ਅੱਗ ਦੀ ਲਪੇਟ ਵਿੱਚ ਆਉਣ ਤੇ ਹੋਇਆ ਲੱਖਾਂ ਦਾ ਨੁਕਸਾਨ

Latest Update

ਹਾਂਜੀ ਦੋਸਤੋ ਸੋਸ਼ਲ ਮੀਡੀਆ ਤੇ ਸਾਨੂੰ ਅਕਸਰ ਹੀ ਹੈਰਾਨ ਕਰ ਦੇਣ ਵਾਲੀਆਂ ਵੀਡੀਓ ਦੇਖਣ ਲਈ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਲੈ ਕੇ ਅਸੀਂ ਤੁਹਾਡੇ ਅੱਗੇ ਹਾਜ਼ਰ ਹੋਏ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਵੋਗੇ ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਸੋਸਲ ਮੀਡੀਆ ਦੇ ਉਤੇ ਬਹੁਤ ਸਾਰੀਆਂ ਵੀਡੀਓ ਸਮੇਂ ਦੇਖਣ ਨੂੰ ਮਿਲਦੀਆਂ ਹਨ ਜਿੱਥੇ ਕਿ ਅਜਿਹੀ ਹੀ ਇਕ ਵੀਡੀਓ ਸਾਡੇ ਸਾਹਮਣੇ ਆਈ ਹੈ ਜਿੱਥੇ ਕਿ ਇੱਕ ਗੋਦਾਮ ਦੇ ਵਿਚ ਭਿਆਨਕ ਅੱਗ ਲੱਗ ਗਈ ਉਥੇ ਹੀ ਦੱਸਿਆ ਜਾਂਦਾ ਹੈ ਕਿ ਉਸ ਦਮ ਦੇ ਵਿਚ ਕਬਾੜ ਦਾ ਸਮਾਨ ਪਿਆ ਸੀ ਜਿੱਥੇ ਕਿ ਕਿਸੇ ਨੂੰ ਵੀ ਪਤਾ ਨਹੀਂ ਲੱਗਾ ਕਿ ਕਦੋਂ ਇਹ ਅੱਗ ਬੁਰੀ ਤਰ੍ਹਾਂ ਫੈਲ ਗਈ ਉੱਥੇ ਹੀ ਉਸ ਵਿੱਚ ਪਿਆ ਸਾਮਾਨ ਸੜ ਗਿਆ ਜਿੱਥੇ ਕਿ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਨਾ ਹੀ ਇਹ ਖ਼ਬਰ ਸਾਡੀ ਸਾਹਮਣੇ

ਆਈ ਹੈ ਜਿੱਥੇ ਕਿ ਇੱਕ ਵਿਅਕਤੀ ਨੇ ਦੱਸਿਆ ਕਿ ਉਸਦੀ ਕਬਾੜ ਦੀ ਦੁਕਾਨ ਹੈ ਜਿੱਥੇ ਕਿ ਉਸ ਦਾ ਸਾਰਾ ਹੀ ਸਮਾਨ ਉਥੇ ਪਿਆ ਸੀ ਅਜੇ ਤੱਕ ਕੋਈ ਵੀ ਕਾਰਨ ਦਾ ਪਤਾ ਨਹੀਂ ਲੱਗਿਆ ਕਿ ਇਹ ਅੱਗ ਕਿਸਦੇ ਕਾਰਨ ਲੱਗੀ ਹੈ ਇਸ ਤਰਾਂ ਹੀ ਇਹ ਭਾਰੀ ਨੁਕਸਾਨ ਹੋਇਆ ਹੈ ਜਿੱਥੇ ਕਿ ਇਹ ਖਬਰ ਸਾਹਮਣੇ ਆਈ ਹੈ ਉਥੇ ਹੀ ਉਸ ਨੌਜਵਾਨ ਦਾ ਭਾਰੀ ਨੁਕਸਾਨ ਹੋ ਗਿਆ ਹੈ ਜਿੱਥੇ ਕਿ ਉਸ ਦੇ ਗੁਦਾਮ ਵਿੱਚ ਅੱਗ ਲੱਗ ਗਈ ਅਤੇ ਸਾਰਾ ਹੀ ਸਮਾਨ ਅੱਗ ਦੀ ਲਪੇਟ ਵਿਚ ਆ ਗਿਆ ਤਰ੍ਹਾਂ ਹੀ ਜਦੋਂ ਅੱਗ ਦੀਆਂ ਲਪਟਾਂ ਦਿਖਾਈ ਦਿੰਦੀਆਂ ਹਨ ਤਾਂ ਲੋਕਾਂ ਦਾ ਇਕਠ ਉੱਤੇ ਜਾਮ ਹੋ ਜਾਂਦਾ ਹੈ ਉਥੇ ਹੀ ਫਾਇਰ ਬ੍ਰਿਗੇਡ ਵਾਲਿਆਂ ਨੂੰ ਬੁਲਾਇਆ ਜਾਂਦਾ ਹੈ ਜਿੱਥੇ ਕੇ ਉਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਕਿਉਂਕਿ ਕਬਾੜ ਦੇ ਸਾਮਾਨ ਦੇ ਕਰਕੇ ਇਹ ਅੱਗ ਬੁਰੀ ਤਰ੍ਹਾਂ ਫੈਲ ਗਈ ਹੈ ਇਸ ਤਰ੍ਹਾਂ ਹੀ ਇਹ ਵੱਡੀ ਖਬਰ ਸਾਡੇ ਸਾਹਮਣੇ ਆਈ ਹੈ ਜਿਹੜੀ ਕੇ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ ਉੱਥੇ ਹੀ ਉਨ੍ਹਾਂ ਦਾ ਲੱਖਾਂ ਦਾ ਨੁਕਸਾਨ ਹੋ ਗਿਆ ਜਿੱਥੇ ਕਿ ਸਾਰਾ ਹੀ ਸਮਾਨ ਅੱਗ ਦੇ ਵਿੱਚ ਬੁਰੀ ਤਰ੍ਹਾਂ ਸੜ ਗਿਆ ਜਿੱਥੇ ਕਿ ਉਸ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਇਹ ਅੱਗ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ ਜਿੱਥੇ ਕੇ ਕਵਾੜ ਦੇ ਵਿਚ ਪਿਆ ਸਾਰਾ ਹੀ ਸਮਾਨ ਸੜ ਗਿਆ ਉਥੇ ਹੀ ਭਾਰੀ ਨੁਕਸਾਨ ਵੀ ਹੋਇਆ ਹੈ ਹਾਂਜੀ ਦੋਸਤੋ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਸਾਂਝੇ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *