ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਹੁਣ ਇਸ ਨਾਲ ਜੁੜੀ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਉਥੇ ਭਾਈ ਅੰਮ੍ਰਿਤਪਾਲ ਸਿੰਘ ਦੇ ਵੱਲੋਂ ਇਥੇ ਇਕ ਬਿਆਨ ਕੀਤਾ ਗਿਆ ਹੈ ਜਿਸ ਵਿੱਚ ਉਹਨਾਂ ਵੱਲੋਂ ਕਿਹਾ ਜਾ ਰਿਹਾ ਹੈ ਉਹਨਾਂ ਲੋਕਾਂ ਨੂੰ ਆਪਣੇ ਬਾਰੇ ਸੋਚਣਾ ਚਾਹੀਦਾ ਹੈ ਜੋ ਕਿ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਿਵਸ ਦੇ ਵਿਚ ਕ੍ਰਿਸਮਿਸ ਮਨਾਉਂਦੇ ਹਨ ਕਿਉਂਕਿ ਇਹਨਾਂ ਦਿਨਾਂ ਦੇ ਵਿਚ
ਸਾਹਿਬਜ਼ਾਦਿਆਂ ਵੱਲੋਂ ਸ਼ਹੀਦੀਆਂ ਪਾਈਆਂ ਗਈਆਂ ਸਨ ਅਤੇ ਸਿੱਖ ਕੌਮ ਦੇ ਲਈ ਇਹ ਦੁੱਖਾਂ ਦੀ ਘੜੀ ਹੈ ਪਰ ਇਥੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਕ੍ਰਿਸਮਸ ਮਨਾਈ ਜਾਂਦੀ ਹੈ ਜਿਸ ਤੋਂ ਉਨ੍ਹਾਂ ਲੋਕਾਂ ਨੂੰ ਭਾਈ ਅਮ੍ਰਿਤਪਾਲ ਸਿੰਘ ਵਲੋ ਲਾਹਣਤਾਂ ਪਾਈਆਂ ਜਾ ਰਹੀਆਂ ਹਨ ਇਸ ਮਾਮਲੇ ਦੇ ਵਿਚ ਤੁਸੀਂ ਵੀ ਆਪਣੇ ਵਿਚਾਰ ਕੁਮੇਂਟ ਬੋਕਸ ਵਿੱਚ ਦੇ ਸਕਦੇ ਹੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।