ਵੇਖੋ ਕਿਵੇਂ ਪਰਵਾਸੀ ਮਜ਼ਦੂਰ ਨੇ ਪੰਜਾਬੀਆਂ ਨਾਲੋਂ ਕਿਤੇ ਵੱਧ ਕਮਾਈ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਸਮੇਂ ਵਿਚ ਪੰਜਾਬੀ ਨੌਜਵਾਨ ਕਨੇਡਾ ਜਾਣ ਦੇ ਲਈ ਉਤਾਵਲੇ ਰਹਿੰਦੇ ਹਨ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਕਨੇਡਾ ਪਹੁੰਚ ਚੁੱਕੇ ਹਨ ਅਤੇ ਉਥੇ ਪੱਕੇ ਹੋਣ ਦੇ ਲਈ ਲਗਾਤਾਰ ਕੰਮ ਵੀ ਕਰਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਨੌਜਵਾਨ ਕਨੇਡਾ ਜਾਣ ਦੀ ਇੱਛਾ ਰੱਖਦੇ ਹਨ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੱਡੀ ਗਿਣਤੀ ਵਿਚ ਨੌਜਵਾਨ ਕਨੇਡਾ ਜਾਣ ਦੇ ਲਈ ਤਿਆਰ ਹਨ ਪਰ ਜਿਸ ਤਰੀਕੇ ਦੇ ਨਾਲ ਪੰਜਾਬੀ ਨੌਜਵਾਨ ਕਨੇਡਾ ਦੇ ਵੱਲ ਜਾ ਰਹੇ ਹਨ ਤਾਂ ਉਸ ਤਰੀਕੇ ਦੇ ਨਾਲ ਪਰਵਾਸੀ ਮਜ਼ਦੂਰ ਪੰਜਾਬ ਦੇ ਬਚੇ ਆ ਰਹੇ ਹਨ ਕਿਸ ਤਰੀਕੇ ਦੇ

ਨਾਲ ਉਨ੍ਹਾਂ ਦੇ ਵੱਲੋਂ ਪੰਜਾਬ ਦੇ ਵਿੱਚ ਰਹਿ ਕੇ ਆਪਣੇ ਚੰਗੇ ਘਰ ਬਾਰ ਬਣਾਏ ਜਾ ਰਹੇ ਹਨ ਇਸ ਦੇ ਨਾਲ ਉਨ੍ਹਾਂ ਦੇ ਵੱਲੋਂ ਜ਼ਮੀਨਾਂ ਖਰੀਦੀਆਂ ਜਾ ਰਹੀਆਂ ਹਨ ਇਸ ਬਾਰੇ ਉਪਰੋਕਤ ਵੀਡੀਓ ਦੇ ਬਚ ਜਾਣ ਕਾਰੀ ਦਿੱਤੀ ਗਈ ਹੈ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੱਖਾ ਸਿਧਾਣਾ ਦੇ ਵੱਲੋਂ ਅਕਸਰ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਪੰਜਾਬ ਨੂੰ ਛੱਡ ਕੇ ਉਹ ਕਨੇਡਾ ਦੇ ਵਿਦੇਸ਼ ਨਾ ਜਾਣ ਕਿਉਂਕਿ ਜੇਕਰ ਲਗਾਤਾਰ ਅਜਿਹਾ ਹੁੰਦਾ ਰਿਹਾ ਤਾਂ ਆਉਣ ਵਾਲੇ ਸਮੇਂ ਦੇ ਬੱਚਾ ਜਲਦੀ ਹੀ ਪੰਜਾਬ ਖਾਲੀ ਹੋ ਜਾਵੇਗਾ ਅਤੇ ਪੰਜਾਬ ਦਾ ਭਵਿੱਖ ਬਿਲਕੁਲ ਖ਼ਤਮ ਹੋ ਜਾਵੇਗਾ ਇਸ ਸਬੰਧੀ ਹੀ ਉਨ੍ਹਾਂ ਦੇ ਵੱਲੋਂ ਇੱਕ ਜਾਣਕਾਰੀ ਸਾਂਝੀ ਕੀਤੀ ਗਈ ਹੈ ਇਕ ਪ੍ਰਵਾਸੀ

ਵਿਅਕਤੀ ਬਾਰੇ ਦੱਸਿਆ ਜਾ ਰਿਹਾ ਹੈ ਇਸ ਪ੍ਰਵਾਸੀ ਵਿਅਕਤੀ ਦੇ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਸਾਲ ਪਹਿਲਾਂ ਪਰ ਫੇਰ ਪੈਦੇ ਟਿਕਟ ਲਗਾ ਕੇ ਪੰਜਾਬ ਦੇ ਬਚਾਇਆ ਸੀ ਉਸ ਤੋਂ ਬਾਅਦ ਉਸ ਨੇ ਪੰਜਾਬ ਦੇ ਬਚਾ ਕੇ ਬਹੁਤ ਜ਼ਿਆਦਾ ਮਿਹਨਤ ਕੀਤੀ ਅੱਜ ਉਸ ਦੇ ਕੋਲ ਆਪਣਾ ਘਰ ਹੈ ਇਸ ਤੋਂ ਇਲਾਵਾ ਆਪਣੀ ਗੱਡੀ ਮਹਿੰਗਾ ਮੋਬਾਇਲ ਵੀ ਹੈ ਨਾ ਇਹ ਸਭ ਪ੍ਰਵਾਸੀ ਵਿਅਕਤੀ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਲੋਕ ਐਵੇਂ ਹੀ ਕੈਨੇਡਾ ਕੈਨੇਡਾ ਕਰ ਰਹੇ ਹਨ ਪੰਜਾਬ ਦੇ ਵਿੱਚ ਜੇਕਰ ਮਿਹਨਤ ਕੀਤੀ ਜਾਵੇ ਤਾਂ ਪਰਿਵਾਰਕ ਮੈਂਬਰਾਂ ਦੇ ਨਾਲ ਲੈ ਕੇ ਚੰਗੀ ਜ਼ਿੰਦਗੀ ਬਿਤਾਈ ਜਾ ਸਕਦੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *