ਆਮ ਆਦਮੀ ਪਾਰਟੀ ਦੇ ਮੰਤਰੀ ਤੋਂ ਮਾਈਕ ਖੋਹਕੇ ਨੌਜਵਾਨ ਨੇ ਸੁਣਾਈਆਂ ਖਰੀਆਂ-ਖਰੀਆਂ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਹਨਾ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਅਤੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਜਿੱਥੇ ਕਿ ਦਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਸਾਹਮਣੇ ਆਇਆ ਹੈ ਜਿਸ ਹੁਣ ਪੰਜਾਬ ਦੇ ਵਿੱਚ ਜ਼ੀਰਾ ਵਿਖੇ ਇਥੇ ਸ਼ਰਾਬ ਫੈਕਟਰੀ ਦੇ ਅੱਗੇ ਧਰਨਾ ਦੇ ਰਹੇ ਕਿਉਂਕਿ ਉਥੋਂ ਦੇ ਲੋਕਾਂ ਦਾ ਕਹਿਣਾ ਹੈ ਕਿ ਇਸ ਫੈਕਟਰੀ ਦੇ ਪਾਣੀ ਲੋਕਾਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ ਤੇ ਬਹੁਤ ਸਾਰੀਆਂ ਬਿਮਾਰੀਆਂ ਲੱਗ ਰਹੀਆਂ ਹਨ ਪਰ ਇੱਥੇ ਸਰਕਾਰ ਦੇ ਵੱਲੋਂ ਕੋਈ ਐਕਸ਼ਨ ਨਹੀਂ ਲਿਆ ਜਾ ਰਿਹਾ

ਜਿਸ ਤੋਂ ਦਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਬਹੁਤ ਪਹੁੰਚੇ ਸਨ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਵੱਲੋਂ ਉਨ੍ਹਾਂ ਦੇ ਅੱਗੇ ਕਰਕੇ ਪੰਜਾਬ ਸਰਕਾਰ ਨੂੰ ਲਾਹਣਤਾਂ ਪਾਈਆਂ ਗਈਆਂ ਅਤੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਉਹਨਾਂ ਦੇ ਕੋਲੋਂ ਬਦਲਾ ਲਿਆ ਜਾ ਰਿਹਾ ਹੈ ਜੱਸੋਵਾਲ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਇਸ ਮਾਹੌਲ ਵਿਚ ਤੁਸੀਂ ਵੀ ਆਪਣੇ ਵਿਚਾਰ ਕਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *