ਇੱਥੇ ਲੱਗ ਗਿਆ ਕਰਫਿਊ,ਲੋਕਾਂ ਦੀਆਂ ਵਧੀਆਂ ਮੁਸ਼ਕਿਲਾਂ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਵਿੱਚ ਕਰੁਣਾ ਮਹਾਂਮਾਰੀ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ ਰੋਜ਼ਾਨਾ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਹੋਰ ਵੀ ਜ਼ਿਆਦਾ ਵਧਾ ਦਿੰਦੇ ਹਨ।ਦੇਖਿਆ ਜਾਵੇ ਤਾਂ ਪਿਛਲੇ ਦੋ ਸਾਲਾਂ ਤੋਂ ਕਰੋਨਾ ਮਹਾਂਮਾਰੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ ਅਤੇ ਇਕ ਵਾਰ ਫਿਰ ਤੋਂ ਇਸ ਮਹਾਂਮਾਰੀ ਦੇ ਮਾਮਲੇ ਵਧਣ ਲੱਗ ਗਏ ਹਨ ਇਸੇ ਦੇ ਚੱਲਦੇ ਲੋਕਾਂ ਦੀਆਂ ਸਮੱਸਿਆਵਾਂ ਵੀ ਵਧ ਰਹੀਆਂ ਹਨ ਕਿਉਂਕਿ ਉਨ੍ਹਾਂ ਦੇ ਉੱਤੇ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ ਪਰ ਦੇਖਿਆ ਜਾਵੇ ਤਾਂ ਇਨ੍ਹਾਂ

ਪਾਬੰਦੀਆਂ ਕਾਰਨ ਅੱਜ ਦੇ ਸਮੇਂ ਵਿੱਚ ਬਹੁਤ ਲੋਕਾਂ ਦਾ ਕਾਰੋਬਾਰ ਠੱਪ ਹੋ ਰਿਹਾ ਹੈ ਜਿਸ ਕਾਰਨ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਤੇ ਹੋਰ ਵੀ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਪ੍ਰਸ਼ਾਸਨ ਉੱਤੇ ਵੀ ਦਬਾਅ ਬਣਦਾ ਹੋਇਆ ਦਿਖਾਈ ਦੇ ਰਿਹਾ ਹੈ ਕਿਉਂਕਿ ਲੋਕਾਂ ਦੇ ਵੱਲੋਂ ਪਾਬੰਦੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਹੁਣ ਚੰਡੀਗੜ੍ਹ ਪ੍ਰਸ਼ਾਸਨ ਦੇ ਵੱਲੋਂ ਪਾਬੰਦੀਆਂ ਦੇ ਵਿੱਚ

ਢਿੱਲ ਦਿੱਤੀ ਗਈ ਹੈ ਜਾਣਕਾਰੀ ਮੁਤਾਬਕ ਨਾਈਟ ਦਾ ਜੋ ਕਰਫਿਊ ਹੁੰਦਾ ਹੈ ਉਸ ਨੂੰ ਘਟਾ ਦਿੱਤਾ ਗਿਆ ਹੈ ਭਾਵ ਉਸ ਦਾ ਸਮਾਂ ਘਟਾ ਦਿੱਤਾ ਗਿਆ ਹੈ ਹੁਣ ਨਾਈਟ ਕਰਫਿਊ ਦਾ ਸਮਾਂ ਰਾਤ ਸਾਢੇ ਬਾਰਾਂ ਵਜੇ ਤੋਂ ਲੈ ਕੇ ਸਵੇਰੇ ਪੰਜ ਵਜੇ ਤੱਕ ਦਾ ਹੈ ਪਹਿਲਾਂ ਇਹ ਸਮਾਂ ਰਾਤ ਦੇ ਦਸ ਵਜੇ ਤੋਂ ਲੈ ਕੇ ਸਵੇਰ ਦੇ ਪੰਜ ਵਜੇ ਤੱਕ ਸੀ ਜਿਸ ਕਾਰਨ ਲੋਕਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਾਣਕਾਰੀ ਮੁਤਾਬਕ ਹੁਣ ਵੱਡੇ ਸ਼ਹਿਰਾਂ ਦੇ ਵਿੱਚ ਹਸਪਤਾਲਾਂ ਦੇ ਵਿੱਚ ਓਪੀਡੀ ਦੀ ਸਹੂਲਤ ਵੀ ਚਾਲੂ ਕਰ ਦਿੱਤੀ ਗਈ ਹੈ ਭਾਵ ਲੋਕਾਂ ਨੂੰ ਹੁਣ ਹਸਪਤਾਲ ਦੇ ਵਿੱਚ ਵਿੱਚ ਜ਼ਿਆਦਾ ਸਮੱਸਿਆਵਾਂ ਦਾ

ਸਾਹਮਣਾ ਨਹੀਂ ਕਰਨਾ ਪਵੇਗਾ ਸੋ ਹੁਣ ਇਨ੍ਹਾਂ ਪਾਬੰਦੀਆਂ ਦੇ ਵਿੱਚ ਥੋੜ੍ਹੀ ਬਹੁਤੀ ਢਿੱਲ ਦਿੱਤੀ ਜਾਣ ਲੱਗੀ ਹੈ ਜਿਸ ਤੋਂ ਬਾਅਦ ਲੋਕਾਂ ਨੂੰ ਥੋੜ੍ਹੀ ਬਹੁਤੀ ਰਾਹਤ ਜ਼ਰੂਰ ਮਿਲ ਰਹੀ ਹੈ ਪਰ ਅਸਲ ਦੇ ਵਿੱਚ ਵੇਖਿਆ ਜਾਵੇ ਤਾਂ ਲੋਕਾਂ ਨੂੰ ਰੁਜ਼ਗਾਰ ਦੀ ਜ਼ਰੂਰਤ ਹੈ ਕਿਉਂਕਿ ਰੁਜ਼ਗਾਰ ਤੋਂ ਬਗੈਰ ਅੱਜ ਦੇ ਸਮੇਂ ਵਿੱਚ ਕਮਾਈ ਦਾ ਕੋਈ ਵੀ ਸਾਧਨ ਨਹੀਂ ਹੁੰਦਾ ਭਾਵੇਂ ਕਿ ਸਰਕਾਰਾਂ ਦੇ ਵੱਲੋਂ ਥੋੜ੍ਹਾ ਬਹੁਤਾ ਪੈਸਾ ਲੋਕਾਂ ਨੂੰ

ਦੇਣ ਦੀ ਗੱਲ ਕਹੀ ਜਾਂਦੀ ਹੈ ਪਰ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਹੂਲਤ ਨਹੀਂ ਮਿਲਦੀ ਜਿਸ ਕਾਰਨ ਉਹ ਪਰੇਸ਼ਾਨੀਆਂ ਦਾ ਸਾਹਮਣਾ ਕਰਦੇ ਹਨ ਸੋ ਇੱਥੇ ਸਰਕਾਰ ਨੂੰ ਮੁਫ਼ਤਖੋਰੀ ਛੱਡ ਕੇ ਲੋਕਾਂ ਨੂੰ ਰੁਜ਼ਗਾਰ ਦੇਣ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਤੋਂ ਇਲਾਵਾ ਲੋਕਾਂ ਨੂੰ ਵੀ ਆਪਣੇ ਹੱਕ ਸਮਝਣ ਦੀ ਜ਼ਰੂਰਤ ਹੈ ਕਿ ਉਹ ਮੁਫ਼ਤ ਚੀਜ਼ਾਂ ਦੇ ਪਿੱਛੇ ਨਾ ਜਾਣਾ ਰੁਜ਼ਗਾਰ ਦੀ ਮੰਗ ਕਰਨਾ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿਚ ਪਹੁੰਚਿਆ ਕਰ ਸਕਦੇ ਹੋ।

Leave a Reply

Your email address will not be published. Required fields are marked *