ਵੇਖੋ ਗੁਰੂ ਘਰਾਂ ਵਿੱਚ ਕਿਵੇਂ ਅਫ਼ਸਰ ਬਣ ਕੇ ਬੈਠਦੇ ਹਨ ਇਹ ਲੋਕ

Latest Update

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕਿ ਭਾਈ ਅੰਮ੍ਰਿਤਪਾਲ ਸਿੰਘ ਦੇਬੂ ਦਾ ਐਲਾਨ ਕੀਤਾ ਗਿਆ ਸੀ ਕਿ ਹੁਣ ਕਿਸੇ ਵੀ ਗੁਰੂ ਘਰ ਦੇ ਵਿੱਚ ਕੁਰਸੀਆਂ ਨਹੀਂ ਲਗਾਉਣੀਆਂ ਚਾਹੀਦੀਆਂ ਕਿਉਂਕਿ ਇਸ ਦੇ ਨਾਲ ਗੁਰੂ ਸਾਹਿਬ ਦੀ ਬੇਅਦਬੀ ਹੁੰਦੀ ਹੈ ਜਸੂਨਾ ਦੱਸਿਆ ਜਾ ਰਿਹਾ ਹੈ ਕਿ ਉਹ ਇਥੇ ਗੁਰੂ ਘਰ ਦੇ ਵਿੱਚ ਲੰਗਰ ਹਾਲ ਦੇ ਵਿੱਚ ਕੁਰਸੀਆਂ ਲਗਾਈਆਂ ਗਈਆਂ ਹਨ ਅਤੇ ਚੰਗੇ ਭਲੇ ਵਿਅਕਤੀ ਇਹਨਾ ਕੁਰਸੀਆਂ ਉਪਰ ਬੈਠ ਕੇ

ਖਾਣਾ ਖਾ ਰਹੇ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਹੀ ਨਹੀਂ ਹੈ ਜਿਸ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਲੋਕਾਂ ਨੂੰ ਸਮਝਨਾ ਚਾਹੀਦਾ ਹੈ ਕਿ ਇਸ ਗੁਰੂਘਰਾਂ ਦੀ ਮਰਿਆਦਾ ਘਟ ਰਹੀ ਹੈ ਖਬਰ ਦੇ ਸਾਹਮਣੇ ਆ ਜਾਣ ਤੋਂ ਤੁਸੀਂ ਵੀ ਆਪਣੇ ਵਿਚਾਰ ਕੁਮੇਂਟ ਬੋਕਸ ਵਿੱਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *