ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਦੇਖਿਆ ਜਾਵੇ ਤਾਂ ਵੀਹ ਫਰਵਰੀ ਨੂੰ ਇਹ ਚੋਣਾਂ ਹੋਣੀਆਂ ਹਨ ਉਸ ਤੋਂ ਪਹਿਲਾਂ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫ਼ੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਦੇਖਿਆ ਜਾਵੇ ਤਾਂ ਸਾਰੀਆਂ ਹੀ ਸਿਆਸੀ ਪਾਰਟੀਆਂ ਇੱਕ ਦੂਸਰੇ ਦੇ ਉੱਤੇ ਤੰਜ ਕੱਸਦੀਆਂ ਹੋਈਆਂ ਦਿਖਾਈ ਦੇ ਰਹੀਆਂ ਹਨ ਤਾਂ ਜੋ ਉਹ ਆਪਣੇ ਆਪ ਨੂੰ ਵਧੀਆ ਦਿਖਾ ਸਕਣ ਅਤੇ
ਦੂਸਰੀਆਂ ਪਾਰਟੀਆਂ ਨੂੰ ਘਟੀਆ ਦਿਖਾ ਕੇ ਲੋਕਾਂ ਦੇ ਦਿਲਾਂ ਵਿੱਚ ਆਪਣੇ ਲਈ ਜਗ੍ਹਾ ਬਣਾ ਸਕਣ ਪਰ ਅੱਜ ਦੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੇ ਵਿੱਚ ਵੀ ਕਾਫ਼ੀ ਦਵਾ ਜਾਗਰੂਕਤਾ ਦਿਖਾਈ ਦੇ ਰਹੀ ਹੈ ਉਨ੍ਹਾਂ ਦੇ ਵੱਲੋਂ ਸਿਆਸੀ ਲੀਡਰਾਂ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਜਾ ਰਿਹਾ ਹੈ ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ ਜਿਸ ਕਾਰਨ ਸਿਆਸੀ ਪਾਰਟੀਆਂ ਦੀਆਂ ਮੁਸ਼ਕਲਾਂ ਵੀ ਵਧਦੀਆਂ ਜਾ ਰਹੀਆਂ ਹਨ ਬਹੁਤ ਸਾਰੀਆਂ ਪਾਰਟੀਆਂ ਅਜਿਹੀਆਂ ਹਨ ਜਿਨ੍ਹਾਂ ਦੇ ਵੱਲੋਂ ਇਕ ਦੂਸਰੇ ਦੇ ਨਾਲ ਗੱਠਜੋੜ ਕਰਕੇ ਚੋਣ ਲੜੀ ਜਾ ਰਹੀ ਹੈ
ਤਾਂ ਜੋ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਨਾ ਕਰਨਾ ਪਵੇ।ਪਰ ਕਈ ਵਾਰ ਕੁਝ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਦੀ ਹੀ ਹੋਸ਼ ਉਡਾ ਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਨਵਾਂਸ਼ਹਿਰ ਤੋਂ ਸਾਹਮਣੇ ਆ ਰਿਹਾ ਹੈ ਜਾਣਕਾਰੀ ਮੁਤਾਬਕ ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਉਮੀਦਵਾਰ ਐੱਨ ਆਰ ਆਈ ਬਰਜਿੰਦਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਜਾਣਾ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਚੋਣ ਕਮਿਸ਼ਨ ਦੇ ਵੱਲੋਂ ਇਸ ਉਮੀਦਵਾਰ ਦੇ ਕਾਗਜ਼ਾਤ ਨਕਲੀ ਘੋਸ਼ਿਤ ਕਰ ਦਿੱਤੇ ਗਏ
ਜਿਸ ਤੋਂ ਬਾਅਦ ਇਸ ਦੀ ਗ੍ਰਿਫ਼ਤਾਰੀ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ ਸੋ ਇਹ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਲਈ ਇਕ ਬਹੁਤ ਹੀ ਮਾੜੀ ਖ਼ਬਰ ਸਾਹਮਣੇ ਆਈ ਹੈ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਹ ਸਰਕਾਰਾਂ ਇਸੇ ਪ੍ਰਕਾਰ ਨਾਲ ਲੋਕਾਂ ਨੂੰ ਗੁੰਮਰਾਹ ਕਰਦੀਆਂ ਹਨ ਜਾਣ ਬੁੱਝ ਕੇ ਘਟੀਆ ਲੋਕਾਂ ਨੂੰ ਅੱਗੇ ਲਿਆਂਦਾ ਜਾਂਦਾ ਹੈ ਜਿਨ੍ਹਾਂ ਦੇ ਵੱਲੋਂ ਪਹਿਲਾਂ ਹੀ ਸ਼ੁਰੂਅਾਤ ਗ਼ਲਤ ਤਰੀਕੇ ਨਾਲ ਕੀਤੀ ਜਾਂਦੀ ਹੈ ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਮਾਮਲੇ ਸੰਬੰਧੀ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਹਾਡਾ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ