ਅੰਮ੍ਰਿਤਪਾਲ ਸਿੰਘ ਮਹਿਰੋ ਪਹੁੰਚੇ ਦਿੱਲੀ ਪੀੜਤ ਕੁੜੀ ਦੇ ਘਰ,ਕਹਿ ਦਿੱਤੀ ਇਹ ਵੱਡੀ ਗੱਲ ਵੀਡੀਓ ਵਾਇਰਲ

Latest Update

ਦਿੱਲੀ ਦੇ ਵਿੱਚ ਇੱਕ ਕੁੜੀ ਦੇ ਨਾਲ ਜੋ ਵੀ ਹੋਇਆ ਹੈ ਉਸ ਦੀ ਅੱਜ ਸਾਰਾ ਦੇਸ਼ ਨਿੰਦਿਆ ਕਰ ਰਿਹਾ ਹੈ ਅਤੇ ਬਹੁਤ ਜ਼ਿਆਦਾ ਇਸ ਵੇਲੇ ਆਵਾਜ਼ ਉਠਾਈ ਜਾ ਰਹੀ ਹੈ ਕਿ ਆਖਿਰਕਾਰ ਉਸ ਕੁੜੀ ਨੂੰ ਨਿਆਂ ਮਿਲਣਾ ਚਾਹੀਦਾ ਹੈ ਜਿਸ ਤਰੀਕੇ ਦੀ ਸਾਨੂੰ ਜਾਣਕਾਰੀ ਮਿਲੀ ਹੈ ਉਸ ਦੇ ਹਿਸਾਬ ਨਾਲ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਉਸ ਦਿਨ ਆਖਿਰਕਾਰ ਕੀ ਹੋਇਆ ਸੀ ਤਾਂ ਇਹ ਘਟਨਾ ਛੱਬੀ ਜਨਵਰੀ ਦੀ ਦੱਸੀ ਜਾ ਰਹੀ ਹੈ ਅਤੇ ਉਸ ਦਿਨ ਵੀਹ ਸਾਲਾਂ ਦੀ ਇਕ ਕੁੜੀ ਦੇ ਨਾਲ ਬਹੁਤੀ ਜ਼ਿਆਦਾ ਅੱਤਿਆਚਾਰ ਕੀਤਾ ਜਾਂਦਾ ਹੈ

ਉਸ ਦੀ ਉਮਰ ਵੀਹ ਸਾਲ ਦੀ ਹੈ ਸਭ ਤੋਂ ਪਹਿਲਾਂ ਉਸ ਨੂੰ ਉਸਦੇ ਘਰੋਂ ਕਿਡਨੈਪ ਕੀਤਾ ਜਾਂਦਾ ਹੈ ਅਤੇ ਫਿਰ ਇਕ ਆਟੋ ਵਿਚ ਬਿਠਾ ਕੇ ਉਸ ਨਾਲ ਕੁੱਟਮਾਰ ਕੀਤੀ ਜਾਂਦੀ ਹੈ ਅਤੇ ਬਾਅਦ ਵਿਚ ਕੁਝ ਬਾਲ ਉਸ ਦੇ ਆਟੋ ਦੇ ਵਿੱਚ ਬੈਠੀ ਦੇ ਕੱਟੇ ਜਾਂਦੇ ਹਨ ਅਤੇ ਬਾਅਦ ਵਿੱਚ ਉਸ ਨੂੰ ਕਿਡਨੈਪ ਕਰਕੇ ਆਪਣੇ ਘਰ ਵਿੱਚ ਲਿਜਾਇਆ ਜਾਂਦਾ ਹੈ ਅਤੇ ਫਿਰ ਉਸ ਨਾਲ ਕੁਕਰਮ ਕੀਤਾ ਜਾਂਦਾ ਹੈ ਜਿਸ ਤੋਂ ਬਾਅਦ ਕੁਝ ਔਰਤਾਂ ਦੇ ਵੱਲੋਂ ਉਸ ਕੁੜੀ ਦੇ ਬਾਲਾਂ ਨੂੰ ਕੱਟਿਆ ਜਾਂਦਾ ਹੈ ਅਤੇ ਬਾਅਦ ਵਿਚ ਉਸ ਦੇ ਨਾਲ ਬਹੁਤ ਬੁਰੇ ਤਰੀਕੇ ਦੇ ਨਾਲ ਕੁੱਟਮਾਰ ਕੀਤੀ ਜਾਂਦੀ ਹੈ

ਉਸ ਦਾ ਮੂੰਹ ਕਾਲੇ ਰੰਗ ਦੇ ਨਾਲ ਲੇਪ ਕੇ ਉਸਦੇ ਸਿਰ ਉੱਤੇ ਜੁੱਤੀਆਂ ਦਾ ਹਾਰ ਪਾ ਕੇ ਉਸ ਨੂੰ ਪੂਰੇ ਨਗਰ ਦੇ ਵਿੱਚ ਪੂਰੇ ਚਾਲੀ ਮਿੰਟ ਘੁੰਮਾਇਆ ਜਾਂਦਾ ਹੈ ਅਤੇ ਉਹ ਵੀ ਅੱਧ ਨਗਨ ਅਵਸਥਾ ਦੇ ਵਿੱਚ ਜਿਵੇਂ ਹੀ ਇਹ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੁੰਦੀ ਹੈ ਤਾਂ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਵਿਚ ਹੰਝੂ ਆ ਜਾਂਦੇ ਹਨ ਕਿ ਆਖਿਰਕਾਰ ਇਕ ਬੱਚੀ ਦੇ ਨਾਲ ਜਿਸ ਦੀ ਉਮਰ ਤਕਰੀਬਨ ਵੀਹ ਸਾਲ ਦੀ ਦੱਸੀ ਜਾ ਰਹੀ ਹੈ ਉਸਦੇ ਨਾਲ ਇੰਨਾ ਵੱਡਾ ਅੱਤਿਆਚਾਰ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਇਸ ਨੂੰ ਬਹੁਤ ਜ਼ਿਆਦਾ ਸ਼ੇਅਰ ਕੀਤਾ ਜਾਣਾ ਸ਼ੁਰੂ ਕੀਤਾ ਗਿਆ ਅਤੇ ਬਾਅਦ ਵਿੱਚ ਜਦੋਂ ਇਹ ਬਹੁਤ ਜ਼ਿਆਦਾ ਸ਼ੇਰ ਹੋਣੀ ਸ਼ੁਰੂ ਹੋ ਗਈ

ਤਾਂ ਪ੍ਰਸ਼ਾਸਨ ਦੇ ਹਰਕਤ ਵਿੱਚ ਆਈ ਤੇ ਪ੍ਰਸ਼ਾਸਨ ਦੇ ਵੱਲੋਂ ਫਿਰ ਕਿਤੇ ਜਾ ਕੇ ਕਦਮ ਚੁੱਕਿਆ ਗਿਆ ਅਤੇ ਇਸਦੇ ਨਾਲ ਹੀ ਫਿਰ ਨਹਿੰਗ ਸਿੰਘ ਅੰਮ੍ਰਿਤਪਾਲ ਮੈਰੋ ਦਿੱਲੀ ਪਹੁੰਚ ਗਏ ਅਤੇ ਦਿੱਲੀ ਪਹੁੰਚ ਕੇ ਉਸ ਪਰਿਵਾਰ ਨੂੰ ਮਿਲੇ ਪਰਿਵਾਰ ਦੇ ਵਿਚ ਉਨ੍ਹਾਂ ਦੀ ਛੋਟੀ ਭੈਣ ਅਤੇ ਉਸ ਦੇ ਪਿਤਾ ਸਨ ਅਤੇ ਵੱਡੀ ਭੈਣ ਨੂੰ ਪੁਲੀਸ ਨੇ ਆਪਣੀ ਗ੍ਰਿਫਤ ਵਿਚ ਰੱਖਿਆ ਹੋਇਆ ਸੀ ਉੱਥੇ ਜਾ ਕੇ ਨਿਹੰਗ ਸਿੰਘ ਦੇ ਵੱਲੋਂ ਉਨ੍ਹਾਂ ਨੂੰ ਬਹੁਤ ਸਾਰੀਆਂ ਗੱਲਾਂ ਸਮਝਾਈਆਂ ਗਈਆਂ ਅਤੇ ਕਿਹਾ ਗਿਆ ਕਿ ਆਖਿਰਕਾਰ ਡਰਨ ਦੀ ਬਿਲਕੁਲ ਵੀ ਜ਼ਰੂਰਤ ਨਹੀਂ ਹੈ ਅਸੀਂ ਤੁਹਾਡੇ ਨਾਲ ਹਾਂ ਅਤੇ ਹਮੇਸ਼ਾ ਰਹਾਂਗਾ ਅਤੇ ਤੁਹਾਨੂੰ ਇਨਸਾਫ ਦਿਵਾਵਾਂਗੇ ਬਾਕੀ ਦੀ ਜਾਣਕਾਰੀ ਤੁਹਾਨੂੰ ਵੀਡੀਓਜ਼ ਵੱਲ ਜਾਵੇਗੀ ਤੁਸੀਂ ਜਾ ਕੇ ਵੀਡੀਓ ਦੇਖ ਸਕਦੇ ਹੋਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *