ਨੌਜਵਾਨਾਂ ਨੇ ਗਾਇਆ ਅਜਿਹਾ ਗੀਤ ਕੇ ਸਭ ਦੇ ਉੱਡੇ ਹੋਸ਼

Latest Update

ਅੱਜ ਕੱਲ ਦੇ ਸਮੇਂ ਵਿਚ ਸੋਸ਼ਲ ਮੀਡੀਆ ਤੇ ਤੇ ਬਹੁਤ ਸਾਰੀਆਂ videos ਵਾਇਰਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਆਪਣਾ ਮਨੋਰੰਜਨ ਕਰਦੇ ਹਨ ਦੇਖਿਆ ਜਾਵੇ ਤਾਂ ਠੰਡ ਕਾਫੀ ਜ਼ਿਆਦਾ ਵਧਦੀ ਜਾ ਰਹੀ ਹੈ ਜਿਸ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਉਥੇ ਹੀ ਕੁਝ ਲੋਕ ਅਜਿਹੇ ਹਨ ਜੋ ਠੰਡ ਦੇ ਮੌਸਮ ਦੇ ਬਚਨ ਹੋਣਾ ਪਸੰਦ ਨਹੀਂ ਕਰਦੇ ਜਿਸ ਦੀ ਵਜ੍ਹਾ ਕਾਰਨ ਅਕਸਰ ਹੀ ਉਹਨਾਂ ਦੇ ਵੱਲੋਂ ਬਣਾਏ ਜਾਂਦੇ ਹਨ ਇਸ ਠੰਡ ਦੇ ਮੌਸਮ ਦੇ ਵਿੱਚ ਅਕਸਰ ਹੀ ਲੋਕ ਮਸਤੀ ਕਰਦੇ ਹੋਏ ਵੀ ਦਿਖਾਈ ਦਿੰਦੇ ਹਨ ਉਨ੍ਹਾਂ ਦੇ ਵੱਲੋਂ ਠੰਡ ਦੇ ਮੌਸਮ ਦੇ ਵਿੱਚ ਨਾ ਹੋਣ ਵਾਲਿਆਂ ਨੂੰ ਮਜ਼ਾਕ ਵੀ ਬਹੁਤ ਜ਼ਿਆਦਾ ਕੀਤੇ ਜਾਂਦੇ ਹਨ ਇਸ ਤੋਂ ਇਲਾਵਾ ਬਹੁਤ ਸਾਰੇ ਗੀਤ ਵੀ ਜੋੜੇ

ਜਾਂਦੇ ਹਨ ਜਿਸਨੂੰ ਸੋਸ਼ਲ ਮੀਡੀਆ ਦੇ ਉਤੇ ਵਲ ਵੀ ਕੀਤਾ ਜਾਂਦਾ ਹੈ ਇਸੇ ਤਰੀਕੇ ਦੀ ਇਕ ਵੀਡੀਓ ਸੋਸ਼ਲ ਮੀਡੀਆ ਦੇ ਉੱਤੇ ਲਗਾਤਾਰ ਹੋਈ ਦਿਖਾਈ ਦੇ ਰਹੀ ਹੈ ਅਜਿਹੇ ਵਿਚ ਤੁਸੀਂ ਦੇਖ ਸਕਦੇ ਹੋ ਕਿ ਜਿਸ ਤਰੀਕੇ ਦੇ ਨਾਲ ਕੁਝ ਨੌਜਵਾਨ ਮੁੰਡੇ ਇਕੱਠੇ ਹੋਏ ਹਨ ਅਤੇ ਉਨ੍ਹਾਂ ਦੇ ਵੱਲੋਂ ਠੰਢੇ ਬਣਾਉਣ ਦੇ ਬਹਾਨੇ ਬਣਾਏ ਜਾ ਰਹੇ ਹਨ ਅਤੇ ਇੱਕ ਗੀਤ ਪੇਸ਼ ਕੀਤਾ ਜਾ ਰਿਹਾ ਹੈ ਉਹਨਾ ਦੇ ਵੱਲੋਂ ਇਸ ਗੀਤ ਨੂੰ ਗਾਉਂਦੇ ਹੋਏ ਬਹੁਤ ਹੀ ਜ਼ਿਆਦਾ ਅਨੰਦ ਲਿਆ ਜਾ ਰਿਹਾ ਹੈ ਅਤੇ ਕਾਫੀ ਜ਼ਿਆਦਾ ਮਸਤੀ ਕਰਦੀ ਹੋਈ ਦਿਖਾਈ ਦੇ

ਰਹੇ ਹਨ ਜਿਸ ਤਰੀਕੇ ਦੇ ਨਾਲ ਇਨ੍ਹਾਂ ਦੇ ਵੱਲੋ ਇਹ ਗੀਤ ਗਾਇਆ ਗਿਆ ਹੈ ਉਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਨ੍ਹਾਂ ਦੀ ਤਾਰੀਫ਼ ਕੀਤੀ ਗਈ ਹੈ ਕਿਉਂਕਿ ਉਹ ਸੁਰੀਲੇ ਢੰਗ ਦੇ ਨਾਲ ਜਿਨ੍ਹਾਂ ਦੇ ਵੱਲੋਂ ਇਹ ਗੀਤ ਗੁਣਗੁਣਾ ਲਿਆ ਜਾ ਰਿਹਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *