ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਵਿੱਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਰੋਜ਼ਾਨਾ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਕੇਂਦਰ ਸਰਕਾਰ ਦੇ ਵੱਲੋਂ ਕੁਝ ਛੋਟੀਆਂ ਮੋਟੀਆਂ ਸਕੀਮਾਂ ਜ਼ਰੂਰ ਲਿਆਂਦੀਆਂ ਜਾਂਦੀਆਂ ਹਨ ਜਿਸ ਦੇ ਤਹਿਤ ਲੋਕਾਂ ਨੂੰ ਰਾਹਤ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਲੋਕਾਂ ਨੂੰ ਅੱਜ ਦੇ ਸਮੇਂ ਵਿੱਚ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵਧੀ ਹੋਈ ਹੈ
ਜਿਸ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧ ਜਾਂਦੀਆਂ ਹਨ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਮੁਲਾਜ਼ਮਾਂ ਦੀ ਪੈਨਸ਼ਨ ਚ ਵਾਧਾ ਕਰਨ ਦੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਦੋ ਹਜਾਰ ਬਾਈ ਦੇ ਵਿਚ ਮੁਲਾਜ਼ਮਾਂ ਦੇ ਡੀਏ ਭਾਵ ਮਹਿੰਗਾਈ ਭੱਤੇ ਵਿਚ ਵਾਧਾ ਕਰ ਦਿੱਤਾ ਜਾਵੇਗਾ ਤਿੰਨ ਪ੍ਰਤੀਸ਼ਤ ਤੱਕ ਦਾ ਵਾਧਾ ਕੀਤਾ ਜਾ ਸਕਦਾ ਹੈ ਜਿਸ ਨਾਲ ਮੁਲਾਜ਼ਮਾਂ ਨੂੰ ਫ਼ਾਇਦਾ ਹੋ ਸਕਦਾ ਹੈ ਉਨ੍ਹਾਂ ਨੂੰ ਮਹਿੰਗਾਈ ਦੇ ਨਾਲ ਲੜਨ ਦੀ ਤਾਕਤ ਮਿਲ ਸਕਦੀ ਹੈ ਪਰ ਦੇਖਿਆ ਜਾਵੇ ਤਾਂ ਦੂਸਰੇ ਪਾਸੇ ਮਹਿੰਗਾਈ ਕਾਫ਼ੀ ਜ਼ਿਆਦਾ ਵਧ ਰਹੀ ਹੈ
ਜਿਸ ਕਾਰਨ ਬੇਰੁਜ਼ਗਾਰ ਲੋਕਾਂ ਨੂੰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਹੜੇ ਲੋਕ ਬੇਰੁਜ਼ਗਾਰ ਹਨ ਉਨ੍ਹਾਂ ਦੇ ਕੋਲ ਕਮਾਈ ਦਾ ਕੋਈ ਵੀ ਸਾਧਨ ਨਹੀਂ ਹੁੰਦਾ ਅਤੇ ਨਾ ਹੀ ਸਰਕਾਰਾਂ ਦੇ ਵੱਲੋਂ ਉਨ੍ਹਾਂ ਨੂੰ ਕੁਝ ਖ਼ਾਸ ਮਦਦ ਦਿੱਤੀ ਜਾਂਦੀ ਹੈ ਇਸ ਲਈ ਅੱਜ ਦੇ ਸਮੇਂ ਵਿੱਚ ਗ਼ਰੀਬ ਲੋਕ ਲਗਾਤਾਰ ਗ਼ਰੀਬ ਹੁੰਦੇ ਜਾ ਰਹੇ ਹਨ ਅਤੇ ਹੋਰ ਵੀ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਸਗੋਂ ਬਹੁਤ ਸਾਰੇ ਲੋਕਾਂ ਦਾ ਇਹ ਮੰਨਣਾ ਹੈ ਕਿ ਸਰਕਾਰ ਨੂੰ ਵਧੀਆ ਨੀਤੀਆਂ ਅਪਨਾਉਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਘੱਟ ਕੀਤਾ ਜਾ ਸਕੇ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।