ਆਟੋ ਚਾਲਕ ਨੇ 5 ਸਾਲ ਦੀ ਬੱਚੀ ਨਾਲ ਕੀਤਾ ਗਲਤ ਕੰਮ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਇਸ ਬਾਰੇ ਕਦੇ ਕਿਸੇ ਨੇ ਛੋਟਾ ਨਹੀਂ ਹੁੰਦਾ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇਕ ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਹੈ ਕਿ ਜਿਥੇ ਕਿ ਇਥੇ ਇਕ ਆਟੋ-ਰਿਕਸ਼ਾ ਵਾਲੇ ਦੇ ਵੱਲੋਂ 5 ਸਾਲ ਦੀ ਬਚੀ ਨਾਲ ਜਬਰ ਜਨਾਹ ਕੀਤਾ ਗਿਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਵਿਅਕਤੀ ਦੇ ਵੱਲੋਂ ਪਾਰਕ ਦੇ ਬੱਚੇ ਖੇਡ ਰਹੇ ਇੱਕ ਬੱਚੀ ਨੂੰ ਆਪਣੀ ਹਰ ਕੋਨੇ ਵਿੱਚ ਬਿਠਾਇਆ ਗਿਆ ਜਿੱਥੇ ਕੇ ਦੱਸਿਆ ਜਾ ਰਿਹਾ ਹੈ ਕਿ ਇਸ ਤੋਂ ਬਾਅਦ ਇਹ ਬੱਚੀ ਨੂੰ ਇਥੋਂ ਲੈ ਗਿਆ ਜਿਥੇ ਸੂਬੇ ਵੱਲੋਂ ਬੱਚੀ ਨਾਲ ਜਬਰ

ਜਨਾਹ ਕੀਤਾ ਗਿਆ ਅਤੇ ਬਾਅਦ ਵਿੱਚ ਇਹ ਫਿਰ ਤੋਂ ਬੱਚੀ ਨੂੰ ਇੱਥੇ ਪਾਰਕ ਦੇ ਵਿਚ ਹੀ ਛੱਡ ਗਿਆ ਜਿਸ ਤੋਂ ਵੱਧ ਲੋਕਾਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਇਹ ਮਾਮਲਾ ਪੁਲਿਸ ਕੋਲ ਪਹੁੰਚ ਗਿਆ ਜਿਸ ਤੋਂ ਬਾਅਦ ਪੁਲਸ ਨੇ ਵੱਲੋਂ ਹੁਣ ਇਸ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵਿਅਕਤੀ ਦੇ ਖ਼ਲਾਫ਼ ਸਾਥੋਂ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *