ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਫ਼ਿਲਮ ਇੰਡਸਟਰੀ ਦੇ ਵਿੱਚ ਕਾਮੇਡੀ ਕਰਨ ਵਾਲੇ ਕਲਾਕਾਰਾਂ ਦੀ ਬਹੁਤ ਜ਼ਿਆਦਾ ਮਹੱਤਤਾ ਹੈ ਕਿਉਂਕਿ ਜੇਕਰ ਕੋਈ ਪੰਜਾਬੀ ਫ਼ਿਲਮ ਬਣਦੀ ਹੈ ਅਤੇ ਉਸ ਦੇ ਵਿਚ ਇਹ ਕਾਮੇਡੀ ਕਲਾਕਾਰ ਨਹੀਂ ਹੁੰਦੇ ਤਾਂ ਉਸ ਫ਼ਿਲਮ ਦੇ ਵਿੱਚ ਜਾਨ ਨਹੀਂ ਰਹਿੰਦੀ ਭਾਵ ਲੋਕ ਇਨ੍ਹਾਂ ਫ਼ਿਲਮਾਂ ਨੂੰ ਜ਼ਿਆਦਾ ਪਸੰਦ ਨਹੀਂ ਕਰਦੇ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਫ਼ਿਲਮ ਇੰਡਸਟਰੀ ਦੇ ਵਿੱਚ ਕਰਮਜੀਤ ਅਨਮੋਲ ਇੱਕ ਅਜਿਹੇ ਕਲਾਕਾਰ ਹਨ ਜਿਨ੍ਹਾਂ ਦੀ ਕਾਮੇਡੀ ਨੂੰ ਲੋਕ ਬਹੁਤ ਜ਼ਿਆਦਾ ਪਸੰਦ ਕਰਦੇ ਹਨ
ਭਾਵ ਉਨ੍ਹਾਂ ਦੀ ਐਕਟਿੰਗ ਲੋਕ ਕਾਫੀ ਜ਼ਿਆਦਾ ਪਸੰਦ ਕਰਦੇ ਹਨ ਜਿਹੜੀਆਂ ਵੀ ਫ਼ਿਲਮਾਂ ਦੇ ਵਿਚ ਉਹ ਹੁੰਦੇ ਹਨ ਅਕਸਰ ਹੀ ਉਹ ਫ਼ਿਲਮਾਂ ਸੁਪਰਹਿੱਟ ਬਣ ਜਾਂਦੀਆਂ ਹਨ ਅੱਜ ਦੇ ਸਮੇਂ ਵਿੱਚ ਹੁਣ ਤਕ ਉਨ੍ਹਾਂ ਨੇ ਬਹੁਤ ਸਾਰੀਆਂ ਫ਼ਿਲਮਾਂ ਦੇ ਵਿੱਚ ਐਕਟਿੰਗ ਕੀਤੀ ਹੈ ਅਤੇ ਲੋਕਾਂ ਨੇ ਉਨ੍ਹਾਂ ਫ਼ਿਲਮਾਂ ਨੂੰ ਵੀ ਬਹੁਤ ਜ਼ਿਆਦਾ ਪਿਆਰ ਦਿੱਤਾ ਹੈ ਦੇਖਿਆ ਜਾਵੇ ਤਾਂ ਇੱਕ ਛੋਟੇ ਪਿੰਡ ਤੋਂ ਉੱਠ ਕੇ ਕਰਮਜੀਤ ਅਨਮੋਲ ਨੇ ਆਪਣਾ ਇੱਕ ਵੱਖਰਾ ਨਾਂ ਬਣਾਇਆ ਹੈ ਅਤੇ ਅੱਜ ਦੇ ਸਮੇਂ ਵਿੱਚ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਪਸੰਦ ਕਰਦੇ ਹਨ
ਅਤੇ ਜਦੋਂ ਉਨ੍ਹਾਂ ਦੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਪਹਿਲਾਂ ਤੋਂ ਹੀ ਕਰਮਜੀਤ ਅਨਮੋਲ ਦਾ ਸੁਭਾਅ ਹੱਸਣ ਖੇਡਣ ਵਾਲਾ ਹੈ ਸਕੂਲਾਂ ਦੇ ਵਿੱਚ ਵੀ ਉਨ੍ਹਾਂ ਨੇ ਕਈ ਸ਼ਰਾਰਤਾਂ ਕੀਤੀਆਂ ਹਨ ਉਨ੍ਹਾਂ ਦੇ ਕੁਝ ਅਜਿਹੇ ਦੋਸਤ ਵੀ ਹਨ ਜੋ ਉਨ੍ਹਾਂ ਦੇ ਨਾਲ ਪੜ੍ਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਵੀ ਉਨ੍ਹਾਂ ਦੇ ਕਿੱਸੇ ਸੁਣਾਏ ਜਾ ਰਹੇ ਹਨ ਕਿ ਕਿਸ ਤਰੀਕੇ ਨਾਲ ਉਹ ਸ਼ਰਾਰਤਾਂ ਕਰਿਆ ਕਰਦੇ ਸੀ ਦੇਖਿਆ ਜਾਵੇ ਤਾਂ ਕਰਮਜੀਤ ਅਨਮੋਲ ਨੇ ਭਗਵੰਤ ਮਾਨ ਨਾਲ ਵੀ ਕਾਫ਼ੀ ਲੰਬਾ ਸਮਾਂ ਕੰਮ ਕੀਤਾ ਹੈ
ਅਤੇ ਫ਼ਿਲਮ ਇੰਡਸਟਰੀ ਦੇ ਵਿਚ ਕਾਫੀ ਲੰਬੇ ਸਮੇਂ ਤੋਂ ਕਰਮਜੀਤ ਅਨਮੋਲ ਕੰਮ ਕਰ ਰਹੇ ਹਨ ਅਤੇ ਜਦੋਂ ਤੋਂ ਇਹ ਕੰਮ ਕਰਨ ਲੱਗੇ ਹਨ ਉਸ ਤੋਂ ਬਾਅਦ ਹੀ ਲੋਕ ਇਨ੍ਹਾਂ ਨੂੰ ਪਸੰਦ ਕਰਨ ਲੱਗੇ ਅਤੇ ਅੱਜ ਦੇ ਸਮੇਂ ਤਕ ਵੀ ਲੋਕ ਇਨ੍ਹਾਂ ਦੀ ਐਕਟਿੰਗ ਨੂੰ ਪਸੰਦ ਕਰ ਰਹੇ ਹਨ ਜਿਸ ਤੋਂ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਕਰਮਜੀਤ ਅਨਮੋਲ ਆਪਣੇ ਕੰਮ ਨਾਲ ਬਹੁਤ ਜ਼ਿਆਦਾ ਲਗਾਅ ਰੱਖਦੇ ਹਨ ਅਤੇ ਉਸ ਨੂੰ ਬਾਖ਼ੂਬੀ ਨਿਭਾਉਂਦੇ ਵੀ ਹਨ ਜਿਸ ਕਾਰਨ ਅੱਜ ਦੇ ਸਮੇਂ ਵਿੱਚ ਲੱਖਾਂ ਹੀ ਲੋਕ ਉਨ੍ਹਾਂ ਦੇ ਫੈਨ ਹਨ ਅਤੇ ਉਨ੍ਹਾਂ ਦੇ ਕੰਮ ਨੂੰ ਪਸੰਦ ਕਰਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ