ਸੋਸਲ ਮੀਡੀਆ ਦੇ ਮਸ਼ਹੂਰ ਮਾਨਸਾ ਵਾਲੇ ਠੋਲੇ ਦਾ ਇੰਟਰਵਿਊ

Latest Update

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਕੱਲ ਦੇ ਸਮੇਂ ਵਿਚ ਸੋਸ਼ਲ ਮੀਡੀਆ ਦੇ ਉੱਤੇ ਬਹੁਤ ਸਾਰੀਆਂ ਵੀਡੀਓ ਸਫਲ ਹੁੰਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਆਪਣਾ ਮਨੋਰੰਜਨ ਕਰਦੇ ਹਨ ਇਹਨਾਂ video ਦੇ ਜ਼ਰੀਏ ਬਹੁਤ ਸਾਰੇ ਲੋਕ ਆਪਣਾ ਇੱਕ ਵੱਖਰਾ ਨਾਂ ਬਣਾ ਲੈਂਦੇ ਹਨ ਅਤੇ ਮਸ਼ਹੂਰ ਹੋ ਜਾਂਦੇ ਹਨ ਇਸੇ ਤਰ੍ਹਾਂ ਦੇ ਨਾਲ ਢੋਲੇ ਨਾਮ ਅਤੇ ਇਕ ਬੱਚੇ ਦਾ ਨਾਮ ਮਸ਼ਹੂਰ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਇੱਕ ਰੀਲ ਪਿਛਲੇ ਦਿਨਾਂ ਦੇ ਵਿਚ ਕਾਫ਼ੀ ਜ਼ਿਆਦਾ ਮਸ਼ਹੂਰ ਹੋਈ ਸੀ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਬਾਰੇ ਜਾਨਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ ਕਾਫੀ ਜ਼ਿਆਦਾ ਸ਼ਰਾਰਤੀ ਹੈ ਅਤੇ ਆਸ ਪਾਸ ਦੇ ਲੋਕਾਂ ਦਾ ਦਿਲ ਲਗਾ ਕੇ ਰੱਖਦਾ ਹੈ ਭਾਵ

ਨਾਂ ਦੇ ਨਾਲ ਵਧੀਆ ਗੱਲਾਂ ਬਾਤਾਂ ਕਰਦਾ ਹੈ ਕੁਝ ਨੌਜਵਾਨ ਮੁੰਡਿਆਂ ਦੇ ਵੱਲੋਂ ਇਸ ਦੇ ਨਾਲ ਕੁਝ ਵੀਡੀਓਜ਼ ਬਣਾਈਆਂ ਸ਼ੋਸ਼ਲ ਮੀਡੀਆ ਦੇ ਉੱਤੇ ਸਾਂਝੀਆਂ ਕੀਤੀਆਂ ਗਈਆਂ videos ਕਾਫੀ ਜ਼ਿਆਦਾ ਮਸ਼ਹੂਰ ਹੋਇਆ ਅਤੇ ਹੁਣ ਇਸ ਬੱਚੇ ਦਾ ਇਕ ਵਧੀਆ ਨਾਮ ਬਣ ਚੁੱਕਿਆ ਹੈ ਬਹੁਤ ਸਾਰੇ ਲੋਕ ਇਸ ਦੀਆ videos ਦੇਖ ਕੇ ਆਪਣਾ ਮਨੋਰੰਜਨ ਕਰਦੇ ਹਨ ਇਸ ਦੇ ਨਾਲ ਹੀ ਇਸ ਬੱਚੇ ਦੇ ਪਰਿਵਾਰਕ ਮੈਂਬਰਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਕਾਫੀ ਗਰੀਬ ਘਰ ਦਾ ਬੱਚਾ

ਹੈ ਅਤੇ ਇਸ ਦੇ ਮਾਂ-ਬਾਪ ਨਰੇਗਾਂ ਵਿਚ ਕੰਮ ਕਰਦੇ ਹਨ ਸੋ ਇਸ ਦੀ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਦੇ ਵਿਚ ਇਸ ਦੀ ਇੰਟਰਵਿਊ ਹੋ ਰਹੀ ਹੈ ਜਸਟਿਸ ਵੱਲੋਂ ਕਾਫੀ ਜ਼ਿਆਦਾ ਹਾਸੀ ਮਜ਼ਾਕ ਕੀਤਾ ਜਾ ਰਿਹਾ ਹੈ ਅਤੇ ਇਹ ਤਰੀਕੇ ਦੇ ਨਾਲ ਆਪਣੀ ਗੱਲਬਾਤ ਰੱਖੀ ਜਾ ਰਹੀ ਹੈ ਇਸ ਨੂੰ ਵੇਖ ਕੇ ਬਹੁਤ ਸਾਰੇ ਲੋਕਾਂ ਦੇ ਤਾਰੀਫ਼ ਕੀਤੀ ਜਾ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬੋਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published. Required fields are marked *