ਪਾਪਾ ਦੀ ਪਰੀ ਨੇ ਕੋਠੇ ਤੇ ਚੜ ਕੇ ਕੀਤਾ ਵੱਡਾ ਕਾਂਡ

Latest Update

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਨਵੀਂ ਪਾਰਟੀ ਭਾਵ ਆਮ ਆਦਮੀ ਪਾਰਟੀ ਦੇ ਹੁਕਮ ਜਾਰੀ ਕੀਤੇ ਗਏ ਹਨ ਕਿ ਕਿਸੇ ਦੇ ਵੱਲੋਂ ਗਨ ਕਲਚਰ ਨੂੰ ਨਹੀਂ ਅਪਣਾਇਆ ਜਾਵੇਗਾ ਕਦੇ ਕਿਸੇ ਵੱਲੋਂ ਵੀ ਸੋਸ਼ਲ ਮੀਡੀਆ ਦੇ ਉਤੇ ਕਿਸੇ ਵੀ ਪ੍ਰਕਾਰ ਦੇ ਨਾਲ ਗੱਲ ਕਰਦੇ ਨਾਲ ਸਬੰਧਤ ਕੋਈ ਵੀ ਵੀਡੀਓ ਅਪਲੋਡ ਨਹੀਂ ਕੀਤੀ ਜਾਵੇਗੀ ਪਰ ਫਿਰ ਵੀ ਇਸ ਵੀਡੀਓ ਨੂੰ ਵੇਖਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੂੰ ਇਹਨਾ ਦੇ ਉੱਤੇ ਕਾਰਵਾਈ ਕਰਨ ਦੇ ਲਈ ਮਜਬੂਰ ਹੋਣਾ ਪੈਂਦਾ ਹੈ ਅਤੇ ਹੁਣ ਨਵੀਂ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਓਸਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ 13 ਸਾਲਾ ਦੀ ਇਕ

ਲੜਕੀ ਦੇ ਵੱਲੋਂ ਹਵਾਈ ਫਾਇਰ ਕੀਤੇ ਜਾ ਰਹੇ ਹਨ ਇਸ ਦੇ ਵੱਲੋਂ ਕੀ ਫਾਇਰ ਕੀਤੇ ਜਾ ਰਹੇ ਹਨ ਅਤੇ ਇਸ ਦੀ ਵੀਡੀਓ ਲਗਾਤਾਰ ਸਾਹਿਬ ਸ਼ੋਸ਼ਲ ਮੀਡੀਆ ਦੇ ਉੱਤੇ ਵਾਇਰਲ ਹੋਈ ਹੈ ਜਿਸ ਤੋਂ ਬਾਅਦ ਉਸ ਦੇ ਖਿਲਾਫ਼ ਕਾਰਵਾਈ ਦੀ ਮੰਗ ਉਠ ਰਹੀ ਹੈ ਇਸ ਨੂੰ ਵੇਖ ਕੇ ਹੁਣ ਪਰਿਵਾਰਕ ਮੈਂਬਰ ਕਾਫ਼ੀ ਜ਼ਿਆਦਾ ਘਬਰਾ ਗਏ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਹ ਵੀਡੀਓ ਇਕ ਸਾਲ ਪੁਰਾਣੀ ਹੈ ਅਤੇ ਜਿਨ੍ਹਾਂ ਦੇ ਨਾਲ ਹੈ ਰੰਜਸ਼ ਰੱਖਣ ਵਾਲੇ ਕੁਝ ਲੋਕਾਂ ਦੇ ਵੱਲੋਂ ਜਾਣਬੁੱਝ ਕੇ ਇਨ੍ਹਾਂ ਦੀ ਇਸ ਵੀਡੀਓ ਨੂੰ ਵਾਇਰਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਦੇ ਖ਼ਿਲਾਫ਼ ਕਾਰਵਾਈ ਹੋਵੇ ਅਤੇ

ਨੁਕਸਾਨ ਹੋਵੇ ਫਿਲਹਾਲ ਇਸ ਮਾਮਲੇ ਸੰਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਕਾਰਵਾਈ ਕਰਨ ਦੀ ਗੱਲ ਕੀਤੀ ਗਈ ਹੈ ਸੋ ਦੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਵੀਡੀਓਜ਼ ਹੁੰਦੀਆਂ ਹਨ ਪੰਜਾਬ ਸਰਕਾਰ ਦੇ ਵੱਲੋਂ ਜਿਸ ਤਰੀਕੇ ਦੇ ਨਾਲ ਪਿਛਲੇ ਸਮਿਆਂ ਦੇ ਵਿੱਚ ਗੰਨ ਕਲਚਰ ਨੂੰ ਲੈ ਕੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਉਸ ਦੇ ਨਾਲ ਇਨ੍ਹਾਂ ਵੀਡੀਓਜ਼ ਦੇਖਣ ਨੂੰ ਜ਼ਰੂਰ ਮਿਲੀ ਹੈ ਪਰ ਫਿਰ ਵੀ ਕੁਝ ਲੋਕ ਗਲਤੀਆਂ ਕੀਤੀਆਂ ਜਾਂਦੀਆਂ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *