ਲਾਈਵ ਸ਼ੋਅ ਵਿੱਚ ਰਣਜੀਤ ਬਾਵਾ ਬਣੇ ਸਰਕਾਰਾਂ ਦੀ ਠੋਕੀ ਮੰਜੀ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਕਲਾਕਾਰ ਹਨ ਅਕਸਰ ਸੁਰਖੀਆਂ ਦੇ ਬਚੇ ਰਹਿੰਦੇ ਹਨ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਰਣਜੀਤ ਬਾਵਾ ਵੀ ਕਾਫੀ ਜ਼ਿਆਦਾ ਸੁਰੱਖਿਆ ਦੇ ਵਿਚ ਰਹਿੰਦੇ ਹਨ ਕਿਉਂਕਿ ਉਹਨਾਂ ਦੇ ਵੱਲੋਂ ਕੁਝ ਅਜਿਹੇ ਗੀਤ ਗਾਏ ਜਾਂਦੇ ਹਨ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਪੁਲਿਸ ਪ੍ਰਸ਼ਾਸਨ ਦੇ ਵੱਲੋਂ ਉਨ੍ਹਾਂ ਦੇ ਉੱਤੇ ਪਰਚੇ ਕਰ ਦਿੱਤੇ ਜਾਂਦੇ ਹਨ ਪਿਛਲੇ ਦਿਨਾਂ ਦੇ ਵਿਚ ਵੀ ਰਣਜੀਤ ਬਾਵਾ ਦੇ ਘਰ ਰੇਡ ਕੀਤੀ ਗਈ ਹੈ ਇਸ ਤੋਂ ਬਾਅਦ ਉਹ ਇਕ ਵਾਰ ਫਿਰ ਤੋਂ ਚਰਚਾ ਦਾ ਵਿਸ਼ਾ ਬਣੇ ਹਨ ਇਸ ਤੋਂ ਬਾਅਦ ਉਨ੍ਹਾਂ ਦੀਆਂ ਕੁਝ ਵੀਡੀਓਜ਼ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਉਹ ਆਪਣੇ

ਉੱਤੇ ਚੱਲ ਰਹੇ ਪਰਚਿਆਂ ਦੀ ਗੱਲਬਾਤ ਕਰਦੇ ਹੋਏ ਦਿਖਾਈ ਦੇ ਰਹੇ ਹਨ ਵੇਖਿਆ ਜਾ ਸਕਦਾ ਹੈ ਕਿ ਰਣਜੀਤ ਬਾਵਾ ਦੇ ਉੱਤੇ ਮੌਜੂਦ ਹਨ ਤਾਂ ਇਸ ਦੌਰਾਨ ਕੁਝ ਨੌਜਵਾਨਾਂ ਦੇ ਵੱਲੋਂ ਕਿਸੇ ਅਜਿਹੇ ਗੀਤ ਦੀ ਗੁਜਾਰਿਸ਼ ਕੀਤੀ ਜਾਂਦੀ ਹੈ ਜਿਸਦੀ ਵਜਾ ਕਾਰਨ ਰਣਜੀਤ ਬਾਵਾ ਦੇ ਉੱਤੇ ਪਹਿਲਾਂ ਹੀ ਪਰਚਾ ਦਰਜ ਹੈ ਪਤਾ ਉਦੋ ਰਣਜੀਤ ਬਾਵਾ ਦੇ ਵੱਲੋਂ ਉਸ ਨੌਜਵਾਨ ਨੂੰ ਕਿਹਾ ਜਾਂਦਾ ਹੈ ਕਿ ਪਹਿਲਾਂ ਹੀ ਉਸ ਦੇ ਉੱਪਰ ਤਿੰਨ ਪਰਚੇ ਚੱਲ ਰਹੇ ਹਨ ਅਤੇ ਹੁਣ ਚੌਥਾ ਹੋਣ ਦੀ ਤਿਆਰੀ ਹੈ ਪਰ ਇਹ ਸਭ ਕੁਝ ਰਣਜੀਤ ਬਾਵਾ ਦੇ ਵੱਲੋਂ ਮਜ਼ਾਕ ਦੇ ਵਿੱਚ ਕਿਹਾ ਜਾਂਦਾ ਹੈ ਪਰ ਦੇਖਿਆ ਜਾਵੇ ਤਾਂ ਰਣਜੀਤ ਬਾਵਾ ਦੇ ਵੱਲੋਂ ਜਿਸ ਤਰ੍ਹਾਂ ਦੇ ਗੀਤ ਪੇਸ਼ ਕੀਤੇ ਜਾਂਦੇ ਹਨ ਉਨ੍ਹਾਂ ਦੇ ਵਿੱਚ ਕਾਫੀ ਜ਼ਿਆਦਾ ਸਚਾਈ ਦਿਖਾਈ ਦਿੰਦੀ ਹੈ ਜਿਸ ਦੀ ਵਜ੍ਹਾ ਕਾਰਨ ਅਕਸਰ ਹੀ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਉਨ੍ਹਾਂ ਦੇ ਖਿਲਾਫ ਪਰਚੇ ਦਰਜ ਕਰਵਾਏ ਜਾਂਦੇ ਹਨ ਤਾਂ ਜੋ ਅੱਜਕਲ ਦੀ ਪੀੜ੍ਹੀ ਨੂੰ

ਇਸ ਤਰਾਂ ਦੇ ਸੱਚੇ ਬੋਲ ਲਿਖਣ ਤੋਂ ਰੋਕਿਆ ਜਾ ਸਕੇ ਪਰ ਰਣਜੀਤ ਬਾਵਾ ਅਕਸਰ ਇਸ ਤਰ੍ਹਾਂ ਦੇ ਗਾਣੇ ਗਾਉਂਦੇ ਹਨ ਜਿਸ ਦੇ ਬਚਨ ਸੱਚਾਈ ਨੂੰ ਬਿਆਨ ਕੀਤਾ ਜਾਂਦਾ ਹੈ ਸੋ ਭਾਵੇਂ ਇਹ ਵੀਡੀਓ ਪੁਰਾਣੀ ਹੈ ਪਰ ਕਾਫੀ ਲੰਬੇ ਸਮੇਂ ਤੋਂ ਰਣਜੀਤ ਬਾਵਾ ਨੂੰ ਪਰਚਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਉਨ੍ਹਾਂ ਦੇ ਫੈਂਸ ਅਕਸਰ ਹੀ ਉਨ੍ਹਾਂ ਦੀ ਇਸ ਗੱਲਬਾਤ ਤੋਂ ਖੁਸ਼ ਰਹਿੰਦੇ ਹਨ ਕਿ ਰਣਜੀਤ ਬਾਵਾ ਦੇ ਵੱਲੋਂ ਇਕ ਸੱਚੀ ਗਾਇਕੀ ਕੀਤੀ ਜਾਂਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

 

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *