਤ ਦੁੱਖ ਦਾ ਸਾਹਮਣਾ ਕਰਨਾ ਪੈਂਦਾ ਹੈ ਪਰ ਜੇਕਰ ਨੌਜਵਾਨ ਸਿੱਖੀ ਦੇ ਨਾਲ ਜੋੜਦੇ ਹਨ ਇਸ ਦੇ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *