ਪੁਲਸ ਵਾਲੇ ਨਾਲ ਹੋ ਗਈ ਇਹ ਵੱਡੀ ਗੱਲ ਕਲੋਲ

Latest Update

ਅੱਜਕਲ ਪੰਜਾਬ ਦੇ ਹਾਲਾਤ ਲਗਾਤਾਰ ਖਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਉਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਬੱਚੇ ਚੋਰੀ ਅਤੇ ਲੁੱਟ ਖੋਹ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਹੁਣ ਜੋ ਖਬਰ ਸਾਹਮਣੇ ਆਈ ਹੈ ਉਸ ਨੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਦੱਸਿਆ ਜਾ ਰਿਹਾ ਹੈ ਕਿ ਇਕ ਪੁਲਸ ਮੁਲਾਜ਼ਮ ਦਾ ਮੋਟਰਸਾਈਕਲ ਚੋਰੀ ਹੋ ਗਿਆ ਹੈ ਜਾਣਕਾਰੀ ਸਾਹਮਣੇ ਆਈ ਹੈ ਕਿ ਜਦੋਂ ਇਹ ਮੋਟਰਸਾਈਕਲ ਪੁਲਿਸ ਸਟੇਸ਼ਨ ਦੇ ਬਾਹਰ ਰੱਖਿਆ

ਗਿਆ ਸੀ ਤਾਂ ਓਦੋਂ ਹੀ ਇਸ ਨੂੰ ਚੋਰੀ ਕਰ ਲਿਆ ਜਾਂਦਾ ਹੈ ਇਸ ਪੁਲਸ ਮੁਲਾਜ਼ਮਾਂ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਡਿਊਟੀ ਤੇ ਆਇਆ ਸੀ ਤਾਂ ਇਸ ਦੌਰਾਨ ਉਸ ਦੇ ਵੱਲੋਂ ਆਪਣਾ ਮੋਟਰਸਾਈਕਲ ਬਾਹਰ ਕੱਢਿਆ ਜਾਂਦਾ ਹੈ ਪਰ ਉਸ ਦੇ ਵੱਲੋਂ ਜਦੋਂ ਬਾਹਰ ਜਾ ਕੇ ਵੇਖਿਆ ਜਾਂਦਾ ਹੈ ਉਸ ਦਾ ਮੋਟਰਸਾਈਕਲ ਤੇ ਮੌਜੂਦ ਨਹੀਂ ਸੀ ਸੋ ਇਸ ਤਰ੍ਹਾਂ ਦੇ ਮਾਮਲੇ ਜਦੋਂ ਸਾਹਮਣੇ ਆਉਂਦੇ ਹਨ ਤਾਂ ਆਮ ਲੋਕਾਂ ਦੇ ਵਿਚ ਦਹਿਸ਼ਤ ਪੈਦਾ ਹੋ ਜਾਂਦੀ ਹੈ ਕਿਉਂਕਿ ਜਦੋਂ ਪੁਲਸ ਹੀ ਸੁਰੱਖਿਅਤ ਨਹੀਂ ਹੈ ਤਾਂ ਆਮ ਲੋਕਾਂ ਨੂੰ

ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਸੋ ਇਸ ਘਟਨਾ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਆਪਣਾ ਕੰਮ ਨਿਕਟ ਅੰਗ ਦੇ ਨਾਲ ਕੀਤਾ ਜਾਵੇ ਤਾਂ ਜੋ ਰਾਹ ਵਿੱਚ ਡਰ ਪੈਦਾ ਕੀਤਾ ਜਾ ਸਕਦਾ ਹੈ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਵੀ ਘੱਟ ਕੀਤਾ ਜਾ ਸਕਦਾ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *