ਪੂਜਾ ਅਤੇ ਗੁਰਮੀਤ ਸਿੰਘ ਨੇ ਕੈਮਰੇ ਅੱਗੇ ਆ ਕੇ ਦੱਸੀ ਇਹ ਸਾਰੀ ਸਚਾਈ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਅੱਜ ਕੱਲ ਬਹੁਤ ਹੀ ਘੱਟ ਲੋਕ ਅਜਿਹੇ ਹਨ ਜਿਨ੍ਹਾਂ ਦੇ ਵਿੱਚ ਇਨਸਾਨੀਅਤ ਹੁੰਦੀ ਹੈ ਉਸੇ ਤਰ੍ਹਾਂ ਹੀ ਇਕ ਅਜਿਹੀ ਹੀ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿੱਥੇ ਕਿ ਪਤੀ-ਪਤਨੀ ਜਿਥੇ ਕਿ ਉਸਦੀ ਪਤਨੀ ਨੂੰ ਪੋਲਿਓ ਹੈ ਉਥੇ ਹੀ ਉਸ ਲੜਕੀ ਦਾ ਨਾਮ ਪੂਜਾ ਹੁੰਦਾ ਹੈ ਜਿੱਥੇ ਕਿ ਉਸ ਦੇ ਪਤੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਦਾ ਰਿਸ਼ਤਾ ਹੋਇਆ ਸੀ ਤੇ ਲੋਕਾਂ ਨੇ ਆਖਿਆ ਸੀ ਕਿ ਉਹਨਾਂ ਨੇ ਮੁੰਡੇ ਦਾ ਸੌਦਾ ਕਰ ਦਿੱਤਾ ਹੈ ਜਿੱਥੇ ਕਿ ਕੁੜੀ ਕੇ

ਪੋਲੀਉ ਹੋਇਆ ਹੈ ਉੱਥੇ ਹੀ ਲੋਕਾਂ ਦੇ ਵੱਲੋਂ ਬਹੁਤ ਹੀ ਜ਼ਿਆਦਾ ਤਾਨੇ ਮਿਹਣੇ ਵੀ ਮਾਰੇ ਗਏ ਹਨ ਜਿੱਥੇ ਕਿ ਉਹ ਕਹਿੰਦੇ ਸਨ ਕਿ ਇਹ ਰਿਸ਼ਤਾ ਨਹੀਂ ਹੋਣਾ ਚਾਹੀਦਾ ਇਸੇ ਤਰ੍ਹਾਂ ਹੀ ਬਹੁਤ ਵਿਰੋਧ ਕੀਤਾ ਗਿਆ ਜਿੱਥੇ ਕਿ ਮੁੰਡੇ ਨੇ ਆਖਿਆ ਕਿ ਉਸਨੇ ਆਪਣੀ ਪਤਨੀ ਦਾ ਸਾਥ ਦਿੱਤਾ ਜਿੱਥੇ ਕਿ ਹੁਣ ਉਸਦੇ ਕੋਲ ਬਚਿਆ ਹੈ ਉਸੇ ਤਰ੍ਹਾਂ ਹੀ ਜਦੋਂ ਪੂਜਾ ਦੇ ਕੋਲ ਬੱਚਾ ਹੋਣ ਵਾਲਾ ਸੀ ਤਾਂ ਲੋਕਾਂ ਦੇ ਵੱਲੋਂ ਆਖਿਆ ਗਿਆ ਕਿ ਉਸ ਦਾ ਬੱਚਾ ਵੀ ਉਹੀ ਹੋਵੇਗਾ ਜਿਹੜਾ ਕਿ ਤੁਰ ਨਹੀਂ ਸਕੇਗਾ ਪਰ ਉਸ ਦਾ ਬੱਚਾ ਬਿਲਕੁਲ ਹੀ ਠੀਕ ਹੈ ਅਤੇ ਤੰਦਰੁਸਤ ਹੈ ਇਸੇ ਤਰ੍ਹਾਂ ਹੀ ਪੂਜਾ ਨੇ ਦੱਸਿਆ ਕਿ ਜਦੋਂ ਉਹ ਆਪਣੀ ਮਾਂ ਦੇ ਪੇਟ ਵਿਚ ਸੀ ਤਾਂ ਡਾਕਟਰਾਂ ਦੇ ਵੱਲੋਂ ਪੈਰ ਦੀ ਨਸ

ਕਟ ਦਿੱਤੀ ਗਈ ਜਿਸਦੇ ਕਾਰਨਾਂ ਪੂਜਾ ਸਹੀ ਤਰੀਕੇ ਦੇ ਨਾਲ ਤੁਰ ਨਹੀਂ ਸਕਦੀ ਅਤੇ ਉਸ ਦੀ ਲੱਤ ਦੇ ਉੱਪਰ ਸ਼ਿਕੰਜ਼ਾ ਲੱਗਿਆ ਹੋਇਆ ਹੈ ਜਿਸ ਦੇ ਸਹਾਰੇ ਨਾਲ ਉਹ ਤੁਰਦੀ ਹੈ ਇਸੇ ਤਰ੍ਹਾਂ ਹੀ ਉਸ ਨੇ ਆਖਿਆ ਕਿ ਡਾਕਟਰ ਦੀ ਅਣਗਹਿਲੀ ਦੇ ਕਾਰਨ ਹੀ ਉਸ ਨੂੰ ਇਹ ਸਾਰਾ ਕੁਝ ਭੁਗਤਣਾ ਪੈ ਰਿਹਾ ਹੈ ਜਿੱਥੇ ਕਿ ਲੋਕ ਉਸ ਦਾ ਕਾਫ਼ੀ ਜ਼ਿਆਦਾ ਮਜ਼ਾਕ ਉਡਾਉਂਦੇ ਹਨ ਅਤੇ ਉਥੇ ਹੀ ਉਹ ਦੱਸਦੀ ਹੈ ਕਿ ਉਸ ਨੇ ਕਦੇ ਵੀ ਪ੍ਰਵਾਹ ਨਹੀਂ ਕੀਤੀ ਕਿਉਂਕਿ ਉਸ ਦੇ ਪਤੀ ਨੇ ਉਸ ਦਾ ਕਾਫ਼ੀਆ ਦਾ ਸਾਥ ਦਿੱਤਾ ਹੈ ਅਤੇ ਉਥੇ ਹੀ ਇਕ ਦੂਜੇ ਨੂੰ ਵੀ ਬਹੁਤ ਜ਼ਿਆਦਾ ਪਿਆਰ ਕਰਦੇ ਹਨ ਇਸੇ ਤਰਾਂ

ਹੀ ਉਹਨਾਂ ਨੇ ਕੈਮਰੇ ਅੱਗੇ ਆ ਕੇ ਸਾਰੀ ਸਚਾਈ ਦੱਸੀ ਹੈ ਜਿੱਥੇ ਕਿ ਪੂਜਾ ਨੇ ਆਪਣੀ ਜ਼ਿੰਦਗੀ ਬਾਰੇ ਸਾਰਾ ਕੁਝ ਦੱਸ ਰਿਹਾ ਹੈ ਤੇ ਕਿਸ ਤਰ੍ਹਾਂ ਉਸ ਦੇ ਪਤੀ ਨੇ ਉਸ ਦਾ ਸਾਥ ਦਿੱਤਾ ਹੈ ਇਸ ਤਰ੍ਹਾਂ ਹੀ ਲੋਕ ਇਨ੍ਹਾਂ ਦੀਆਂ ਵੀਡੀਉ ਦੇਖ ਕੇ ਕਾਫੀ ਜ਼ਿਆਦਾ ਇਨ੍ਹਾਂ ਦੀ ਤਰੀਫ ਕਰ ਰਹੇ ਹਨ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *